ਰੋਪੜ ’ਚ ਨਾਜਾਇਜ਼ ਮਾਈਨਿੰਗ ’ਤੇ ਪੰਜਾਬ ਸਰਕਾਰ ਨੂੰ ਝਾੜ
ਅਗਲੀ ਸੁਣਵਾਈ ’ਤੇ ਹਰ ਹਾਲ ’ਚ ਜਵਾਬ ਦਾਇਰ ਕਰਨ ਦਾ ਆਦੇਸ਼ ਚੰਡੀਗੜ੍ਹ, ਮੀਡੀਆ ਬਿਊਰੋ: ਰੋਪੜ ’ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈ ਕੋਰਟ ’ਚ ਦਾਇਰ ਪਟੀਸ਼ਨ ’ਚ ਇਕ ਵਾਰੀ ਮੁੜ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਨੋਟਿਸ ਦਾ ਜਵਾਬ ਦਾਇਰ ਕੀਤੇ ਜਾਣ ਲਈ ਕੁਝ ਹੋਰ ਸਮਾਂ ਦਿੱਤੇ ਜਾਣ ਦੀ ਮੰਗContinue Reading






























