Punjab (Page 419)

ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਇਹਤਿਹਾਤ ਵਜੋਂ ਡਿਜ਼ਾਸ਼ਟਰ ਮੈਨੇਜਮੈਂਟ ਐਕਟ-2005 ਦੀ ਧਾਰਾ 65 (1) (B) ਤਹਿਤ ਪਟਿਆਲਾ ਜ਼ਿਲ੍ਹੇ ਦੀਆਂ ਸੱਤ ਸਰਕਾਰੀ ਇਮਾਰਤਾਂ ਅਤੇ ਲੋੜ ਪੈਣ ‘ਤੇ ਨਿੱਜੀ ਹਸਪਤਾਲਾਂ ਨੂੰ ਆਈਸੋਲੇਸ਼ਨ ਅਤੇ ਕੋਆਰਨਟਾਈਨ ਬਲਾਕਾਂ ਵਿੱਚContinue Reading

ਪਟਿਆਲਾ (ਅਰਵਿੰਦਰ ਸਿੰਘ ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਬਿਜਲੀ ਬੋਰਡ) ਅਧੀਨ ਆਊਟਸੋਰਸ ਤੇ ਕੰਮ ਕਰਦੇ ਸਪੋਟ ਬਿਲਿੰਗ ਮੀਟਰ ਰੀਡਰਾਂ ਨੂੰ ਪਿਛਲੇ ਚਾਰ ਮਹੀਨੇ ਤੋਂ ਤਨਖ਼ਾਹਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਜਿਸ ਸਬੰਧੀ ਸਪੋਟ ਬਿਲਿੰਗ ਮੀਟਰ ਰੀਡਰ ਯੂਨੀਅਨ (ਬਿਜਲੀ ਬੋਰਡ) ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਭੰਗੂ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂContinue Reading

ਪਟਿਆਲਾ( ਅਰਵਿੰਦਰ ਸਿੰਘ) ਪੰਜਾਬ ਸਰਕਾਰ ਵਲੋਂ ਨਿੱਜੀ ਕੰਪਨੀਆਂ ਰਾਹੀਂ ਕਿਲੋਮੀਟਰ ਸਕੀਮ ਤਹਿਤ ਪਾਈਆਂ ਜਾ ਰਹੀਆਂ ਨਵੀਆਂ ਬੱਸਾਂ ਦੀ ਯੋਜਨਾ ਦੇ ਵਿਰੁੱਧ ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਅਧੀਨ ਸਥਾਪਿਤ ਪੰਜਾਬ ਰੋਡਵੇਜ਼ ਅਤੇ ਪਨਬੱਸ ਵਿਚ ਨਿੱਜੀ ਕੰਪਨੀਆਂ ਰਾਹੀਂContinue Reading

ਪਟਿਆਲਾ (ਅਰਵਿੰਦਰ ਸਿੰਘ) ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਖ਼ਾਲਸਾ ਕਾਲਜ ਪਟਿਆਲਾ ਗਲੋਬਲ ਪੰਜਾਬੀ ਕਾਨਫ਼ਰੰਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 400 ਸਾਲਾ ਸ਼ਤਾਬਦੀ ਨੂੰ ਸ਼੍ਰੋਮਣੀ ਕਮੇਟੀ ਜਾਹੋ-ਜਲਾਲ ਨਾਲ ਮਨਾਏਗੀ ਅਤੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀਆਂ ਤਿਆਰੀਆਂContinue Reading

ਭਾਰਤ ਸਰਕਾਰ ਵੱਲੋ ਖੰਨਾ ਫੋਕਲ ਪੁਆਇੰਟ ਦੇ ਵਿਸਥਾਰ ਲਈ 10 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ। ਫੋਕਲ ਪੁਆਇੰਟ ਵੈਲਫ਼ੇਅਰ ਐਸੋਸੀਏਸ਼ਨ ਖੰਨਾ ਦੀ ਮੰਗ ਤੇ ਮੈਂ ਇਹ ਮੁੱਦਾ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੇ ਸਾਹਮਣੇ ਰੱਖਿਆ ਸੀ ਅਤੇ ਇਸ ਚਿੱਠੀ ਰਾਹੀਂ ਸ਼੍ਰੀ ਨਿਤਿਨ ਗਡਕਰੀ ਨੇ ਦਸਿਆ ਕਿ ਸਾਡੀ ਇਸ ਮੰਗContinue Reading

ਸ੍ਰੀ ਮੁਕਤਸਰ ਸਾਹਿਬ( ਰਣਜੀਤ ਗਿੱਲ) ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਮਧੀਰ ਦੇ ਫੋਕਲ ਪੁਆਇੰਟ ਸਥਿਤ ਇਕ ਘਰ ਦੀ ਛੱਤ ਡਿੱਗਣ ਕਾਰਨ ਘਰ ਦਾ ਸਮਾਨ ਪੂਰੀ ਤਰਾਂ ਨੁਕਸਾਨਿਆ ਗਿਆ । ਗਨੀਮਤ ਇਹ ਰਹੀ ਕਿ ਛੱਤ ਡਿੱਗਣ ਸਮੇਂ ਪਰਿਵਾਰ ਦਾ ਕੋਈ ਵੀ ਮੈਂਬਰ ਕਮਰੇ ਵਿੱਚ ਮੌਜੂਦ ਨਹੀਂ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮ ਸਿੰਘContinue Reading

ਸ੍ਰੀ ਮੁਕਤਸਰ ਸਾਹਿਬ-(ਰਣਜੀਤ ਗਿੱਲ) ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਚ ਅਜ ਦੋ ਕਾਰਾਂ ਦੀ ਸਿੱਧੀ ਟੱਕਰ ਹੋਣ ਨਾਲ ਇਕ ਨੌਜ਼ਵਾਨ ਦੀ ਮੌਤ ਦੀ ਖ਼ਬਰ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਅਜ ਸਵੇਰੇ ਕਰੀਬ 11 ਵਜ਼ੇ ਮਲੋਟ ਰੋਡ ਤੇ ਜਿਨ ਕਾਰ ਵਿਚ ਸਵਾਰ ਹੋ ਕੇ ਨੌਜ਼ਵਾਨ ਕੁਲਦੀਪ ਸਿੰਘ ਵਾਸੀ ਜ਼ੰਡਵਾਲਾContinue Reading

ਲੁਧਿਆਣਾ ( ਰਵਿੰਦਰ ਸਿੰਘ ਢਿੱਲੋਂ ) ਇੱਕ ਪਾਸੇ ਕੋਰੋਨਾਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਦੂਜੇ ਪਾਸੇ ਇਸ ਘਾਤਕ ਵਾਇਰਸ ਦੇ ਚੱਲਦਿਆਂ ਕਈ ਕੈਮਿਸਟ ਦੁਕਾਨਦਾਰ ਮਾਸਕ ਤੇ ਸੈਨੇਟਾਇਜ਼ਰ ਮਹਿੰਗੇ ਭਾਅ ਤੇ ਵੇਚ ਰਹੇ ਹਨ ਜਿਸਤੇ ਸ਼ਿਕੰਜਾ ਕੱਸਣ ਲਈ ਹੁਣ ਸਰਕਾਰ ਵੀ ਹਰਕਤ ਵਿੱਚ ਆ ਚੁੱਕੀ ਹੈ। ਜੇਕਰContinue Reading

ਪਟਿਆਲਾ (ਅਰਵਿੰਦਰ ਸਿੰਘ) ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕੇ ਗਏ ਕਦਮਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਵੀ ਸਾਰੇ ਸਿਨੇਮਾ ਹਾਲ, ਜਿਮ ਤੇ ਸਵਿਮਿੰਗ ਪੂਲਜContinue Reading

ਪਟਿਆਲਾ (ਅਰਵਿੰਦਰ ਸਿੰਘ) ਅੱਜ ਇੱਥੇ ਪਟਿਆਲਾ ਵਿਖੇ ਪੰਜਾਬ ਇਸਤਰੀ ਸਭਾ ਦੀ ਪਟਿਆਲਾ ਇਕਾਈ  ਵਲੋਂ ਬੀਬੀ ਰਵਿੰਦਰਜੀਤ ਕੌਰ ਜਨਰਲ ਸਕੱਤਰ ਅਤੇ ਪ੍ਰਧਾਨ ਬੀਬੀ ਹਰਸ਼ਰਨਜੀਤ ਕੌਰ ਦੀ ਅਗਵਾਈ ਵਿੱਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕਤਰਤਾ ਕੀਤੀ ਗਈ। ਇਸ ਇੱਕਤਰਤਾ ਵਿੱਚ ਜਿਲ੍ਹਾ ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ ਉਹਨਾਂ ਵਿੱਚ ਕੌਮਾਂਤਰੀ ਮਹਿਲਾ ਦਿਵਸContinue Reading