ਨਾਭਾ ਤੋਂ ‘ਆਪ’ ਵਿਧਾਇਕ ਦੇਵ ਮਾਨ 90 ਕਿਲੋਮੀਟਰ ਸਾਈਕਲ ਚਲਾ ਕੇ ਪੰਜਾਬ ਵਿਧਾਨ ਸਭਾ ਪਹੁੰਚੇ ਸਹੁੰ ਚੁੱਕਣ
ਮੀਡੀਆ ਬਿਊਰੋ: ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਿਵੇਕਲੀ ਪਹੁੰਚ ਅਪਣਾਈ। ਉਹ ਨਾਭਾ ਤੋਂ ਸਾਈਕਲ ’ਤੇ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਦੌਰਾਨ ਉਨ੍ਹਾਂ ਨੇ ਕਰੀਬ 90 ਕਿਲੋਮੀਟਰ ਸਾਈਕਲ ਚਲਾਇਆ। ਬਿਨਾਂ ਸ਼ੱਕ ਨਾਭਾ ਤੋਂContinue Reading






























