Punjab (Page 88)

ਰੂਪਨਗਰ, ਮੀਡੀਆ ਬਿਊਰੋ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੋਣ ਮੀਟਿੰਗ ਦੌਰਾਨ ਦੰਦ ਕਥਾ ਸੁਣਾਉਂਦਿਆਂ ਕਿਹਾ ਕਿ ਭਾਈ ਸਿਆਣੇ ਕਹਿੰਦੇ ਹਨ ਕਿ ਘਰ ਵਿਚ ਝਾੜੂ ਖੜ੍ਹਾ ਨ੍ਹੀਂ ਰੱਖੀਦਾ, ਮਾੜਾ ਹੁੰਦਾ, ਗੱਲ ਸੁਣਦੇ ਹੀ ਲੋਕ ‘ਆਪ’ ਵਾਲੇ ਝਾੜੂ ਦੀ ਗੱਲ ਕਰਨ ਲੱਗ ਪਏ। ਵੀਰਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇContinue Reading

ਕੁਰਾਲੀ, ਮੀਡੀਆ ਬਿਊਰੋ: ਸ਼ਹਿਰ ਦੀ ਮੋਰਿੰਡਾ ਰੋਡ ਤੇ ਮਹਿਕ ਰੈਸਟੋਰੈਂਟ ਦੇ ਨਜ਼ਦੀਕ ਪੈਂਦੀ ਐਸਐਸ ਕਮਿਊਨੀਕੇਸ਼ਨਜ ਨਾਲਮ ਫਰਮ ਦੇ ਦਫ਼ਤਰ ਨੂੰ ਨਿਸ਼ਾਨਾਂ ਬਣਾਉਦੇ ਹੋਏ ਚੋਰਾਂ ਵੱਲੋਂ ਛੱਟਰਾਂ ਦੇ ਤਾਲੇ ਤੋੜ ਕੇ ਉੱਥੋਂ ਲੱਖਾਂ ਰੁਪਏ ਦੀ ਕੀਮਤ ਦੀਆਂ ਮਸ਼ੀਨ ਚੋਰ ਕਰਨ ਵਿਚ ਕਾਮਯਾਬ ਹੋ ਗਏ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਰਾਜ ਵਿਧਾਨ ਸਭਾ ਚੋਣਾਂ 2022 ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ 33 ਵਿਅਕਤੀਆਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2266 ਨਾਮਜ਼ਦਗੀ ਪੱਤਰ ਦਾਖਲContinue Reading

ਚੰਡੀਗੜ੍ਹ, ਮੀਡੀਆ ਬਿਊਰੋ:  ਵੈਸਟਰਨ ਡਿਸਟਰਬੈਂਸ ਕਾਰਨ ਚੰਡੀਗੜ੍ਹ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹੇਗਾ। ਭਾਵ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖੁੱਲ੍ਹਣ ਦੀ ਉਮੀਦ ਹੈ। ਵੀਰਵਾਰ ਸਵੇਰੇ ਬਾਰਿਸ਼ ਸ਼ੁਰੂ ਹੋਈ, ਜੋ ਦਿਨ ਭਰ ਜਾਰੀ ਰਹੀ। ਵੀਰਵਾਰ ਨੂੰ ਸ਼ਹਿਰ ‘ਚ ਕਰੀਬ 11.5 ਮਿਲੀਮੀਟਰ ਮੀਂਹ ਦਰਜContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਚੰਡੀਗਡ਼੍ਹ ‘ਚ ਕੋਰੋਨਾ ਪਾਬੰਦੀਆਂ ‘ਚ ਕਈ ਤਰ੍ਹਾਂ ਦੀ ਢਿੱਲ ਦਿੱਤੀ ਗਈ ਹੈ। ਕਿਉਂਕਿ ਕੋਰੋਨਾ ਸੰਕ੍ਰਮਣ ਦੀ ਰਫ਼ਤਾਰ ‘ਚ ਕਮੀ ਆਈ ਹੈ। ਅਜਿਹੇ ‘ਚ ਲੋਕਾਂ ਨੂੰ ਪਾਬੰਦੀਆਂ ਤੋਂ ਰਾਹਤ ਦਿੱਤੀ ਗਈ ਹੈ। ਵੀਰਵਾਰ ਨੂੰ ਪ੍ਰਸ਼ਾਸਕ ਬਨਵਾਰੀ ਲਾਲ ਦੀ ਮੌਜ਼ੂਦਗੀ ‘ਚ ਅਧਿਕਾਰੀਆਂ ਨੇ ਕੋਵਿਡ ਵਾਰ ਰੂਮ ਮੀਟਿੰਗ ‘ਚContinue Reading

ਲੁਧਿਆਣਾ, ਮੀਡੀਆ ਬਿਊਰੋ: ਪੱਛਮੀ ਗਡ਼ਬਡ਼ੀ ਕਾਰਨ ਇਲਾਕੇ ’ਚ ਮੌਸਮ ਦਾ ਮਿਜ਼ਾਜ ਵਿਗਡ਼ਿਆ ਹੋਇਆ ਹੈ। ਵੀਰਵਾਰ ਨੂੰ ਸਾਰਾ ਦਿਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੁੰਦੀ ਰਹੀ ਤੇ ਦਿਨ ਵੇਲੇ 19 ਮਿਲੀਮੀਟਰ ਬਾਰਿਸ਼ ਨੇ ਨਵਾਂ ਰਿਕਾਰਡ ਕਾਇਮ ਕੀਤਾ। ਹੁਣ ਤਕ ਤਿੰਨ ਫਰਵਰੀ ਦੇ ਦਿਨ ਏਨੀ ਬਾਰਿਸ਼ ਰਿਕਾਰਡ ਨਹੀਂ ਕੀਤੀ ਗਈ। ਪੰਜਾਬ ਖੇਤੀ ਯੂਨੀਵਰਸਿਟੀContinue Reading

ਲੁਧਿਆਣਾ, ਮੀਡੀਆ ਬਿਊਰੋ: ਪੰਜਾਬ ਕਾਂਗਰਸ ਦੇ CM ਫੇਸ ਦੇ ਐਲਾਨ ਤੋਂ ਠੀਕ ਇਕ ਦਿਨ ਪਹਿਲਾਂ ਈ.ਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਰਾਤ ਕਰੀਬ 2 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨੇੜਲੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਪੰਜਾਬ ‘ਚ ਕਾਂਗਰਸ ਦੇ ਸੀਐਮ ਚਿਹਰੇ (CM Face) ਦੇ ਐਲਾਨ ਤੋਂ ਪਹਿਲਾਂ ਹੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sindhu) ਨੇ ਹਾਈਕਮਾਂਡ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਆਪਣੇ ਸਮਰਥਕਾਂ ਵਿਚਕਾਰ ਪੁੱਜੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਨਵਾਂ ਪੰਜਾਬ ਬਣਾਉਣਾ ਹੈ ਤਾਂContinue Reading

ਨਵਾਂਸ਼ਹਿਰ, ਮੀਡੀਆ ਬਿਊਰੋ: ਬਸਪਾ ਸਪੁਰੀਮੋ ਕੁਮਾਰੀ ਮਾਇਆਵਤੀ ਵੱਲੋਂ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦੀ ਇੱਕੋ ਸੀਟ ‘ਤੇ ਦੋ ਟਿਕਟਾਂ ਦੇਣ ਦਾ ਮਾਮਲਾ ਭਖ ਗਿਆ ਹੈ। ਦਰਅਸਲ ਵੀਰਵਾਰ ਦੇਰ ਰਾਤ ਪੁਲਿਸ ਨੇ ਇਸ ਸੀਟ ਤੋਂ ਬਸਪਾ ਦੂਸਰੇ ਦਾਅਵੇਦਾਰ ਬਰਜਿੰਦਰ ਸਿੰਘ ਹੁਸੈਨਪੁਰੀ ਨੂੰ ਗ੍ਰਿਫ਼ਤਾਰ ਕਰ ਲਿਆ। ਬੀਤੇ ਦਿਨੀਂ ਰਿਟਰਨਿੰਗ ਆਫਿਸਰ ਬਲਵਿੰਦਰ ਸਿੰਘ ਢਿੱਲੋਂContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਈਡੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charnajit Singh Channi) ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਰਾਤ ਕਰੀਬ 2 ਵਜੇ ਗ੍ਰਿਫ਼ਤਾਰ ਕਰ ਲਿਆ। ਹਨੀ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਾਲ 2018 ‘ਚ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚContinue Reading