Punjab (Page 71)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ 1988 ਦੇ ਰੋਡ ਰੇਜ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਹੋਈ। ਨਵਜੋਤ ਸਿੰਘ ਸਿੱਧੂ ਨੇ ਮਾਮਲੇ ‘ਚ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਰੀਵਿਊ ਪਟੀਸ਼ਨ ਦੇ ਜਵਾਬ ‘ਚ ਕਿਹਾ ਹੈ ਕਿ ਰੀਵਿਊContinue Reading

ਕਿਹਾ-ਜਲਦ ਸਿੱਖ ਆਗੂਆਂ ਨਾਲ ਫਿਰ ਤੋਂ ਮਿਲਣਗੇ PM ਮੋਦੀ ਲੁਧਿਆਣਾ, ਮੀਡੀਆ ਬਿਊਰੋ: ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਗਲੇ 10-12 ਦਿਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਸਿੱਖ ਆਗੂਆਂ ਨੂੰ ਮਿਲਣ ਜਾ ਰਹੇ ਹਨ। ਲੁਧਿਆਣਾ ‘ਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਦੀਪ ਸਿੱਧੂ ਦੇContinue Reading

ਸੁਖਬੀਰ ਨਾਲ ਮੁਲਾਕਾਤ ਦੀ ਚਰਚਾ ਤਰਨਤਾਰਨ, ਮੀਡੀਆ ਬਿਊਰੋ:  ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਬੇਟੇ ਗੁਰਸੰਤ ਉਪਦੇਸ਼ ਸਿੰਘ ਗਿੱਲ ਦੀ ਟਿਕਟ ਨਾ ਮਿਲਣ ‘ਤੇ ਨਾਕਾਮ ਰਹੇ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਚੋਣ ਨਤੀਜਿਆਂ ਤੋਂ ਬਾਅਦ ਸਿਆਸੀ ਧਮਾਕਾ ਕਰ ਸਕਦੇ ਹਨ। ਹਾਲਾਂਕਿ ਚੋਣ ਪ੍ਰਕਿਰਿਆ ਦੌਰਾਨ ਡਿੰਪਾ ਨੇ ਪਹਿਲਾਂ ਆਪਣੇ ਭਰਾContinue Reading

ਡਰੱਗ ਮਾਮਲੇ ‘ਚ ਮਿਲੀ ਹੋਈ ਐ ਜ਼ਮਾਨਤ ਐੱਸਏਐੱਸ ਨਗਰ, ਮੀਡੀਆ ਬਿਊਰੋ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੁੱਧਵਾਰ ਨੂੰ ਮੋਹਾਲੀ ਅਦਾਲਤ ਵਿਚ ਜਾ ਕੇ ਆਤਮ ਸਮਰਪਣ ਕਰਨ ਦੀ ਚਰਚਾ ਰਹਿਣ ਕਾਰਨ ਇੱਥੇ ਗਹਿਮਾ ਗਹਿਮੀ ਰਹੀ। ਇਸ ਦੌਰਾਨ ਮਜੀਠੀਆ ਨਹੀਂ ਪੁੱਜੇ। ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਹੁਣ ਮਜੀਠੀਆ ਵੀਰਵਾਰ ਨੂੁੰ ਅਦਾਲਤContinue Reading

ਚੰਡਿਗੜ, ਮੀਡੀਆ ਬਿਊਰੋ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਏਅਰ ਲਾਈਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ’ਚ ਕੀਤੇ ਗਏ ਕਈ ਗੁਣਾਂContinue Reading

ਹਾਸਲ ਕੀਤਾ ਪਹਿਲਾ ਰਾਸ਼ਟਰੀ ਰੈਂਕ ਲੁਧਿਆਣਾ, ਮੀਡੀਆ ਬਿਊਰੋ: ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈੱਕ ਪ੍ਰਾਈਵੇਟ ਲਿਮਟਿਡ ਵੱਲੋਂ ਕਰਵਾਈ ਗਈ ਅਗਲਾਸੇਮ ਟੇਲੈਂਟ ਸਰਚ ਪ੍ਰੀਖਿਆ (ਏਟੀਐੱਸਈ) 2021-2022 ਵਿਚ ਪਹਿਲਾ ਰਾਸ਼ਟਰੀ ਰੈਂਕ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਧਨੁਸ਼ਟਾ ਛਾਬੜਾ ਨੂੰ ਪ੍ਰਮਾਣ ਪੱਤਰ, ਸੋਨContinue Reading

ਮੋਹਾਲੀ, ਮੀਡੀਆ ਬਿਊਰੋ: ਤਾਜ਼ਾ ਜਾਣਕਾਰੀ ਅਨੁਸਾਰ ਮੋਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਦੌਰਾਨ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ। ਦੱਸਣਯੋਗ ਹੈ ਕਿ ਇਸ ਜਮਾਨਤ ‘ਤੇ ਕੱਲ੍ਹ ਸੁਣਵਾਈ ਹੋਵੇਗੀ। ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾContinue Reading

ਫਤਹਿਗੜ੍ਹ ਸਾਹਿਬ ‘ਚ ਵੱਡੀ ਗਿਣਤੀ ‘ਚ ਇਕੱਠ ਫਤਹਿਗੜ੍ਹ ਸਾਹਿਬ, ਮੀਡੀਆ ਬਿਊਰੋ: ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭੋਗ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੇ ਨਾਲ ਹੀ ਕੇਸਰੀ ਮਾਰਚ ਕੱਢਿਆ ਜਾ ਰਿਹਾ ਹੈ। ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਨੌਜਵਾਨ ਤੇ ਕਿਸਾਨ ਆਪਣੇ ਦੋਪਹੀਆ ਵਾਹਨਾਂ, ਕਾਰਾਂ, ਟਰੈਕਟਰ-ਟਰਾਲੀਆਂ ‘ਤੇ ਸਵਾਰ ਹੋ ਕੇ ਕੇਸਰੀContinue Reading

ਬੋਰਡ ਪ੍ਰੀਖਿਆਰਥੀ ਧਿਆਨ ਦੇਣ ! ਮੋਹਾਲੀ, ਮੀਡੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 5ਵੀਂ, 8ਵੀਂ ਤੇ 10ਵੀਂ-12ਵੀਂ ਨਾਲ ਸੰਬੰਧਤ ਵਿਦਿਆਰਥੀਆਂ ਦੀਆਂ ਟਰਮ-1 (Term-1 Examination) ਦੀਆਂ ਰਹਿ ਗਈਆਂ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਲਿਆ ਹੈ। ਇਹ ਪ੍ਰੀਖਿਆਵਾਂ ਪਹਿਲਾਂ 27 ਤੇ 28 ਜਨਵਰੀ ਨੂੰ ਹੋਣੀਆਂ ਸਨ ਪਰ ਕਿਉਂਕਿ ਪੰਜਾਬ ‘ਚ ਕੋਵਿਡ-19 ਦੀਆਂContinue Reading

ਨਤੀਜੇ ਆਉਣ ਤੋਂ ਪਹਿਲਾਂ ਭਾਜਪਾ ’ਚ ਸ਼ਾਮਲ ਹੋਣ ਦੀ ਦੌੜ ਜਲੰਧਰ, ਮੀਡੀਆ ਬਿਊਰੋ: ਪੰਜਾਬ ’ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਵੀ ਆਗੂ ਜੋੜ-ਤੋੜ ’ਚ ਲੱਗੇ ਹੋਏ ਹਨ। ਨਵੇਂ ਟਿਕਾਣੇ ਦੀ ਤਲਾਸ਼ ’ਚ ਕਾਂਗਰਸ ਸਮੇਤ ਹੋਰ ਕਈ ਸਿਆਸੀ ਪਾਰਟੀਆਂ ਦੇ ਕੌਂਸਲਰਾਂ ਤੋਂ ਲੈ ਕੇ ਮੌਜੂਦਾ ਵਿਧਾਇਕਾਂ ਨੇ ਭਾਜਪਾContinue Reading