Punjab Politics : ਟਿਕਟਾਂ ਦੀ ਵੰਡ ਨੂੰ ਲੈ ਕੇ ਮਹਿਲਾ ਕਾਂਗਰਸ ਕਮੇਟੀ ‘ਚ ਰੋਸ, ਜਾਣੋ ਰਾਣੀ ਸੋਢੀ ਦਾ ਬਿਆਨ
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਭਰ ਵਿੱਚ ਕਾਂਗਰਸ ਹਾਈ ਕਮਾਂਡ ਦੀ ਤਰਫੋਂ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਨਾਲ ਸਬੰਧਤ ਕਿਸੇ ਵੀ ਮਹਿਲਾ ਨੂੰ ਟਿਕਟ ਨਹੀਂ ਦਿੱਤੀ ਗਈ, ਜਦਕਿ ਮਹਿਲਾ ਕਾਂਗਰਸ ਕਮੇਟੀ ਦੀ ਤਰਫੋਂ ਕੁੱਲ 12 ਔਰਤ ਨੇਤਾਵਾਂ ਦੇ ਵੱਲੋਂ ਟਿਕਟ ਲਈ ਅਪਲਾਈ ਕੀਤਾ ਗਿਆ ਸੀ। ਇਹ ਗੱਲ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸContinue Reading






























