ਚੀਮਾ ਨੇ ਕਿਹਾ ਪੰਜਾਬ ਕਮਿਊਨੀਕੇਸ਼ਨ ਲਿਮਟਿਡ ਮੋਹਾਲੀ ਦੀ ਇਮਾਰਤ ਨੂੰ ਵੇਚਣ ਦੀ ਹੋਣੀ ਚਾਹੀਦੀ ਹੈ ਡੂੰਘਾਈ ਨਾਲ ਜਾਂਚ
ਚੰਡੀਗੜ੍ਹ, ਮੀਡੀਆ ਬਿਊਰੋ: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਤੋਂ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀਸੀਐੱਲ) ਮੋਹਾਲੀ ਦੀ ਇਮਾਰਤ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਚੀਮਾ ਨੇ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀਸੀਐੱਲ) ਮੋਹਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਪਲਾਟ ਨੰਬਰContinue Reading






























