Punjab (Page 92)

ਨਵੀਂ ਦਿੱਲੀ, ਮੀਡੀਆ ਬਿਊਰੋ: ਸਾਲ 2022 ਦਾ ਦੂਸਰਾ ਮਹੀਨਾ ਫਰਵਰੀ ਵੀ ਠੰਡਾ ਰਹੇਗਾ। ਮੌਸਮ ਵਿਭਾਗ ਨੇ ਸੋਮਵਾਰ ਨੂੰ ਜਾਰੀ ਕੀਤੀ ਆਪਣੀ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਫਰਵਰੀ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਵੱਧContinue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਆਲ ਇੰਡੀਆ ਇਲੈਕਟ੍ਰੀਕਲ ਇੰਜੀਨੀਅਰਜ਼ ਐਸੋਸੀਏਸ਼ਨ (AIPEF) ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਖਿਲਾਫ ਬਿਜਲੀ ਖੇਤਰ ਦੇ ਮੁਲਾਜ਼ਮ ਮੰਗਲਵਾਰ ਨੂੰ ਦੇਸ਼ ਵਿਆਪੀ ਹੜਤਾਲ ‘ਤੇ ਜਾਣਗੇ। AIPEF ਨੇ ਇਕ ਬਿਆਨ ਵਿੱਚ ਕਿਹਾ ਕਿ ਬਿਜਲੀ ਮੁਲਾਜ਼ਮਾਂ ਤੇ ਇੰਜੀਨੀਅਰਾਂ ਦੀ ਰਾਸ਼ਟਰੀ ਤਾਲਮੇਲ ਕਮੇਟੀ (ਐਨਸੀਸੀਓਈਈਈ) ਦੇ ਸੱਦੇContinue Reading

ਜਗਰਾਓਂ, ਮੀਡੀਆ ਬਿਊਰੋ: ਆਲ ਇੰਡੀਆ ਕਾਂਗਰਸ ਵੱਲੋਂ ਵੀ ਆਮ ਆਦਮੀ ਪਾਰਟੀ ਵਾਂਗ ਪੰਜਾਬ ’ਚ ਕਾਂਗਰਸ ਦਾ ਚਿਹਰਾ ਕਿਸ ਨੂੰ ਐਲਾਨਿਆ ਜਾਵੇ, ਲਈ ਪੰਜਾਬ ਦੇ ਵੋਟਰਾਂ ਦੀ ਨਬਜ ਟਟੋਲਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਵੱਲੋਂ ਪੰਜਾਬ ’ਚ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀContinue Reading

ਜਲੰਧਰ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਨਾਮਜ਼ਦਗੀ ਦੀ ਆਖਰੀ ਤਰੀਕ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਕਈ ਦਿੱਗਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵੇਰੇ ਸਭ ਤੋਂ ਪਹਿਲਾਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇContinue Reading

ਪਟਿਆਲਾ, ਮੀਡੀਆ ਬਿਊਰੋ: ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਉੱਥੇ ਹੀ ਵੱਖ ਵੱਖ ਉਮੀਦਵਾਰਾਂ ਵੱਲੋਂ ਜਿਥੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਨੇ ਉੱਥੇ ਹੀ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।ਇਸ ਦੇ ਚੱਲਦਿਆਂ ਪਟਿਆਲਾContinue Reading

ਚੰਡੀਗੜ, ਮੀਡੀਆ ਬਿਊਰੋ: ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਰਿਸ਼ਤੇਦਾਰ ਦੇ ਘਰ ਰੇਡ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ; ਕੰਗ ਨੇ ਕਿਹਾ ਕਿ ਚੰਨੀ ਦੇ ਭਰਾ ਨੇ ਬਸੀ ਪਠਾਣਾ ਹਲਕੇ ਤੋਂ ਬਾਗੀ ਹੋ ਕੇ ਕਾਗਜ਼ ਭਰੇ ਹਨ ਤੇ ਉਨ੍ਹਾਂ ਨੂੰ ਤੁਰੰਤ ਪਾਰਟੀ ਤੋਂContinue Reading

ਚੰਡੀਗੜ, ਮੀਡੀਆ ਬਿਊਰੋ: ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਸ ਨੂੰ ਵੱਡੀ ਰਾਹਤ ਮਿਲੀ ਜਦੋਂ ਸੁਪਰੀਮ ਕੋਰਟ ਨੇ ਡਰੱਗਜ਼ ਮਾਮਲੇ ‘ਚ 23 ਫਰਵਰੀ ਤਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿਸ ‘ਤੇContinue Reading

ਲੁਧਿਆਣਾ/ਸਾਹਨੇਵਾਲ, ਮੀਡੀਆ ਬਿਊਰੋ: ਸੈਂਟਰਲ ਵਾਲਮੀਕਿ ਸਭਾ ਭਾਰਤ ਦੇ ਪੰਜਾਬ ਵਾਈਸ ਪ੍ਰਧਾਨ ਹਰਵਿੰਦਰ ਵਾਲੀਆਂ ਵੱਲੋਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੇ ਹਾਈਕਮਾਂਡ ਖਿਲਾਫ਼ ਨਵੀਂ ਦਾਣਾ ਮੰਡੀ ਸਾਹਨੇਵਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਵਾਈਸ ਪ੍ਰਧਾਨ ਹਰਵਿੰਦਰ ਵਾਲੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਮੁੱਖContinue Reading

ਜਲੰਧਰ, ਮੀਡੀਆ ਬਿਊਰੋ: ਵਿਧਾਨ ਸਭਾ ਚੋਣਾਂ ਦੇ ਮੈਦਾਨ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਵੀ ਘਰ-ਘਰ ਪ੍ਰਚਾਰ ਕਰਨ ਦੇ ਨਾਲ ਇੰਟਰਨੈੱਟ ਮੀਡੀਆ ‘ਤੇ ਚੋਣ ਪ੍ਰਚਾਰ ਕਰ ਰਹੇ ਹਨ। ਇੰਟਰਨੈੱਟ ਮੀਡੀਆ ‘ਤੇ ਧਾਵਾ ਬੋਲਣ ਵਾਲਿਆਂ ‘ਚ ਸੁਖਬੀਰ ਬਾਦਲ ਪਹਿਲੇ ਨੰਬਰ ‘ਤੇ, ਭਗਵੰਤ ਮਾਨ ਦੂਜੇ ਨੰਬਰ ‘ਤੇ ਅਤੇ ਨਵਜੋਤ ਸਿੰਘ ਸਿੱਧੂContinue Reading

ਮੋਹਾਲੀ, ਮੀਡੀਆ ਬਿਊਰੋ: ਸੀਬੀਆਈ ਅਦਾਲਤ ਨੇ ਅੱਜ ਸਾਬਕਾ ਪੁਲਿਸ ਇੰਸਪੈਕਟਰ ਮੇਜਰ ਸਿੰਘ ਨੂੰ 1991 ਦੇ ਲਾਪਤਾ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੰਤੋਖ ਸਿੰਘ ਜੋ ਕਿ ਪਿੰਡ ਜਸਪਾਲ ਦਾ ਰਹਿਣ ਵਾਲਾ ਸੀ ਅਤੇ ਤਤਕਾਲੀ ਪੰਜਾਬ ਰਾਜ ਬਿਜਲੀ ਬੋਰਡ (PSEB) ਦਾ ਮੁਲਾਜ਼ਮ ਸੀ, ਨੂੰ ਪੁਲਿਸ ਪਾਰਟੀ ਨੇ 31.7.1991 ਨੂੰ ਉਸਦੇ ਘਰੋਂContinue Reading