Punjab (Page 61)

‘ਆਪ’ ਨੇ ਨਕਾਰਿਆ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਕਿਹੜੀ ਸਿਆਸੀ ਪਾਰਟੀ ਸੱਤਾ ‘ਚ ਆਵੇਗੀ, ਇਹ ਤਾਂ 10 ਮਾਰਚ ਨੂੰ ਪਤਾ ਲੱਗੇਗਾ ਪਰ ਇਸ ਤੋਂ ਪਹਿਲਾਂ ਹੀ ਨੇਤਾਵਾਂ ਦੇ ਆ ਰਹੇ ਬਿਆਨਾਂ ‘ਤੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਦੀ ਸੀਨੀਅਰ ਆਗੂ ਅਤੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲContinue Reading

ਹਰ ਮਹੀਨੇ 69 ਲੋਕ ਜਾਨਵਰਾਂ ਦੇ ਕੱਟਣ ਤੋਂ ਪੀੜਤ ਫਰੀਦਕੋਟ, ਮੀਡੀਆ ਬਿਊਰੋ: ਲਾਵਾਰਿਸ ਕੁੱਤਿਆਂ ‘ਤੇ ਕਾਬੂ ਨਹੀਂ ਪਾਇਆ ਜਾ ਰਿਹਾ, ਹੁਣ ਲੋਕਾਂ ‘ਤੇ ਬੋਝ ਪਾਇਆ ਜਾ ਰਿਹਾ ਹੈ। ਇਕੱਲੇ ਫਰੀਦਕੋਟ ਸ਼ਹਿਰ ਵਿਚ ਹੀ 2021 ਵਿਚ 825 ਲੋਕਾਂ ਨੂੰ ਅਵਾਰਾ ਪਸ਼ੂਆਂ ਨੇ ਵੱਢਿਆ ਹੈ। ਇਸ ਵਿੱਚ ਸਭ ਤੋਂ ਵੱਧ ਗਿਣਤੀ ਕੁੱਤੇ,Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਵਾਤਾਵਰਨ ਇਕ ਅਜਿਹਾ ਮੁੱਦਾ ਜਿਹੜਾ ਅੱਜ ਤਕ ਪੰਜਾਬ ਦੀ ਸਿਆਸਤ ਦੇ ਏਜੰਡੇ ਤੋਂ ਦੂਰ ਰਿਹਾ ਹੈ। ਸਿਆਸੀ ਪਾਰਟੀਆਂ ਵੋਟ ਬੈਂਕ ਲਈ ਕਈ ਲੁਭਾਵਨੇ ਐਲਾਨ ਸਾਲਾਂ ਤੋ ਕਰਦੀਆਂ ਆ ਰਹੀਆਂ ਹਨ ਪਰ ਵਾਤਾਵਰਨ ਕਦੇ ਇਨ੍ਹਾਂ ਦੀ ਤਰਜੀਹ ’ਤੇ ਨਹੀਂ ਰਿਹਾ, ਨਾ ਹੀ ਕਦੇ ਇਸ ਮੁੱਦੇ ਨੂੰ ਮਨੋਰਥ ਪੱਤਰContinue Reading

ਕੀਤੀ ਰਾਊਂਡ ਟੇਬਲ ਕਾਨਫਰੰਸ ਜਲੰਧਰ, ਮੀਡੀਆ ਬਿਊਰੋ: ਪਰਾਲੀ ਤੋਂ ਹੋਣ ਵਾਲਾ ਪ੍ਰਦੂਸ਼ਣ ਰਾਸ਼ਟਰੀ ਸਮੱਸਿਆ ਬਣ ਚੁੱਕਾ ਹੈ। ਹਰ ਸਾਲ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਤੇ ਦਿੱਲੀ-ਐੱਨਸੀਆਰ ਦੇ ਲੋਕਾਂ ਨੂੰ ਸਰਦੀਆਂ ’ਚ ਸਮੌਗ ਕਾਰਨ ਸਿਹਤ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਬਾਦ ਹੁੰਦੀ ਹੈ। ਪੰਜਾਬੀContinue Reading

ਐੱਸਏਐੱਸ ਨਗਰ, ਮੀਡੀਆ ਬਿਊਰੋ: ਭਾਰਤ ਦੇ ਸੰਵਿਧਾਨ ਨੇ ਭਾਵੇਂ ਲੋਕਤਾਂਤਰਿਕ ਤਰੀਕੇ ਨਾਲ ਸਰਕਾਰ ਚੁਣਨ ਵਾਸਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਹੱਕ ਦਿੱਤਾ ਹੋਇਆ ਹੈ ਪਰ ਕਈ ਵਾਰ ਚਿਰਾਂ ਤੋਂ ਚੱਲੇ ਆ ਰਹੇ ਲੰਗੜੇ ਢਾਂਚੇ ਕਾਰਨ ਬਹੁਤ ਸਾਰੇ ਵੋਟਰ ਇਸ ਹੱਕ ਨੂੰ ਅਦਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਮਾਮਲਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਵਿੱਚ ਹੁਣ ਸ਼ਰਾਬ ਸਸਤੀ ਨਹੀਂ ਹੋਵੇਗੀ। ਦੂਜੇ ਸੂਬਿਆਂ ਦੇ ਮੁਕਾਬਲੇ ਸ਼ਹਿਰ ਵਿੱਚ ਸ਼ਰਾਬ ਦੇ ਭਾਅ ਘੱਟ ਸਨ ਪਰ ਹੁਣ ਸ਼ਰਾਬ ਮਹਿੰਗੀ ਹੋਣ ਜਾ ਰਹੀ ਹੈ। ਅਪ੍ਰੈਲ 2022 ਤੋਂ ਬਾਅਦ ਸ਼ਹਿਰ ‘ਚ ਸ਼ਰਾਬ ਦੀ ਕੀਮਤ ਵਧੇਗੀ। ਅਜਿਹੇ ‘ਚ ਹੁਣ ਸ਼ਰਾਬੀਆਂ ਨੂੰ ਹੋਰ ਜੇਬਾਂ ਢਿੱਲੀਆਂ ਕਰਨੀਆਂ ਪੈਣਗੀਆਂ। ਕਿਉਂਕਿContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charajit Singh Channi) ਨੇ ਬੀਤੇ ਦਿਨ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰ ਕੇ ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਨ ਲਈ ਢੁੱਕਵੇਂ ਕਦਮ ਚੁੱਕਣ ਲਈ ਰੋਡਮੈਪ ਤਿਆਰ ਕੀਤਾ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਦੱਸਿਆContinue Reading

ਤਰਨਤਾਰਨ, ਮੀਡੀਆ ਬਿਊਰੋ: ਤਰਨਤਾਰਨ ਜ਼ਿਲ੍ਹੇ ਵਿਚ ਇਕ ਵਾਰ ਫਿਰ ਖਾਕੀ ਦੇ ਦਾਗਦਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੀਆਈਏ ਸਟਾਫ ਦੇ ਦੋ ਥਾਣੇਦਾਰਾਂ ਸਮੇਤ ਇਕ ਹੌਲਦਾਰ ’ਤੇ ਦੋਸ਼ ਲੱਗਾ ਹੈ ਕਿ ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਰਿਸ਼ਵਤ ਲੈ ਕੇ ਛੱਡ ਦਿੱਤਾ ਅਤੇ ਬਰਾਮਦContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਯੂਨੀਵਰਸਿਟੀ ਟੀਚਰਜ਼ (ਪੁਟਾ) ਵਿਚ ਲਗਾਤਾਰ ਤਿੰਨ ਵਾਰ ਪ੍ਰਧਾਨਗੀ ਚੋਣ ਵਿਚ ਜਿੱਤ ਹਾਸਿਲ ਕਰਨ ਵਾਲੀ ਦਬੰਗ ਪ੍ਰੋਫੈਸਰ ਤੇ ਸਿੱਖਿਆ ਮਾਹਰ ਪ੍ਰੋ. ਰਾਜੇਸ਼ ਗਿੱਲ ਨੇ ਪ੍ਰੋਫੈਸਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਸ਼ੁਕਰਵਾਰ ਸ਼ਾਮ ਨੂੰ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਅਸਤੀਫਾ ਦੇਣ ਦਾ ਕਾਰਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਤੇ ਨਗਰ ਨਿਗਮ ਬਠਿੰਡਾ ਵੱਲੋਂ ਨਿਯਮਾਂ ਨੂੰ ਅਣਦੇਖਿਆ ਕਰ ਕੇ ਅਸਰ ਰਸੂਖ ਰੱਖਣ ਵਾਲੇ ਪਰਿਵਾਰਾਂ, ਵਿਅਕਤੀਆਂ ਨੂੰ ਸੋਲਰ ਪੈਨਲ ਅਲਾਟ ਕਰਨ ਦਾ ਮਾਮਲਾ ਪ੍ਰਕਾਸ਼ ’ਚ ਆਇਆ ਹੈ। ਸੂਤਰ ਦੱਸਦੇ ਹਨ ਕਿ ਵੋਟਾਂ ’ਚ ਸਿਆਸੀ ਲਾਹਾ ਲੈਣ ਲਈ ਸੂਬੇ ਦੇ ਇਕ ਵਜ਼ੀਰ ਨੇContinue Reading