CM ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਖਿਲਾਫ਼ ਕੇਸ ਦਰਜ
ਮਾਨਸਾ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਚੋਣ ਪ੍ਰਚਾਰ ਦੌਰਾਨ ‘ਭਈਆ’ ਲਫਜ਼ ਦੀ ਵਰਤੋਂ ਕਰਨ ‘ਤੇ ਉਹ ਬੁਰੀ ਤਰ੍ਹਾਂ ਘਿਰ ਗਏ ਤੇ ਹੁਣ ਤੈਅਸ਼ੁਦਾ ਮਿਆਦ ਤੋਂ ਬਾਅਦ ਚੋਣ ਪ੍ਰਚਾਰ ਕਰਨ ‘ਤੇ ਉਹ ਬੁਰੀ ਤਰ੍ਹਾਂ ਫਸ ਗਏ ਹਨ। ਇੱਥੋਂ ਤਕContinue Reading






























