Punjab (Page 83)

ਭਗਵੰਤ ਮਾਨ ਨੇ ਸੰਸਦ ’ਚ ਉਠਾਇਆ ਕਿਸਾਨਾਂ ਦਾ ਮੁੱਦਾ ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਧੂੰਆਂਧਾਰ ਪ੍ਰਚਾਰ ਵਿਚਾਲੇ ਛੱਡ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਸੰਸਦ ਮੈਂਬਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਦਿੱਲੀ ਪੁੱਜ ਗਏ।Continue Reading

ਲੁਧਿਆਣਾ, ਮੀਡੀਆ ਬਿਊਰੋ: ਕਸਟਮ ਵਿਭਾਗ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਤੋਂ ਇੱਕ ਯਾਤਰੀ ਨੂੰ ਦੋ ਕਿਲੋ ਸੌ ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ। ਇਸ ਸੋਨੇ ਦੀ ਕੀਮਤ ਇੱਕ ਕਰੋੜ ਤਿੰਨ ਲੱਖ ਰੁਪਏ ਦੱਸੀ ਜਾ ਰਹੀ ਹੈ। ਕਸਟਮ ਕਮਿਸ਼ਨਰ ਵਰਿੰਦਬਾ ਗੋਹਿਲ ਦੀ ਦੇਖ-ਰੇਖ ਹੇਠ ਕੀਤੀ ਗਈ ਇਸ ਕਾਰਵਾਈ ਵਿੱਚ ਮੋਹਾਲੀ ਹਵਾਈContinue Reading

ਸਰਪੰਚ ਦੇ ਫ਼ੌਜੀ ਪੁੱਤਰ ਸਮੇਤ ਦੋ ਜਣਿਆਂ ਦੀ ਮੌਕੇ ‘ਤੇ ਮੌਤ ਗੜ੍ਹਦੀਵਾਲਾ, ਮੀਡੀਆ ਬਿਊਰੋ: ਬੀਤੀ ਰਾਤ ਹੁਸ਼ਿਆਰਪੁਰ-ਦਸੂਹਾ ਮਾਰਗ ਤੇ ਪਿੰਡ ਮਾਛੀਆਂ ਵਿਖੇ ਗੋਲਡਨ ਰਿਸੋਰਟ ਦੇ ਨਜ਼ਦੀਕ ਇੱਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਬੁਲੇਟ ਸਵਾਰ 2 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਮੁਨਸ਼ੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਕੁਝ ਹਲਕਿਆਂ ਲਈ ਅੱਜ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ ਹੋ ਗਈ ਹੈ। ਹੁਣ ਮੋਦੀ ਵਰਚੁਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਕਰਨ ਪੰਜਾਬ ਆ ਸਕਦੇ ਹਨ।Continue Reading

ਸ੍ਰੀ ਮੁਕਤਸਰ ਸਾਹਿਬ, ਮੀਡੀਆ ਬਿਊਰੋ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨਵੀਂ ਪਿਰਤ ਪਾਉਂਦਿਆ ਆਪਣੇ ਬੇਟੇ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬੀੜ ਸਰਕਾਰ ਵਿੱਚ ਦਾਖਲ ਕਰਵਾਇਆ ਹੈ। ਸਿੱਖਿਆ ਵਿਭਾਗ ਵੱਲੋਂ ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਮੁਕਤਸਰ ਸਾਹਿਬ ਪ੍ਰਭਜੋਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆContinue Reading

CM ਚੰਨੀ ਦੇ ਭਤੀਜੇ ਹਨੀ ਦਾ ਰਿਮਾਂਡ ਤਿੰਨ ਦਿਨ ਹੋਰ ਵਧਿਆ, ਜਲੰਧਰ, ਮੀਡੀਆ ਬਿਊਰੋ: ਮੰਗਲਵਾਰ ਨੂੰ ਸ਼ਹਿਰ ਵਿੱਚ ਮੁੱਖ ਮੰਤਰੀ ਚੰਨੀ ਦੇ ਰੋਡ ਸ਼ੋਅ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਨਾਜਾਇਜ਼ ਮਾਈਨਿੰਗ ਤੋਂ ਕਰੋੜਾਂ ਦੀ ਕਮਾਈ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਉਸ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀContinue Reading

ਕਈ ਕਿਸਾਨ ਹਿਰਾਸਤ ’ਚ ਲਏ ਫਾਜ਼ਿਲਕਾ, ਮੀਡੀਆ ਬਿਊਰੋ: ਪਿੰਡ ਥੇਹ ਕਲੰਦਰ ਵਿਚ ਮੰਗਲਵਾਰ ਨੂੰ ਭਾਜਪਾ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਵੱਲੋਂ ਆਪਣੇ ਚੋਣ ਪ੍ਰਚਾਰ ਕਰਨ ਲਈ ਪਹੁੰਚ ਕੀਤੀ ਗਈ ਜਿਸ ’ਤੇ ਥੇਹ ਕਲੰਦਰ ਦੇ ਕਿਸਾਨ ਜਥੇਬੰਦੀ ਨਾਲ ਸਬੰਧਤ ਕਾਰਕੁਨਾਂ ਨੇ ਜਿਆਣੀ ਕੋਲੋਂ ਸਵਾਲ ਜਵਾਬ ਲੈਣੇ ਚਾਹੇ ਤਾਂ ਉੱਥੇ ਮੌਜੂਦ ਭਾਜਪਾ ਦੇContinue Reading

ਪੰਜਾਬ ਚੋਣਾਂ ਤੋਂ ਪਹਿਲਾਂ ਪਾਕਿਸਤਾਨੀ ਡਰੋਨ ਨੇ ਬਾਰਡਰ ‘ਤੇ ਸੁੱਟਿਆ ਵਿਸਫੋਟਕ ਡੇਰਾ ਬਾਬਾ ਨਾਨਕ, ਮੀਡੀਆ ਬਿਊਰੋ: 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਕਿਸਤਾਨ ਪੰਜਾਬ ‘ਚ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 73 ਬਟਾਲੀਅਨ ਦੀ ਬੀਓਪੀ ਪੰਜ ਗਰਾਈਆਂ ਦੇ ਬੀਐਸਐਫ ਜਵਾਨਾਂContinue Reading

ਬਠਿੰਡਾ, ਮੀਡੀਆ ਬਿਊਰੋ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੇਲ੍ਹ ਤੋਂ ਫਰਲੋ ‘ਤੇ ਆਉਣ ਤੋਂ ਬਾਅਦ ਪੰਜਾਬ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਡੇਰੇ ਦਾ ਸਿਆਸੀ ਵਿੰਗ ਹੋਰ ਸਰਗਰਮ ਹੋ ਗਿਆ ਹੈ। ਹਾਲਾਂਕਿ ਡੇਰੇ ਨੇ ਅਜੇ ਤਕ ਕਿਸੇ ਵੀ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਨਹੀਂContinue Reading

ਬਰਨਾਲਾ, ਮੀਡੀਆ ਬਿਊਰੋ: ਓ ਸਕਿਉਰਿਟੀ ਪਾਸੇ ਹੋ ਜਾਓ ਮੈਨੂੰ ਕੋਈ ਨਹੀਂ ਮਾਰਦਾ। ਇਹ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਤੇ ਜ਼ਿਲ੍ਹਾ ਬਰਨਾਲਾ ਦੇ ਰਾਖਵਾਂ ਹਲਕਾ ਭਦੌੜ ਤੋਂ ਚੋਣ ਲੜ ਰਹੇ ਚਰਨਜੀਤ ਸਿੰਘ ਚੰਨੀ ਨੇ ਅੱਜ ਹਲਕੇ ਦੀ ਫੇਰੀ ਦੌਰਾਨ ਪਹਿਲੇ ਪਿੰਡ ਅਤਰ ਸਿੰਘ ਬਟਾਲਾ ਵਿਖੇ ਆਪਣੀ ਗੱਡੀ ਚੋਂ ਉਤਰਦਿਆਂ ਹੀ ਪੁਲਿਸContinue Reading