ਰਾਹੁਲ ਗਾਂਧੀ ਪਹੁੰਚੇ ਲੁਧਿਆਣਾ, ਥੋੜੀ ਦੇਰ ‘ਚ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਕਰਨਗੇ ਐਲਾਨ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਲਈ ਰਾਹੁਲ ਗਾਂਧੀ ਲੁਧਿਆਣਾ ਪਹੁੰਚ ਚੁੱਕੇ ਹਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ। ਰਾਹੁਲ ਹਯਾਤ ਰੀਜੈਂਸੀ ਹੋਟਲ ‘ਚ ਠਹਿਰੇ ਹਨ। ਇੱਥੇ ਕੁਝContinue Reading





























