Punjab (Page 59)

ਬਟਾਲਾ, ਮੀਡੀਆ ਬਿਊਰੋ: ਸ਼ਹੀਦ ਬਾਬਾ ਦੀਪ ਸਿੰਘ (Shaheed Baba Deep Singh) ਦੇ ਹੱਥ ਲਿਖਤ ਦੇ ਸਰੂਪ ਦਾ ਤੀਜਾ ਉਤਾਰਾ 350 ਸਾਲਾ ਪੁਰਾਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਸੇਵਾ ਸੰਭਾਲ ਨਾ ਹੋਣ ਕਾਰਨ ਸਿਉਂਕ ਦੀ ਲਪੇਟ ’ਚ ਆ ਗਏ ਸਨ, ਦੀ ਸੇਵਾ-ਸੰਭਾਲ ਦਾ ਕਾਰਜ ਗੁਰਦੁਆਰਾ ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾContinue Reading

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮ੍ਰਿਤਸਰ, ਮੀਡੀਆ ਬਿਊਰੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਰਿਵਾਰ ਸਮੇਤ ਨਤਮਸਤਕ ਹੋਏ। ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣContinue Reading

ਸ੍ਰੀ ਅਨੰਦਪੁਰ ਸਾਹਿਬ, ਮੀਡੀਆ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੇ ਜ਼ਿਲ੍ਹਾ ਪ੍ਰਸ਼ਾਸਨ ਜਿੱਥੇ ਰਾਸ਼ਟਰੀ ਤਿਉਹਾਰ ਹੋਲਾ-ਮਹੱਲਾ ਨੂੰ ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ (Takht Sri Kesgarh Sahib) ਵਿਖੇ ਸਾਲਾਨਾ ਦੀ ਤਰ੍ਹਾਂ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕਰ ਰਿਹਾ ਹੈ, ਉੱਥੇ 1999 ’ਚ ਖ਼ਾਲਸਾ ਪੰਥ ਦੇ 300 ਸਾਲਾ ਸ਼ਤਾਬਦੀ ਸਮਾਗਮਾਂ ਮੌਕੇContinue Reading

ਮੀਡੀਆ ਬਿਊਰੋ: ਯੂਪੀ, ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਦਿਨ ਨੇੜੇ ਆ ਰਹੇ ਹਨ। ਸਾਰੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਵੀਰਵਾਰ 10 ਮਾਰਚ 2022 ਨੂੰ ਹੋਵੇਗੀ। ਇਸ ਤੋਂ ਪਹਿਲਾਂ ਸੋਮਵਾਰ 7 ਮਾਰਚ ਨੂੰ ਉੱਤਰ ਪ੍ਰਦੇਸ਼ ‘ਚ ਆਖਰੀ ਪੜਾਅ ਦੀ ਵੋਟਿੰਗContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਯੂਕਰੇਨ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਦਿੱਲੀ ਦੇ ਛੱਤਰਪੁਰ ਐਕਸਟੈਨਸ਼ਨ ਦਾ ਰਹਿਣ ਵਾਲਾ ਹਰਜੋਤ ਸਿੰਘ (31) ਸੋਮਵਾਰ ਨੂੰ ਦਿੱਲੀ ਪਹੁੰਚੇਗਾ। ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ- ‘ਹਰਜੋਤ ਸਿੰਘ ਉਹ ਭਾਰਤੀ ਹੈ ਜਿਸ ਨੂੰ ਕੀਵ ‘ਚContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਉਕਸਾਉਣ ਤੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਅਤੇ ਲਹਿਰਾਗਾਗਾ ਤੋਂ ਪਾਰਟੀ ਉਮੀਦਵਾਰ ਰਜਿੰਦਰ ਕੌਰ ਭੱਠਲ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਭੱਠਲ ਨੇ ਕਿਹਾ ਸੀ ਕਿ ਚੋਣਾਂ ਤੋਂ ਬਾਅਦ ਜੇਕਰ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲਦਾ ਤਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਸਰਕਾਰ ਬਣਾਉਣ ਬਾਰੇ ਵਿਚਾਰContinue Reading

7 ਨਮੂਨੇ ਦੇ ਟੈਸਟ ਹੋਏ ਫੇਲ੍ਹ ਲੁਧਿਆਣਾ, ਮੀਡੀਆ ਬਿਊਰੋ: ਹੁਣ ਬਡੇਵਾਲ ਰੋਡ ‘ਤੇ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਘਿਓ ਫੈਕਟਰੀ ਦੇ ਮਾਲਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪਿਛਲੇ ਦਿਨੀਂ ਸਿਹਤ ਵਿਭਾਗ ਨੇ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ‘ਤੇ ਛਾਪਾ ਮਾਰ ਕੇ 1995 ਲੀਟਰ ਘਿਓ ਦਾ ਸਟਾਕ ਜ਼ਬਤ ਕੀਤਾ ਸੀ। ਟੀਮContinue Reading

ਕਿਹਾ – ‘ਅਸੀਂ ਆਪਣੀ ਮੌਤ ਨੂੰ ਅੱਖਾਂ ਮੂਹਰੇ ਨੱਚਦਿਆਂ ਵੇਖਿਆ ਹੈ’ ਲਹਿਰਾਗਾਗਾ, ਮੀਡੀਆ ਬਿਊਰੋ: ਯੂਕਰੇਨ ਦੀ ਖਾਰਕੀਵ ਯੂਨੀਵਰਸਿਟੀ ਵਿਖੇ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੀ ਲਹਿਰਾ ਹਲਕੇ ਦੇ ਮੰਡਵੀ ਪਿੰਡ ਦੀ ਵਿਦਿਆਰਥਣ ਮਹਿਕ, ਜੋ ਕੱਲ੍ਹ ਯੂਕਰੇਨ ਤੋਂ ਵਾਪਸ ਪਰਤ ਆਈ ਹੈ, ਨੇ ਪੱਤਰਕਾਰਾਂ ਕੋਲ ਆਪਣੇ ਦੁੱਖ ਬਿਆਨ ਕਰਦਿਆਂ ਦੱਸਿਆ, ਕਿ ਬਹੁਤContinue Reading

ਹੁਣ ਹੋਵੇਗੀ ਬਿਜਲੀ ਮੁਲਾਜ਼ਮਾਂ ਦੀ ਗ੍ਰਿਫਤਾਰੀ ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ‘ਚ 21 ਅਤੇ 22 ਫਰਵਰੀ ਨੂੰ ਦੋ ਦਿਨ ਬਲੈਕਆਊਟ ਰਿਹਾ। ਸ਼ਹਿਰ ਦੇ ਲੋਕ ਕਰੀਬ 41 ਘੰਟੇ ਬਿਜਲੀ ਤੋਂ ਬਿਨਾਂ ਲੰਘੇ। ਦਰਅਸਲ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ‘ਚ ਬਿਜਲੀ ਦਾ ਸੰਕਟ ਪੈਦਾ ਹੋ ਗਿਆ ਸੀ। ਅਜਿਹੇ ‘ਚ ਹੁਣ ਬਿਜਲੀ ਸਪਲਾਈContinue Reading