ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਸੰਗਰੂਰ, ਮਿਡਿਆ ਬਿਊਰੋ: ਆਮ ਆਦਮੀ ਪਾਰਟੀ (AAP) ਦੇ ਸੀਐੱਮ ਫੇਸ ਭਗਵੰਤ ਮਾਨ (Bhagwant Mann) ਨੇ ਆਪਣੀ ਧੂਰੀ ਸੀਟ ਜਿੱਤਣ ਤੋਂ ਬਾਅਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿਖੇ ਜਾ ਕੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦਾ ਐਲਾਨ ਕੀਤਾ ਹੈ। ਆਪਣੀ ਧੂਰੀ ਤੋਂ ਜਿੱਤ ਅਤੇ ਪਾਰਟੀ ਦੀ ਪੰਜਾਬ ‘ਚ ਲਾਮਿਸਾਲ ਜਿੱਤContinue Reading






























