Punjab (Page 44)

ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ ’ਹੋਲੀ ਮਿਲਨ ਸਮਾਗਮ’ ਵਿੱਚ ਸ਼ਿਰਕਤ ਕੀਤੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ,ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾContinue Reading

ਨਵੀਂ ਦਿੱਲੀ, ਮੀਡੀਆ ਬੀਊਰੋ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਂ ਦੀ ਨਵੀਂ ਧਾਰਮਿਕ ਪਾਰਟੀ ਦਾ ਗਠਨ ਕੀਤਾ ਹੈ। ਉਹ ਇਸ ਦਾ ਮੁੱਖ ਸਰਪ੍ਰਸਤ ਹੋਵੇਗਾ। ਬੁੱਧਵਾਰ ਨੂੰ ਉਨ੍ਹਾਂ ਨੇ ਅਕਾਲੀContinue Reading

ਅੰਮ੍ਰਿਤਸਰ, ਮੀਡੀਆ ਬੀਊਰੋ: ਦੋਸਤੀ ਅਤੇ ਪਿਆਰ ਦੀ ਝਲਕ ਬਿਖੇਰਦਾ ਹੋਲੀ ਦਾ ਪਾਵਨ ਪਵਿੱਤਰ ਤਿਓਹਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਮੁੱਚੇ ਵਿਭਾਗਾਂ ਦੇ ਵਿਦਿਆਰਥੀਆਂ ਦੇ ਵੱਲੋਂ ਬੜੀ ਗਰਮਜੋਸ਼ੀ ਨਾਲ ਮਨਾਇਆ ਗਿਆ।ਲਗਪਗ ਦੋ ਸਾਲ ਦੇ ਲੰਬੇ ਅਰਸੇ ਬਾਅਦ ਮੁਕੰਮਲ ਤੌਰ ਤੇ ਖੁੱਲ੍ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਕੋਵਿਡ 19/ ਕੋਰੋਨਾ ਮਹਾਮਾਰੀ ਦੀਆਂContinue Reading

ਫਗਵਾੜਾ, ਮੀਡੀਆ ਬੀਊਰੋ: ਦਿਆਮਾ ਹਰੀਸ਼ ਓਮ ਪ੍ਰਕਾਸ਼ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਭਾਰੀ ਸਫਲਤਾ ਹਾਸਲ ਹੋਈ ਜਦੋਂ ਜਗਜੀਤ ਸਿੰਘ ਸਰੋਆ ਐਸਪੀ ਤਫ਼ਤੀਸ਼ ਹਰਿੰਦਰ ਸਿੰਘ ਪਰਮਾਰ ਐਸਪੀ ਫਗਵਾੜਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਇੰਚਾਰਜ ਸਿਕੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਟੀਮ ਨੇContinue Reading

ਜ਼ੀਰਕਪੁਰ, ਮੀਡੀਆ ਬੀਊਰੋ: ਬੀਤੀ ਦੇਰ ਰਾਤ ਜ਼ੀਰਕਪੁਰ ਦੇ ਬਲਤਾਣਾ ਖ਼ੇਤਰ ਦੇ ਹਰਮਿਲਾਪ ਨਗਰ ਵਿੱਚ ਬਦਮਾਸ਼ਾਂ ਵੱਲੋਂ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਉਸ ਤੇ ਫਾਇਰਿੰਗ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਗੋਲੀਬਾਰੀ ਕਾਰਨ ਖੇਤਰ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਹ ਵਾਰਦਾਤ ਘਰ ਵਿੱਚ ਲਗੇ ਸੀਸੀਟੀਵੀ ਕੈਮਰੇContinue Reading

ਅੰਮ੍ਰਿਤਸਰ, ਮੀਡੀਆ ਬੀਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਾਸੋਂ ਮੰਗ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਤੇ ਨਰਿੰਦਰ ਸਿੰਘ ਮਥਰੇਵਾਲ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੰਜੌਲੀ ਨੇ ਪ੍ਰਧਾਨ ਨੂੰContinue Reading

ਸ੍ਰੀ ਅਨੰਦਪੁਰ ਸਾਹਿਬ, ਮੀਡੀਆ ਬੀਊਰੋ: ਹਰ ਸਾਲ ਦੀ ਤਰਾਂ ਇਸ ਵਾਰ ਵੀ ਹੋਲਾ ਮਹੱਲਾ ਸਮਾਗਮਾਂ ਦੀ ਅਰੰਭਤਾ ਵਿਸ਼ਾਲ ਨਗਰ ਕੀਰਤਨ ਨਾਲ ਕੀਤੀ ਗਈ। ਸਮੂਹ ਨਿਰਮਲ ਭੇਖ ਵੱਲੋਂ ਹੋਲੇ ਮਹੱਲੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਵਿਚ ਸੁੰਦਰ ਫੁੱਲਾਂ ਨਾਲ਼ ਸਜੀ ਗੱਡੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀContinue Reading

ਅੰਮ੍ਰਿਤਸਰ, ਮੀਡੀਆ ਬੀਊਰੋ: ਥਾਣਾ ਰਣਜੀਤ ਐਵੀਨਿਊ ਵਿੱਚ ਸਰਕਾਰੀ ਸਕੂਲ ਦੀ ਅਧਿਆਪਕਾਂ ਵੱਲੋਂ ਸਪੈਸ਼ਲ ਬੱਚੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਗਿਆ ਕਿ ਉਸ ਦੇ ਪੂਰੇ ਸਰੀਰ ‘ਤੇ ਨੀਲ ਪੈ ਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇContinue Reading

ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਹਾਈਕਮਾਂਡ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਤੇ ਬੇਬੁਨਿਆਦ ਦੋਸ਼ ਲਗਾਉਣ ਅਤੇ ਜਵਾਬੀ ਦੋਸ਼ ਲਗਾਉਣ ਨਾਲ ਮਸਲਾ ਹੱਲ ਨਹੀਂ ਹੋਵੇਗਾ। ਜਾਖੜ ਨੇ ਕਿਹਾ ਕਿ ਅਜਿਹੇ ਲੋਕਾਂ ਦੀ ਸ਼ਨਾਖਤ ਕੀਤੀ ਜਾਣੀContinue Reading

ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕਰਦੇ ਹੋਏ ਸੂਬੇ ਦੇ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾContinue Reading