ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੁਨੀਲ ਜਾਖੜ ਨੂੰ 2 ਸਾਲ ਲਈ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ
ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖਡ਼ ਦੇ ਮਸਲੇ ’ਤੇ ਅਨੁਸ਼ਾਸਨੀ ਕਮੇਟੀ ਨੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਫਾਰਸ਼ ਕਰਦਿਆਂ ਕਿਹਾ ਕਿ ਸੁਨੀਲ ਜਾਖਡ਼ ਨੂੰ ਪਾਰਟੀ ਵਿਚੋਂ 2 ਸਾਲ ਲਈ ਸਸਪੈਂਡ ਕਰ ਦੇਣਾ ਚਾਹੀਦਾ ਹੈ। ਹੁਣContinue Reading






























