Punjab (Page 86)

ਪਟਿਆਲਾ, ਮੀਡੀਆ ਬਿਊੂਰੋ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਕੈਪਟਨ ਅਮਰਿੰਦਰ ਸਿੰਘ ਨਾ ਵੋਟਾਂ ਮੰਗਣ ਆਵੇ ਨਾ ਹੀ ਕੋਈ ਕੰਮ ਕਰਾਵੇ ਫਿਰ ਵੀ ਲੋਕ ਉਸ ਨੂੰ ਕਿਉਂ ਵੋਟਾਂ ਪਾ ਰਹੇ ਹਨ। ਜਾਂ ਤਾਂ ਕੈਪਟਨ ਦੀ ਕਿਸਮਤ ਚੰਗੀ ਹੈ ਜਾਂ ਫਿਰ ਲੋਕ ਕੰਮContinue Reading

ਨਵਾਂਸ਼ਹਿਰ, ਮੀਡੀਆ ਬਿਊੂਰੋ: ਸਮਾਜ ਸੇਵੀ ਅਤੇ ਆਰਟੀਆਈ ਐਕਟੀਵਿਸਟ ਪਰਵਿੰਦਰ ਸਿੰਘ ਕਿਤਨਾ ਨੇ ਭਾਰਤ ਦੇ ਚੋਣ ਕਮਿਸ਼ਨ, ਮੁੱਖ ਚੋਣ ਅਧਿਕਾਰੀ ਪੰਜਾਬ ਚੰਡੀਗੜ੍ਹ ਅਤੇ ਡੀਜੀਪੀ ਪੰਜਾਬ ਪੁਲਿਸ ਚੰਡੀਗੜ੍ਹ ਨੂੰ ਇਕ ਸ਼ਿਕਾਇਤ ਦਿੰਦੇ ਹੋਏ ਬਰਜਿੰਦਰ ਸਿੰਘ ਹੁਸੈਨਪੁਰ ’ਤੇ ਦਰਜ ਮਾਮਲੇ ’ਚ ਯੋਗ ਕਾਰਵਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਪਰਵਿੰਦਰ ਸਿੰਘ ਕਿਤਨਾ ਨੇContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤੀ ਸਲਾਹਕਾਰ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਪੁਲਿਸ ਨੇ ਮੁਹੰਮਦ ਮੁਸਤਫ਼ਾ ਦੀ ਹਿੰਦੂ ਭਾਈਚਾਰੇ ਨੂੰ ਧਮਕੀ ਦੇਣ ਵਾਲੀ ਵਾਇਰਲ ਹੋਈ ਵੀਡਿਓ ਦੀ ਆਵਾਜ਼ ਦੀ ਜਾਂਚ ਕਰਨ ਲਈ ਵੀਡਿਓ ਸੀਐੱਫਐੱਸਐੱਲ ਨੂੰContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਪੰਜਾਬ ਨੇ ਸੂਬਾ ਸਰਕਾਰ ਦੇ ਹੁਕਮਾਂ ਤਹਿਤ ਸਰਕੂਲਰ ਜਾਰੀ ਕੀਤਾ ਹੈ। ਇਸ ਮੁਤਾਬਕ ਸੂੁਬੇ ਵਿਚ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਂਦੀ ਮੁਕਾਬਲੇ ਦੀ ਪ੍ਰੀਖਿਆ ਦੇ ਪ੍ਰਸ਼ਨ-ਪੱਤਰ ਹੁਣ ਅੰਗਰੇਜ਼ੀ ਭਾਸ਼ਾ ਦੇ ਨਾਲ ਨਾਲ ਪੰਜਾਬੀ ਵਿਚ ਵੀ ਤਿਆਰ ਕੀਤੇ ਜਾਣ ਦੀ ਹਦਾਇਤ ਕੀਤੀContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੱਲ੍ਹ, ਸੋਮਵਾਰ, 7 ਫਰਵਰੀ ਤੋਂ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪੰਜਵੀਂ ਜਮਾਤ ਤਕ ਦੇ ਸਕੂਲ ਫਿਲਹਾਲ ਬੰਦ ਰਹਿਣਗੇ। ਇਨ੍ਹਾਂ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। 5ਵੀਂ ਜਮਾਤ ਤਕ ਆਨਲਾਈਨ ਸਿੱਖਿਆ ਜਾਰੀContinue Reading

ਲੁਧਿਆਣਾ, ਮੀਡੀਆ ਬਿਊਰੋ: ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਨੇਤਾਵਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਾਉਣ ਦੇ ਨਾਲ-ਨਾਲ ਵਪਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਨਬਜ਼ ਟਟੋਲੀ ਜਿਸ ਤੋਂ ਬਾਅਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਬੱਸ ਸਟੈਂਡ ਦੇ ਨਜ਼ਦੀਕ ਇਕ ਹੋਟਲ ਵਿਚ ਪੱਤਰਕਾਰ ਮਿਲਣੀ ਦੌਰਾਨ ਕਾਂਗਰਸ, ਆਮ ਆਦਮੀ ਪਾਰਟੀContinue Reading

ਪਟਿਆਲਾ, ਮੀਡੀਆ ਬਿਊਰੋ: ਥਾਣਾ ਅਨਾਜ ਮੰਡੀ ਅਧੀਨ ਪੈਂਦੇ ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਵਿਖੇ ਐਤਵਾਰ ਨੂੰ ਹਫੜਾ-ਦਫੜੀ ਮੱਚ ਗਈ। ਇੱਥੇ ਪੁਲਿਸ ਸੁਰੱਖਿਆ ਵਾਲੇ ਟੈਂਟ ਤਕ ਪੁੱਜੇ 43 ਸਾਲਾ ਵਿਅਕਤੀ ਨੇ ਮਹਿਲਾ ਕਾਂਸਟੇਬਲ ਨੂੰ ਫੜ ਕੇ ਅਸ਼ਲੀਲ ਹਰਕਤਾਂ ਕੀਤੀਆਂ। ਵਿਰੋਧ ਕਰਨ ‘ਤੇ ਰੌਲਾ ਨਾ ਪਾਉਣ ਦੀ ਧਮਕੀ ਦਿੰਦੇ ਹੋਏ ਦੋਸ਼ੀ ਨੇContinue Reading

ਮੋਗਾ, ਮੀਡੀਆ ਬਿਊਰੋ: ਮੋਗਾ ਨੇੜਲੇ ਪਿੰਡ ਰਾਮੂੰਵਾਲਾ ਦੇ ਇਕ ਨੌਜਵਾਨ ਕਿਸਾਨ ਨੇ ਅੱਜ ਸਵੇਰੇ ਆਪਣੇ ਦੋ ਬੱਚਿਆਂ ਦੇ ਸਿਰ ‘ਤੇ ਹਥੌੜੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਛੱਡ ਆਪ ਪਿੰਡ ਦੇ ਬਿਜਲੀ ਘਰ ਜਾ ਕੇ ਕੀਤੀ ਆਤਮਹੱਤਿਆ। ਇਸ ਸਬੰਧੀ ਪਿੰਡ ਦੇ ਸਰਪੰਚ ਬਿੰਦਰ ਸਿੰਘ ਨੇ ਦੱਸਿਆ ਕਿContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਜ਼ਾਦ ਅਤੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰਨ ਵਾਲੀ ਪਟਿਆਲਾ ਦੀ ਜੈ ਇੰਦਰ ਕੌਰ ਜਾਇਦਾਦ ਦੇ ਮਾਮਲੇ ਵਿੱਚ ਸਭ ਤੋਂ ਅਮੀਰ ਹੈ। ਦੱਸ ਦੇਈਏ ਕਿ ਜੈ ਇੰਦਰ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਹੈ। ਜੈ ਇੰਦਰ ਕੌਰ ਨੇ ਕਵਰਿੰਗContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਚੰਡੀਗੜ੍ਹ ‘ਚ ਬਾਈਕ ਸਵਾਰ ਬਦਮਾਸ਼ ਡਿਲੀਵਰੀ ਬੁਆਏ ਤੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਖਾਣਾ ਡਿਲੀਵਰ ਕਰਨ ਵਾਲਾ ਨੌਜਵਾਨ ਸਾਈਕਲ ‘ਤੇ ਆਪਣੀ ਮੰਜ਼ਿਲ ਵੱਲ ਜਾ ਰਿਹਾ ਸੀ ਕਿ ਰਸਤੇ ‘ਚ ਉਸ ਨਾਲ ਮੋਬਾਈਲ ਖੋਹਣ ਦੀ ਇਹ ਘਟਨਾ ਵਾਪਰ ਗਈ। ਸੈਕਟਰ-32/33/45/46 ਦੇ ਚੌਕ ਵਿਚ ਰਾਤ ਸਮੇਂ ਉਸContinue Reading