Punjab Assembly Elections : ਹਾਰਦਿਕ ਪਟੇਲ ਨੇ ਕਾਂਗਰਸ ਸਰਕਾਰ ਦੀਆਂ ਗਿਣਾਈਆਂ ਪ੍ਰਾਪਤੀਆਂ, ਅਕਾਲੀ-ਭਾਜਪਾ ਸਰਕਾਰ ‘ਤੇ ਨਿਸ਼ਾਨਾ ਕੀਤਾ ਸਿਆਸੀ ਹਮਲਾ
ਜਲੰਧਰ, ਮੀਡੀਆ ਬਿਊਰੋ: ਕਾਂਗਰਸ ਆਗੂ ਅਤੇ ਜਲੰਧਰ ਦੇ ਰਾਸ਼ਟਰੀ ਅਬਜ਼ਰਵਰ ਹਾਰਦਿਕ ਪਟੇਲ ਨੇ ਬੁੱਧਵਾਰ ਨੂੰ ਜਲੰਧਰ ‘ਚ ਕਿਹਾ ਕਿ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਨਾਲ ਹਨ ਅਤੇ ਕਾਂਗਰਸ ਦੀ ਜਿੱਤ ਹੀ ਪੰਜਾਬ ਦੀ ਹੋਵੇਗੀ। ਉਨ੍ਹਾਂ ਪੰਜਾਬ ‘ਚ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿContinue Reading






























