Punjab (Page 75)

ਮੌਲਵੀਵਾਲਾ, ਮੀਡੀਆ ਬਿਊਰੋ: ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਬਾਜ਼ੀਗਰ ਦੇ ਸਮਰਥਕਾਂ ਨੂੰ ਕੁਝ ਅਕਾਲੀ ਵਰਕਰਾਂ ਵੱਲੋਂ ਪੈਸੇ ਵੰਡਣ ਦੇ ਦੋਸ਼ ਹੇਠ ਫੜਕੇ ਪੁਲਿਸ ਹਵਾਲੇ ਕੀਤਾ ਗਿਆ। ਮਾਮਲੇ ਨੂੰ ਲੈ ਕੇ ਘੱਗਾ ਪੁਲਿਸ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਲਈ ਪੈਸੇ ਵੰਡੇ ਜਾਣContinue Reading

ਉਮੀਦਵਾਰ ਤੇ ਸਾਬਕਾ ਮੰਤਰੀ ਦੇ ਛੋਟੇ ਭਰਾ ਦੇ ਘਰ ਮਾਰਿਆ ਛਾਪਾ ਮੋਹਾਲੀ, ਮੀਡੀਆ ਬਿਊਰੋ: ਮੋਹਾਲੀ ਦੇ ਮੇਅਰ (Mohali Mayor) ਅਮਰਜੀਤ ਸਿੰਘ ਜੀਤੀ ਸਿੱਧੂ ਦੇ ਘਰ ਦੇਰ ਰਾਤ ਇਕ ਵਜੇ ਦੇ ਕਰੀਬ ਚੋਣ ਕਮਿਸ਼ਨ ਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਨੇ ਰੇਡ ਕਰ ਦਿੱਤੀ। ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਰਿਹਾ ਤੇContinue Reading

ਪਟਿਆਲਾ, ਮੀਡੀਆ ਬਿਊਰੋ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਵੱਲੋਂ ਕੁਲ ਦੇਵੀ ਦੁਰਗੇਸ਼ਵਰੀ ਮਾਤਾ ਮੰਦਰ ’ਚ ਹਵਨ ਕਰਵਾਇਆ ਗਿਆ। ਇਸ ਮੌਕੇ ਮੰਦਰ ਦੇ ਪੰਡਤ ਵੱਲੋਂ ਮੰਤਰ ਜਾਪ ਕੀਤਾ ਗਿਆ ਤੇ ਜੈਇੰਦਰ ਕੌਰ ਨੇ ਪਿਤਾ ਦੀ ਜਿੱਤ ਲਈ ਹਵਨ ਵਿਚ ਆਹੁਤੀ ਦਿੱਤੀ। ਦੱਸਣਾ ਬਣਦਾ ਹੈ ਕਿ ਬੀਤੇ ਦਿਨ ਕੈਪਟਨContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੁਲਹਿੰਦ ਕਾਂਗਰਸ ਕਮੇਟੀ ਦੀ ਪੰਜਾਬ ਇਕਾਈ ਨੇ ਵਿਧਾਨ ਸਭਾ ਚੋਣਾਂ (Punjab Assembly Election 2022) ਦੇ ਮੱਦੇਨਜ਼ਰ ਮੈਨੀਫੈਸਟੋ ਜਨਤਕ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਭਲਕ ਨੂੰ ਸੂਬੇ ’ਚ ਨਵੀਂ ਵਿਧਾਨ ਸਭਾ ਦੇ ਮੈਂਬਰ ਚੁਣਨ ਲਈ ਲੋਕਾਂ ਨੇ ਵੋਟ ਦੇ ਹੱਕ ਦੀ ਵਰਤੋਂ ਕਰਨੀ ਹੈ। ਕਾਂਗਰਸ ਦੀ ਪੰਜਾਬContinue Reading

ਬਾਈਕ ‘ਤੇ ਟੰਗਿਆ ਸੀ ਬੈਗ; ਜਲੰਧਰ ਤੋਂ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਸਮਾਣਾ, ਮੀਡੀਆ ਬਿਊਰੋ: ਵੋਟਾਂ ਤੋਂ ਪਹਿਲਾਂ ਸਮਾਣਾ-ਪਟਿਆਲਾ ਰੋਡ ’ਤੇ ਭਾਖੜਾ ਨਹਿਰ ਦੇ ਪੁਲ ਨੇੜੇ ਨਵੀਂ ਅਗਰਵਾਲ ਗਊਸ਼ਾਲਾ ਦੇ ਗੇਟ ਅੱਗੇ ਸਾਈਕਲ ’ਤੇ ਲਟਕਦੇ ਬੈਗ ’ਚ ਧਮਾਕਾਖੇਜ਼ ਸਮੱਗਰੀ ਮਿਲਣ ਕਾਰਨ ਦਹਿਸ਼ਤ ਫੈਲ ਗਈ ਹੈ। ਪੁਲਿਸ ਨੇ ਕਾਹਲੀ ਵਿੱਚ ਇਲਾਕੇContinue Reading

ਚੰਨੀ ਦੀ ਚਿੱਠੀ ਦਾ ਅਮਿਤ ਸ਼ਾਹ ਨੇ ਦਿੱਤਾ ਜਵਾਬ ਨਵੀਂ ਦਿੱਲੀ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ’ਚ ਆਮ ਆਦਮੀ ਪਾਰਟੀ (AAP) ਵੱਲੋਂ ਖ਼ਾਲਿਸਤਾਨ ਸਮਰਥਕ ਪਾਬੰਦੀਸ਼ੁਦਾ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (SFJ) ਤੋਂ ਮਦਦ ਲੈਣ ਦੇ ਮਾਮਲੇ ਦੀ ਜਾਂਚ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘContinue Reading

ਤੁਸੀਂ ਆਧਾਰ ਕਾਰਡ ਜਾਂ ਇਹ ID ਦਿਖਾ ਕੇ ਵੀ ਪਾ ਸਕਦੇ ਹੋ ਵੋਟ ਚੰਡੀਗੜ੍ਹ, ਮੀਡੀਆ ਬਿਊਰੋ: ਜੇਕਰ ਤੁਹਾਡੇ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਚਿੰਤਾ ਨਾ ਕਰੋ। 12 ਅਜਿਹੇ ਦਸਤਾਵੇਜ਼ ਵੈਲਿਡ ਹਨ ਜਿਨ੍ਹਾਂ ਨੂੰ ਦਿਖਾਉਣ ‘ਤੇ ਤੁਸੀਂ ਵੋਟ ਪਾ ਸਕਦੇ ਹੋ। ਪੰਜਾਬ ਵਿਧਾਨ ਸਭਾ ਚੋਣ 2022 ਲਈ ਵੋਟਿੰਗ 20 ਫਰਵਰੀContinue Reading

ਦੰਗਾ ਭੜਕਾਉਣ ਵਾਲੇ ਬਿਆਨ ਦੀ ਵੀਡੀਓ ਸਹੀ, ਜਾਣੋ ਮਾਮਲਾ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਰਣਨੀਤਕ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ (Mohammad Mustafa) ਦੀਆਂ ਮੁਸ਼ਕਲਾਂ ਵਧ ਗਈਆਂ ਹਨ। 21 ਜਨਵਰੀ ਨੂੰ ਵਾਇਰਲ ਹੋਈ ਮੁਸਤਫ਼ਾ ਦੀ ਵੀਡੀਓ ਦੀ ਰਿਪੋਰਟ ਪੰਜਾਬ ਪੁਲਿਸ ਨੇContinue Reading

ਡੀਐੱਸਪੀ ਚੰਦੇਲ ਨੇ ਦਾਇਰ ਕੀਤਾ ਮਾਣਹਾਨੀ ਮੁਕੱਦਮਾ ਚੰਡੀਗੜ੍ਹ, ਮੀਡੀਆ ਬਿਊਰੋ: ਪਿਛਲੇ ਸਾਲ ਦਸੰਬਰ ’ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਸੁਲਤਾਨਪੁਰ ਲੋਧੀ (Sultanpur Lodhi) ’ਚ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ (Navtej Singh Cheema) ਲਈ ਚੋਣ ਰੈਲੀ ਦੌਰਾਨ ਪੰਜਾਬ ਪੁਲਿਸ (Punjab Police) ਦਾ ਮਜ਼ਾਕ ਉਡਾਇਆContinue Reading

ਪ੍ਰਮੁੱਖ ਸਿੱਖ ਹਸਤੀਆਂ ਦੀ ਕੁਝ ਇਸ ਤਰ੍ਹਾਂ ਕੀਤੀ ਮਹਿਮਾਨਨਿਵਾਜ਼ੀ ਚੰਡੀਗੜ੍ਹ, ਮੀਡੀਆ ਬਿਊਰੋ: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਵਿਧਾਨ ਸਭਾ ਚੋਣਾਂ (Punjab Assembly Election 2022) ਲਈ ਵੋਟਿੰਗ ਤੋਂ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰContinue Reading