ਚੰਡੀਗੜ੍ਹ ਯੂਨੀਵਰਸਿਟੀ MMS ਕੇਸ, ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਸ਼ਿਮਲਾ ਤੋਂ ਕੀਤਾ ਗ੍ਰਿਫਤਾਰ
ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ) : ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਸ਼ਿਮਲਾ ਦੇ ਜਿਸ ਲੜਕੇ ਨੂੰ ਵੀਡੀਓ ਭੇਜੀ ਸੀ, ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕਾਲੇ ਕੱਪੜੇContinue Reading