ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਲਈ ਨਵੀਆਂ ਸ਼ਰਤਾਂ ਰੱਖੀਆਂ
ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਲਈ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿਚ ਅਥਾਹ ਸ਼ਰਧਾ ਹੈ। ਸ੍ਰੀ ਹਰਿਮੰਦਰ ਸਾਹਿਬ ਪ੍ਰਬੰਧਕਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ (Sri Akhand Path Sahib) ਦੀ ਭੇਟਾ ਲੈਣ ਸਮੇਂ ਅਧਾਰ ਕਾਰਡ (Aadhaar Card) ਦੀ ਮੰਗ ਕੀਤੀ ਜਾ ਰਹੀContinue Reading






























