Punjab (Page 51)

ਮੋਹਾਲੀ, ਮੀਡੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ ਅੱਠਵੀਂ ਜਮਾਤ ਦੀ ਡੇਟਸ਼ੀਟ ‘ਚ ਕੁਝ ਬਦਲਾਅ ਕੀਤੇ ਹਨ। ਇਹ ਬਦਲਾਅ ਪ੍ਰਸ਼ਾਸਨਿਕ ਕਾਰਨਾਂ ਕਰਕੇ ਕੀਤੇ ਗਏ ਹਨ। ਟਰਮ 2 ਨਾਲ ਸਬੰਧਮਤ 8ਵੀਂ ਦੀਆਂ ਪ੍ਰੀਖਿਆਵਾਂ ਹੁਣ 7 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ।ਪ੍ਰੀਖਿਆਵਾਂ ਦਾ ਸਵੇਰੇ 10 ਵਜੇ ਤੋਂ 12.15 ਵਜੇ ਤਕContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਹੋਈਆਂ ਚੋਣਾਂ ਵਿੱਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫੇ ਦੀ ਪੇਸ਼ਕਸ਼ ਕਰ ਸਕਦੇ ਹਨ। ਸੂਤਰਾਂ ਮੁਤਾਬਕ ਐਤਵਾਰ ਸ਼ਾਮ 4 ਵਜੇ ਸ਼ੁਰੂ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀContinue Reading

ਭਵਾਨੀਗੜ੍ਹ, ਮਿਡਿਆ ਬਿਊਰੋ:  ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲਗਾਤਾਰ ਦੂਜੀ ਵਾਰ ਬੁਰੀ ਤਰਾਂ ਨਾਲ ਹੋਈ ਹਾਰ ਤੋਂ ਨਿਰਾਸ਼ ਹੋਏ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੇ ਆਪਣੇ ਜ਼ਿਲ੍ਹਾ ਪ੍ਰਧਾਨ ਦੇ ਆਹੁਦੇ ਤੋਂ ਅਸਤੀਫ਼ਾ ਦਿੰਦਿਆਂ ਹਾਰ ਸਵੀਕਾਰਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਵੀ ਅਸਤੀਫ਼ੇContinue Reading

ਮਹਿਲ ਕਲਾਂ, ਮਿਡਿਆ ਬਿਊਰੋ: ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ (ਅ) ਦੇ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਭਾਈ ਗੁਰਜੰਟ ਸਿੰਘ ਕੱਟੂ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਕਸਬਾ ਮਹਿਲ ਕਲਾਂ ਵਿਖੇ ਹੋਈ। ਇਸ ਮੀਟਿੰਗ ’ਚ ਪੰਜਾਬ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੀ ਹੋਈ ਹਾਰ ਦੇ ਕਾਰਨਾਂContinue Reading

ਭਵਾਨੀਗੜ੍ਹ, ਮਿਡਿਆ ਬਿਊਰੋ: ਭਵਾਨੀਗੜ੍ਹ ਸ਼ਹਿਰ ਦੇ ਦਸ਼ਮੇਸ਼ ਨਗਰ ‘ਚ ਰਹਿਣ ਵਾਲੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋਣ ਦੀ ਖਬਰ ਹੈ। 19 ਸਾਲ ਦਾ ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਨੌਜਵਾਨ ਦੇ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਜਾਣਕਾਰੀ ਦਿੰਦਿਆਂContinue Reading

ਚੰਡੀਗੜ੍ਹ, ਮਿਡਿਆ ਬਿਊਰੋ: ਆਮ ਆਦਮੀ ਪਾਰਟੀ (Aam Aadmi Party) ਦੀ ਨਵੀਂ ਸਰਕਾਰ ਨੇ 17 ਮਾਰਚ ਨੂੰ ਵਿਧਾਨ ਸਭਾ ਦਾ ਸੈਸ਼ਨ (Punjab Vidhan Sabha Session) ਬੁਲਾਇਆ ਹੈ। ਥੋੜ੍ਹੀ ਦੇਰ ‘ਚ ਸੰਸਦੀ ਮਾਮਲਿਆਂ ਬਾਰੇ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਵਿਧਾਨ ਸਭਾ ਸਕੱਤਰੇਤ ਨੂੰ ਭੇਜਿਆ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਨੇ ਅੱਜContinue Reading

ਕਾਂਗਰਸ ਕਰਵਾ ਗਈ ਮੁਫ਼ਤ ਯਾਤਰਾ ! ਜਲੰਧਰ, ਮਿਡਿਆ ਬਿਊਰੋ: ਚੋਣਾਂ ਦੇ ਵਰ੍ਹੇ ਸਰਕਾਰੀ ਬੱਸਾਂ ‘ਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਵਾਲੀ ਕਾਂਗਰਸ ਸੱਤਾ ਤੋਂ ਦੂਰ ਹੋ ਗਈ ਤੇ ਹੁਣ ਪੰਜਾਬ ਰੋਡਵੇਜ਼ ਕੋਲ ਆਪਣੀਆਂ ਬੱਸਾਂ ਵਿੱਚ ਡੀਜ਼ਲ ਭਰਨ ਲਈ ਵੀ ਪੈਸੇ ਨਹੀਂ ਬਚੇ। ਪੰਜਾਬ ਰੋਡਵੇਜ਼ ਨੂੰ ਪੰਜਾਬ ਸਰਕਾਰ ਵੱਲੋਂContinue Reading

ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਕੀਤੀ ਖਤਮ ਚੰਡੀਗੜ੍ਹ, ਮਿਡਿਆ ਬਿਊਰੋ: ਭਗਵੰਤ ਮਾਨ (Bhagwant Mann) ਦੀ ਅਗਵਾਈ ‘ਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ। ਸੂਬੇ ਦੇ ਸਾਰੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮContinue Reading

ਚੰਡੀਗੜ੍ਹ, ਮਿਡਿਆ ਬਿਊਰੋ: ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ (Punjab Govt) ‘ਚ ਇਕ ਨਿਯੁਕਤੀ ਹੋ ਗਈ ਹੈ। 1991 ਬੇੈਚ ਦੇ IAS ਏ ਵੇਣੂ ਪ੍ਰਸਾਦ ਨੂੰ ਪ੍ਰਿੰਸੀਪਲ ਸੈਕਟਰੀ (Principal Secretary) ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀContinue Reading

 ਜਲੰਧਰ, ਮਿਡਿਆ ਬਿਊਰੋ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪ੍ਰੀਖਿਆ ਨਤੀਜਿਆਂ ਦੀ ਉਡੀਕ ਵਿਚ ਹਨ। ਯੂਨੀਵਰਸਿਟੀ ਵੱਲੋਂ ਦਸੰਬਰ-2020 ਸੈਸ਼ਨ ਦੀਆਂ ਜ਼ਿਆਦਾਤਰ ਪ੍ਰੀਖਿਆਵਾਂ ਫਰਵਰੀ ਦੇ ਅੱਧ ਤਕ ਮੁਕੰਮਲ ਹੋ ਗਈਆਂ ਸਨ ਅਤੇ ਉਸੇ ਮਹੀਨੇ ਦੇ ਅਖੀਰ ਤਕ ਨਤੀਜੇ ਐਲਾਨੇ ਜਾਣੇ ਸਨ। ਇਸ ਸਬੰਧੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਖਤਮContinue Reading