Punjab (Page 74)

ਚੰਡੀਗੜ੍ਹ, ਮੀਡੀਆ ਬਿਊਰੋ:  ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚੋਣ ਅਮਲਾ ਜੋ ਡਿਊਟੀਆਂ ‘ਤੇ ਤਾਇਨਾਤ ਹੈ, ਨੂੰ 21 ਫਰਵਰੀ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ।Continue Reading

ਸਭ ਦਾ ਦਾਅਵਾ ‘ਜਿੱਤ ਸਾਡੀ’ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਚੱਲ ਰਹੀ ਹੈ। ਦਿੱਗਜਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਸਮਰਥਨ ‘ਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪਣੀ ਤੇ ਪਾਰਟੀ ਦੀ ਜਿੱਤContinue Reading

ਖਰੜ, ਮੀਡੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿਘ ਚੰਨੀ (Charanjit Singh Channi) ਨੇ ਖਰੜ ਹਲਕੇ ‘ਚ ਵੋਟ ਪਾਈ। ਇਸ ਤੋਂ ਬਾਅਦ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਪੰਜਾਬ ‘ਚ ਕਾਂਗਰਸ ਜਿੱਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ। ਚੰਨੀ ਨੇContinue Reading

2 ਵਿਅਕਤੀ ਗੰਭੀਰ ਜ਼ਖ਼ਮੀ, 7 ਵਿਅਕਤੀਆਂ ‘ਤੇ ਮਾਮਲਾ ਦਰਜ ਦੋਦਾ, ਮੀਡੀਆ ਬਿਊਰੋ: ਬੀਤੀ ਦੇਰ ਰਾਤ ਪਿੰਡ ਦੋਦਾ ‘ਚ ਕਾਂਗਰਸੀ ਤੇ ਅਕਾਲੀ ਦਲ ਦੇ ਵਰਕਰਾਂ ‘ਚ ਲੜਾਈ ਹੋਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ‘ਤੇ ਪੁਲਿਸ ਵੱਲੋਂ ਸੱਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ । ਉਥੇ ਹੀContinue Reading

ਲੁਧਿਆਣਾ, ਮੀਡੀਆ ਬਿਊਰੋ: ਚੋਣ ਜ਼ਾਬਤਾ ਲੱਗਣ ਤੋਂ ਬਾਅਦ ਜਿੱਥੇ ਕਮਿਸ਼ਨਰੇਟ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਹਜ਼ਾਰਾਂ ਲੀਟਰ ਲਾਹਣ, ਠੇਕਾ ਸ਼ਰਾਬ, ਨਸ਼ੀਲੇ ਪਦਾਰਥ ਤੇ ਅਸਲਾ ਬਰਾਮਦ ਕੀਤਾ ਉਥੇ ਇਕੱਲੇ ਐੱਸਟੀਐੱਫ ਲੁਧਿਆਣਾ ਦੀ ਟੀਮ ਨੇ 7 ਕਿੱਲੋ 192 ਗਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇContinue Reading

ਕਿਹਾ- ਪੰਜਾਬ ਦੇ ਲੋਕ ਮਜ਼ਬੂਤ ਸਰਕਾਰ ਲਈ ਚੰਗੇ ਉਮੀਦਵਾਰ ਚੁਣਨਗੇ ਅਬੋਹਰ, ਮੀਡੀਆ ਬਿਊਰੋ: ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਆਗੂ ਸੁਨੀਲ ਜਾਖੜ (Sunil Jakhar) ਨੇ ਅੱਜ ਆਪਣੇ ਜੱਦੀ ਪਿੰਡ ਪੰਜਕੋਸੀ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੋਟ ਪਾਉਣ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲContinue Reading

ਘਰ ਰਹਿਣ ਦੇ ਨਿਰਦੇਸ਼।  ਮੋਗਾ, ਮੀਡੀਆ ਬਿਊਰੋ: ਚੋਣ ਅਬਜ਼ਰਵਰ ਨੇ ਫਿਲਮ ਅਦਾਕਾਰ ਸੋਨੂੰ ਸੂਦ ਨੂੰ ਲੰਡੇਕੇ ਜਾਂਦੇ ਹੋਏ ਰੋਕਿਆ। ਉਨ੍ਹਾਂ ਦੀ ਕਾਰ ਜ਼ਬਤ ਕਰਕੇ ਸੋਨੂੰ ਸੂਦ ਨੂੰ ਕਿਸੇ ਹੋਰ ਗੱਡੀ ਵਿਚ ਘਰ ਭੇਜ ਦਿੱਤਾ ਗਿਆ ਅਤੇ ਉਸ ਨੂੰ ਘਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਅਕਾਲੀ ਦਲ ਦੇ ਪੋਲਿੰਗ ਏਜੰਟContinue Reading

ਤੇਜ਼ਧਾਰ ਤੇ ਨੁਕੀਲੇ ਹਥਿਆਰਾਂ ਨਾਲ ਕੀਤਾ ਹਮਲਾ ਅੰਮ੍ਰਿਤਸਰ, ਮੀਡੀਆ ਬਿਊਰੋ: ਅੰਮ੍ਰਿਤਸਰ ‘ਚ ਐਤਵਾਰ ਸਵੇਰੇ ਚਿਤਰਾ ਸਿਨੇਮਾ ਦੇ ਬਾਹਰ ਦੋ ਨੌਜਵਾਨਾਂ ਦੀ ਤਿੰਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰਿਸ਼ਭ ਵਾਸੀ ਕਾਠੀਆਂ ਵਾਲਾ ਬਾਜ਼ਾਰ ਤੇ ਜਗਦੀਸ਼ ਨਈਅਰ ਮੈਂਗੂ ਵਾਸੀ ਬੰਬੇ ਵਾਲਾ ਖੂਹ ਵਜੋਂContinue Reading

ਵਿਆਹ ਵਾਲੀ ਕੁੜੀ ਵੀ ਪੁੱਜੀ ਵੋਟ ਪਾਉਣ ! ਜਲੰਧਰ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ। ਵੋਟਰਾਂ ਦਾ ਸਵੇਰ ਤੋਂ ਹੀ ਪੋਲਿੰਗ ਸਟੇਸ਼ਨਾਂ ‘ਤੇ ਪੁੱਜਣਾ ਸ਼ੁਰੂ ਹੋ ਗਿਆ ਸੀ। ਜਿਵੇਂ-ਜਿਵੇਂ ਹੱਥ ਦੀ ਘੜੀ ਹਿੱਲ ਰਹੀ ਹੈ, ਵੋਟਿੰਗ ਦੀ ਰਫ਼ਤਾਰ ਵੀ ਵਧਣ ਲੱਗੀ ਹੈ। ਵੋਟਾਂ ਨੂੰ ਲੈContinue Reading

ਖ਼ੁਦ ਨੂੰ ਹੀ ਵੋਟ ਨਹੀਂ ਪਾ ਸਕੇ ਭਗਵੰਤ ਮਾਨ, ਸੁਖਬੀਰ ਤੇ ਚੰਨੀ ਜਲੰਧਰ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਮਤਦਾਨ ਸ਼ਾਂਤੀਪੂਰਵਕ ਚੱਲ ਰਿਹਾ ਹੈ। ਕੁਝ ਛੋਟੀਆਂ ਘਟਨਾਵਾਂ ਨੂੰContinue Reading