ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ SGPC ਨੇ ਵੀ ਦਿੱਤਾ ਬਿਆਨ
ਅੰਮ੍ਰਿਤਸਰ, ਮੀਡੀਆ ਬਿਊਰੋ: ਪਿਛਲੇ ਕਈ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਸਿੱਖ ਆਗੂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਚਰਚਾ ਛਿੜੀ ਹੋਈ ਹੈ। ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਦਿੱਲੀ ਸਰਕਾਰ ਅੱਜ ਫੈਸਲਾ ਲੈ ਸਕਦੀ ਹੈ। ਸਰਕਾਰ ਵੱਲੋਂ ਭੁੱਲਰ ਦੀ ਰਿਹਾਈ (Bhullar’s release) ਸਬੰਧੀ ਕੋਈ ਫੈਸਲਾContinue Reading






























