Punjab (Page 84)

ਅੰਮ੍ਰਿਤਸਰ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਨੂੰ ਤਕੜਾ ਝਟਕਾ ਲੱਗਾ ਹੈ। ਖਡੂਰ ਸਾਹਿਬ ਤੋਂ ਕਾਂਗਰਸੀ ਐੱਮਪੀ ਅਤੇ ਲੋਕ ਸਭਾ ਮੈਂਬਰ ਜਸਬੀਰ ਡਿੰਪਾ ਦਾ ਭਰਾ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਨ ਗਿੱਲ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਸਰਗਰਮੀਆਂ ਸਿਖਰਾਂ ‘ਤੇ ਹਨ। ਸਾਰੀਆਂ ਸਿਆਸੀ ਪਾਰਟੀਆਂ ਇਕ-ਦੂਜੇ ‘ਤੇ ਹਮਲੇ ਕਰ ਰਹੀਆਂ ਹਨ ਪਰ ਕਾਂਗਰਸ ਨੂੰ ਲੈ ਕੇ ਕਿਆਸਅਰਾਈਆਂ ਘੱਟ ਨਹੀਂ ਰਹੀਆਂ। ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਤੋਂ ਬਾਅਦ ਸਭ ਦੀਆਂ ਨਜ਼ਰਾਂ ਨਵਜੋਤContinue Reading

ਲੁਧਿਆਣਾ, ਮੀਡੀਆ ਬਿਊਰੋ: ਸੋਮਵਾਰ ਦੇਰ ਸ਼ਾਮ ਨਿਊ ਜਨਤਾ ਨਗਰ ਇਲਾਕੇ ‘ਚ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਮੀਟਿੰਗ ‘ਚ ਹਮਲਾ ਕਰਨ ਅਤੇ ਗੋਲ਼ੀ ਚਲਾਉਣ ਦੇ ਮਾਮਲੇ ‘ਚ ਥਾਣਾ ਸ਼ਿਮਲਾ ਪੁਰੀ ਦੀ ਪੁਲਿਸ ਨੇ LIP ਸੁਪਰੀਮੋ ਸਿਮਰਜੀਤ ਸਿੰਘ ਬੈਂਸ (Simarjit singh Bains) ਸਮੇਤ 33 ਲੋਕਾਂ ਖਿਲਾਫ ਬਾਈਨੇਮ ਪਰਚਾ ਦਰਜ ਕਰਨ ਸਮੇਤContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਬਾਲੀਵੁੱਡ ਅਤੇ ਪੰਜਾਬੀ ਅਦਾਕਾਰਾ ਮਾਹੀ ਗਿੱਲ ਨੇ ਹੁਣ ਰਾਜਨੀਤੀ ਵਿੱਚ ਵੀ ਐਂਟਰੀ ਕਰ ਲਈ ਹੈ। ਮਾਹੀ ਗਿੱਲ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਹੈ। ਮਾਹੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਇੱਕ ਹੋਰ ਕਲਾਕਾਰ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲContinue Reading

ਬਠਿੰਡਾ, ਮੀਡੀਆ ਬਿਊਰੋ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਭਾਵੇਂ ਫਰਲੋ ਮਿਲਣ ਤੋਂ ਬਾਅਦ ਗੁਰੂਗ੍ਰਾਮ ਚਲੇ ਗਏ ਹੋਣ ਪਰ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਡੇਰਾ ਪ੍ਰਬੰਧਕਾਂ ਨੇ ਪੈਰੋਕਾਰਾਂ ਨੂੰ ਸਿਰਸਾ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਡੇਰਾ ਮੁਖੀ ਨੂੰ ਦਿੱਤੀ ਗਈ ਫਰਲੋ ਨੂੰ ਪੰਜਾਬ ਚੋਣਾਂ ਨਾਲ ਜੋੜਿਆ ਜਾContinue Reading

ਜਲੰਧਰ, ਮੀਡੀਆ ਬਿਊਰੋ: ਚੋਣਾਂ ਤੋਂ ਪਹਿਲਾਂ ਪੰਜਾਬ ਦੇ ਡੇਰਿਆਂ ‘ਚ ਸਿਆਸਤਦਾਨਾਂ ਦੀ ਚੜ੍ਹਤ ਵੀ ਤੇਜ਼ ਹੋ ਗਈ ਹੈ। ਵੱਡੇ ਆਗੂਆਂ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਉਮੀਦਵਾਰਾਂ ਨੇ ਡੇਰਿਆਂ ਦੇ ਚੱਕਰ ਲਾਉਣੇ ਸ਼ੁਰੂ ਕਰ ਦਿੱਤੇ ਹਨ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਾਰ ਜਲੰਧਰ ਦੇ ਡੇਰਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੋਰੋਨਾ ਦੇ ਨਵੇਂ ਮਾਮਲਿਆ ਵਿੱਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਬੀਤੇ 24 ਘੰਟੇ ਵਿੱਚ ਕੁੱਲ 96 ਨਵੇਂ ਮਰੀਜ਼ ਮਿਲੇ ਹਨ। ਉਥੇ ਹੀ ਕੋਰੋਨਾ ਨਾਲ 2 ਲੋਕਾਂ ਦੀ ਮੌਤ ਹੋ ਗਈ ਹੈ। ਸੈਕਟਰ-35 ਦੇ ਇੱਕ 79 ਸਾਲਾ ਬਜ਼ੁਰਗ ਦੀ ਜੀਐਮਸੀਐਚ-32 ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕContinue Reading

ਜਲੰਧਰ, ਮੀਡੀਆ ਬਿਊਰੋ: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ ਹਨੀ ਨੂੰ ਮੁੜ ਗ੍ਰਿਫਤਾਰ ਕੀਤਾ ਹੈ। ਅਦਾਲਤ ਨੇ 6 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਤੋਂ ਬਾਅਦ ਉਸ ਨੂੰ 8 ਫਰਵਰੀ ਤਕ ਰਿਮਾਂਡ ‘ਤੇContinue Reading

ਜਲੰਧਰ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਸ਼ਾਮ ਨੂੰ ਜਲੰਧਰ ਸ਼ਹਿਰੀ ਖੇਤਰ ਦੇ ਚਾਰ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕਰਨਗੇ। ਮੁੱਖ ਮੰਤਰੀ ਚੰਨੀ ਅਜਿਹੇ ਸਮੇਂ ਚੋਣ ਪ੍ਰਚਾਰ ਕਰਨ ਆ ਰਹੇ ਹਨ ਜਦੋਂ ਈਡੀ ਵੱਲੋਂ ਫੜੇ ਗਏ ਉਨ੍ਹਾਂ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਗੈਰ-ਕਾਨੂੰਨੀ ਮਾਈਨਿੰਗ ਤੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਸਰਗਰਮੀ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਦੇ ‘ਜੈਂਟਲਮੈਨ’ ਨੇਤਾ ਵਜੋਂ ਜਾਣੇ ਜਾਂਦੇ ਸੁਨੀਲ ਜਾਖੜ ਦੇ ਸਰਗਰਮ ਸਿਆਸਤ ਤੋਂ ਦੂਰ ਹੋਣ ਦੇ ਐਲਾਨ ਨੇ ਜਿੱਥੇ ਕਾਂਗਰਸ ਨੂੰ ਝਟਕਾ ਦਿੱਤਾ ਹੈ ਉੱਥੇ ਹੀ ਵਿਰੋਧੀ ਧਿਰ ਦੇ ਆਗੂ ਵੀ ਘੱਟ ਹੈਰਾਨContinue Reading