Punjab (Page 70)

ਹੈਲਪਲਾਈਨ ਨੰਬਰ ਵੀ ਜਾਰੀ ਚੰਡੀਗੜ੍ਹ, ਮੀਡੀਆ ਬਿਊਰੋ: ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ (Punjab Govt) ਨੇ ਜੰਗ ਪ੍ਰਭਾਵਿਤ ਮੁਲਕ ਯੂਕ੍ਰੇਨ ‘ਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇContinue Reading

ਮੋਹਾਲੀ ਅਦਾਲਤ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ, ਜੇਲ੍ਹ ‘ਚ ਇੰਝ ਬਿਤਾਈ ਰਾਤ ਚੰਡੀਗੜ੍ਹ, ਮੀਡੀਆ ਬਿਊਰੋ: ਡਰੱਗ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ ਲੱਗਾ ਹੈ। ਮੋਹਾਲੀ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਲੰਘੇ ਦਿਨ ਮਜੀਠੀਆ ਵੱਲੋਂ ਅਦਾਲਤContinue Reading

ਕਿਹਾ – PM ਤਕ ਚੁਕਾਂਗੇ BBMB ਸਮੇਤ ਪੰਜਾਬ ਦੇ ਸਾਰੇ ਮਸਲੇ ਚੰਡੀਗੜ੍ਹ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਨੂੰ ਪੰਜਾਬ ਦੇ ਹੱਕਾਂ ਉੱਤੇ ਇੱਕ ਹੋਰ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸ਼ੁੱਕਰਵਾਰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ਦਾ ਸਭ ਤੋਂ ਖੂਬਸੂਰਤ ਅਤੇ ਆਕਰਸ਼ਕ ਰੋਜ਼ ਫੈਸਟੀਵਲ ਅੱਜ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੇ ਕਰੀਬ 50ਵੇਂ ਰੋਜ਼ ਫੈਸਟੀਵਲ ਦਾ ਉਦਘਾਟਨ ਕੀਤਾ। ਤਿੰਨ ਦਿਨਾਂ ਤਕ ਚੱਲਣ ਵਾਲਾ ਗੁਲਾਬ ਮੇਲਾ ਇਸ ਵਾਰ ਸ਼ਾਨਦਾਰ ਅਤੇ ਰੰਗਦਾਰContinue Reading

ਇਕ ਦਿਨ ਦੀ ਲਾੜੀ ਬਣ ਲੁੱਟਦੀ ਸੀ ਮੋਗਾ, ਮੀਡੀਆ ਬਿਊਰੋ: ਮੋਗਾ ‘ਚ ਲੜਕੀ ਨੂੰ ਅਗਵਾ ਕਰਨ ਦਾ ਡਰਾਮਾ ਕਰਨ ਵਾਲੀ ਔਰਤ ਇਕ ਦਿਨ ਦੀ ਲਾੜੀ ਬਣ ਕੇ ਠੱਗਣ ਵਾਲੀ ਗੈਂਗ ਦੀ ਮੈਂਬਰ ਨਿਕਲੀ। ਹੁਣ ਤਕ ਉਹ ਤਿੰਨ ਵਿਆਹ ਕਰ ਚੁੱਕੀ ਹੈ। ਪੁਲਿਸ ਨੇ ਉਸ ਨੂੰ ਹਰਿਆਣਾ ‘ਚ ਉਸ ਦੇ ਤੀਜੇContinue Reading

ਨਿਆਇਕ ਹਿਰਾਸਤ ਵਧਾਈ ਜਲੰਧਰ, ਮੀਡੀਆ ਬਿਊਰੋ: ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਨਿਆਂਇਕ ਹਿਰਾਸਤ 10 ਮਾਰਚ ਤਕ ਵਧਾ ਦਿੱਤੀ ਗਈ ਹੈ। 12 ਜਨਵਰੀ ਨੂੰ ਈਡੀ ਨੇ ਮੁਹਾਲੀContinue Reading

ਮਹਿਜ਼ ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ਲੁਧਿਆਣਾ, ਮੀਡੀਆ ਬਿਊਰੋ: ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੇਸ਼ੱਕ ਕਈ ਸਖ਼ਤ ਕਾਨੂੰਨ ਹੋਂਦ ‘ਚ ਲਿਆਂਦੇ ਗਏ ਹਨ ਪਰ ਅੱਜ ਦੇ ਦੌਰ ‘ਚ ਵੀ ਔਰਤਾਂ ਨੂੰ ਮਰਦ ਪ੍ਰਧਾਨ ਸਮਾਜ ‘ਚ ਵੱਖ ਵੱਖ ਤਰ੍ਹਾਂ ਦੀਆਂ ਤਸ਼ੱਦਦਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਅਜਿਹੀContinue Reading

ਜਾਣੋ ਕੀ ਰੱਖੀ ਗਈ ਹੈ ਸ਼ਰਤ ਅੰਮ੍ਰਿਤਸਰ, ਮੀਡੀਆ ਬਿਊਰੋ: ਅਟਾਰੀ ਸਰਹੱਦ (Attari Border) ‘ਤੇ ਭਾਰਤ-ਪਾਕਿਸਤਾਨ ਵਿਚਾਲੇ ਹੁੰਦੀ ਰਿਟ੍ਰੀਟ ਸੈਰੇਮਨੀ (Retreat Ceremony) ‘ਚ ਦਰਸ਼ਕ ਮੁੜ ਹਿੱਸਾ ਲੈ ਸਕਣਗੇ। ਕੋਰੋਨਾ ਕਾਰਨ ਦੋਹਾਂ ਦੇਸ਼ਾਂ ਦੇ ਸੈਨਿਕਾਂ ਵਿਚਕਾਰ ਸ਼ਾਮ ਦੀ ਰਿਟ੍ਰੀਟ ਸੈਰੇਮਨੀ ਦੌਰਾਨ ਦਰਸ਼ਕਾਂ ਦੇ ਸ਼ਾਮਲ ਹੋਣ ‘ਤੇ ਰੋਕ ਲਗਾ ਦਿੱਤੀ ਗਈ ਸੀ। ਹੁਣContinue Reading

ਜਾਣੋ ਜੇਲ੍ਹ ‘ਚ ਕਿਵੇਂ ਦੀ ਲੰਘੀ ਪਹਿਲੀ ਰਾਤ ਚੰਡੀਗੜ੍ਹ/ਪਟਿਆਲਾ, ਮੀਡੀਆ ਬਿਊਰੋ: ਡਰੱਗਜ਼ ਮਾਮਲੇ (Drugs Issue) ‘ਚ ਜੇਲ੍ਹ ‘ਚ ਬੰਦ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ‘ਚ ਸੁਣਵਾਈ ਹੋਈ। ਮਜੀਠੀਆ ਨੂੰ ਲੈ ਕੇ ਬਚਾਅ ਪੱਖ ਤੇContinue Reading

ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋਈ ਗਰਭਵਤੀ ਨੇ ਲਾਇਆ ਮੌਤ ਨੂੰ ਗਲ਼ੇ ਲੁਧਿਆਣਾ, ਮੀਡੀਆ ਬਿਊਰੋ: ਐਮਏ ਬੀਐੱਡ ਮੁਟਿਆਰ ਸਹੁਰਿਆਂ ਦੇ ਮਿਹਣਿਆਂ ਤੋਂ ਇਸ ਕਦਰ ਪਰੇਸ਼ਾਨੀ ਹੋ ਗਈ ਕਿ ਉਸ ਨੇ ਸ਼ੱਕੀ ਹਾਲਾਤ ‘ਚ ਫਾਹਾ ਲਗਾ ਲਿਆ। ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਲੜਕੀ ਨੇ ਖ਼ੁਦਕੁਸ਼ੀ ਨਹੀਂ ਕੀਤੀ ਬਲਕਿContinue Reading