ਚੰਡੀਗੜ੍ਹ ਦਾ ਇਹ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਦੇ ਰਿਹਾ ਹੈ ਮੁਕਾਬਲਾ
ਨਰਸਰੀ ਤੋਂ ਛੇਵੀਂ ਜਮਾਤ ਤੱਕ ਪੜ੍ਹ ਰਹੇ 2000 ਵਿਦਿਆਰਥੀ ਚੰਡੀਗੜ੍ਹ, ਮੀਡੀਆ ਬਿਊਰੋ: ਕਿਹਾ ਜਾਂਦਾ ਹੈ ਕਿ ਪ੍ਰਾਈਵੇਟ ਸਕੂਲਾਂ ਦੀ ਤੁਲਨਾ ਸਰਕਾਰੀ ਸਕੂਲਾਂ ਨਾਲ ਨਹੀਂ ਕੀਤੀ ਜਾ ਸਕਦੀ ਪਰ ਚੰਡੀਗੜ੍ਹ ਵਿੱਚ ਇਸ ਦੇ ਬਿਲਕੁਲ ਉਲਟ ਹੈ। ਚੰਡੀਗੜ੍ਹ ਦਾ ਇੱਕ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇ ਰਿਹਾ ਹੈ। ਕਿਉਂਕਿ ਇਸContinue Reading






























