Punjab (Page 85)

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਚ ਚੋਣਾਂ ਦਾ ਪਾਰਾ ਮੰਗਲਵਾਰ ਤੋਂ ਚਡ਼੍ਹਨ ਲੱਗੇਗਾ। ਅੱਠ ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੁਧਿਆਣਾ ਅਤੇ ਫ਼ਤਹਿਗਡ਼੍ਹ ਸਾਹਿਬ ਦੀਆਂ 17 ਵਿਧਾਨ ਸਭਾ ਸੀਟਾਂ ’ਤੇ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਉਮੀਦਵਾਰਾਂ ਲਈ ਵੋਟ ਮੰਗਣਗੇ। ਉੱਥੇ, ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋContinue Reading

ਜਲੰਧਰ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਈਡੀ ਦੀ ਪੁੱਛਗਿੱਛ ’ਚ ਉਨ੍ਹਾਂ ਦੇ ਰਿਸ਼ਤੇਦਾਰ (ਸਾਲੀ ਦੇ ਪੁੱਤਰ) ਭੁਪਿੰਦਰ ਸਿੰਘ ਹਨੀ ਨੇ ਮੰਨ ਲਿਆ ਹੈ ਕਿ ਉਸ ਕੋਲੋਂ ਤੇ ਉਸ ਦੇ ਸਹਿਯੋਗੀਆਂ ਕੋਲੋਂ ਮਿਲੀ 10 ਕਰੋਡ਼ ਰੁਪਏ ਦੀ ਰਾਸ਼ੀ ਉਸ ਨੇ ਨਾਜਾਇਜ਼ ਰੇਤ ਮਾਈਨਿੰਗ ਦੇContinue Reading

ਫ਼ਰੀਦਕੋਟ, ਮੀਡੀਆ ਬਿਊੂਰੋ: ਫ਼ਰੀਦਕੋਟ ‘ਚ ਸੁਖਬੀਰ ਬਾਦਲ ਵਿਰੁੱਧ ਅਪਰਾਧਕ ਮਾਮਲਾ ਦਰਜ, ਅਨਾਜ ਮੰਡੀ ‘ਚ ਕੀਤੀ ਸੀ 6,000 ਦੇ ਇਕੱਠ ਵਾਲੀ ਵੱਡੀ ਰੈਲੀ। ਰਿਟਰਨਿੰਗ ਅਫ਼ਸਰ ਦੀ ਸ਼ਿਕਾਇਤ ਉੱਤੇ ਹੋਇਆ ਮੁਕੱਦਮਾ ਦਰਜ। ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਵਿਰੁੱਧ ਵੀ ਕੇਸ ਦਰਜ। ਉਸੇ ਦੇ ਹੱਕ ਵਿੱਚ ਸੀ ਰੈਲੀContinue Reading

ਲੁਧਿਆਣਾ, ਮੀਡੀਆ ਬਿਊੂਰੋ: ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੇ ਦੇਖ ਪੰਜਾਬ ਦਾ ਸਿਆਸੀ ਪਾਰਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਧਰ ਐਤਵਾਰ ਨੂੰ ਕਾਂਗਰਸ ਪਾਰਟੀ ਨੇ ਜਿਵੇਂ ਹੀ ਸ਼ਾਮ ਕਰੀਬ 5 ਵਜੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਵਰਚੁਅਲ ਰੈਲੀ ਖ਼ਤਮ ਕੀਤੀ ਤਾਂ ਚੰਨੀContinue Reading

ਲੁਧਿਆਣਾ, ਮੀਡੀਆ ਬਿਊੂਰੋ: ਵਿਵਾਦ ਮਗਰੋਂ ਇਕ ਵਾਰ ਫਿਰ ਪੰਜਾਬ ਵਿਚ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ ਹਨ। ਹਲਵਾਰਾ ਤੋਂ ਲੁਧਿਆਣਾ ਸਥਿਤ ਹਯਾਤ ਰਿਜੈਂਸੀ ਜਾਣ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਰਿਜ਼ੋਰਟ ਦੇ ਕੋਲ ਪੁੱਜੀ ਤਾਂ ਉਹ ਸ਼ੀਸ਼ਾ ਖੋਲ੍ਹ ਕੇ ਸਵਾਗਤ ਕਬੂਲ ਕਰ ਰਹੇ ਸਨ। ਇਕ ਨੌਜਵਾਨ ਨੇ ਉਨ੍ਹਾਂ ਦੀ ਕਾਰContinue Reading

ਨਵੀਂ ਦਿੱਲੀ, ਮੀਡੀਆ ਬਿਊੂਰੋ: ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਚੱਲ ਰਹੀਆਂ ਸੀਤ ਹਵਾਵਾਂ ਨੇ ਕੜਾਕੇ ਦੀ ਠੰਢ ਜਾਰੀ ਹੈ ਜਦਕਿ ਪੈ ਰਹੀ ਧੁੰਦ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਤਰੱਦਦ ਉਠਾਉਣਾ ਪੈ ਰਿਹਾ ਹੈ। ਪੰਜਾਬ ਵਿਚ ਵੀ ਕਿਤੇ ਕਿਤੇ ਧੁੱਪ ਨਿਕਲਣ ਦੇ ਬਾਵਜੂਦ ਕੜਾਕੇ ਦੀContinue Reading

ਅੰਮ੍ਰਿਤਸਰ, ਮੀਡੀਆ ਬਿਊੂਰੋ: ‘‘ਪੰਜਾਬ ਵਿਚ ਭਾਜਪਾ ਤੇ ਹੋਰਨਾਂ ਪਾਰਟੀਆਂ ਦਾ ਗੱਠਜੋੜ ਮਜ਼ਬੂਤ ਹੈ’’। ਇਹ ਪ੍ਰਗਟਾਵਾ ਕੇਂਦਰੀ ਹਰਦੀਪ ਸਿੰਘ ਪੁਰੀ ਨੇ ਕੀਤਾ ਹੈ। ਉਹ ਇੱਥੇ ਭਾਜਪਾ, ਪੰਜਾਬ ਲੋਕ ਕਾਂਗਰਸ ਗੱਠਜੋੜ ਦੇ ਉਮੀਦਵਾਰਾਂ ਦੇ ਪੱਖ ਵਿਚ ਪ੍ਰਚਾਰ ਲਈ ਬਾਗ਼ ਰਾਮਾਨੰਦ ਸਥਿਤ ਅਖਾੜਾ ਨਿਰਵਾਣਸਰ ਵਿਚ ਪੁੱਜੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘContinue Reading

ਚੰਡੀਗੜ੍ਹ, ਮੀਡੀਆ ਬਿਊੂਰੋ: ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ’ਤੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ ਬਲਕਿ ਮਾਫ਼ੀਆ ਦਾ ਮੁੱਖ ਮੰਤਰੀContinue Reading

ਅੰਮ੍ਰਿਤਸਰ, ਮੀਡੀਆ ਬਿਊੂਰੋ: ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਦਾ ਚਿਹਰਾ ਐਲਾਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸੀਐੱਮ ਦਾ ਚਿਹਰਾ ਹੀ ਘੋਸ਼ਿਤ ਹੋਏ ਹਨ, ਚਿਹਰਾContinue Reading

ਜਗਰਾਓਂ, ਮੀਡੀਆ ਬਿਊੂਰੋ: ਗੱਲ ਗੱਲ ’ਤੇ ਅਸਤੀਫਾ ਦੇਣ ਤੇ ਤਿੱਖੇ ਸੁਭਾਅ ਕਾਰਨ ਚਰਚਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਿਧਾਇਕ ਨਵਜੋਤ ਸਿੰਘ ਸਿੱਧੂ ਵਰਚੂਅਲ ਰੈਲੀ ਵਿਚ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਵੀ ਤੇਵਰ ਦਿਖਾਉਣੋਂ ਪਿੱਛੇ ਨਾ ਹਟੇ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡੇ ਬਾਦਲ ਨੂੰ ਮਚਲਿਆ ਬੁੱਢਾ, ਉਨ੍ਹਾਂ ਦੇ ਪੁੱਤਰContinue Reading