ਉੱਤਰ-ਪੂਰਬੀ ਦਿੱਲੀ ਦੇ ਸੰਸਦ ਮੈਂਬਰ ਹੰਸ ਨੇ ਭਗਵੰਤ ਮਾਨ ‘ਤੇ ਬੋਲਿਆ ਹਮਲਾ, ਕਿਹਾ – ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲੇ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ
ਜਲੰਧਰ, ਮੀਡੀਆ ਬਿਊਰੋ: ਉੱਤਰ-ਪੱਛਮੀ ਦਿੱਲੀ ਤੋਂ ਭਾਜਪਾ ਦੇ ਸੰਸਦ ਹੰਸਰਾਜ ਹੰਸ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ‘ਤੇ ਹਮਲਾ ਬੋਲਿਆ। ਹੰਸ ਨੇ ਕਿਹਾ ਕਿ ਮਾਨ ਨੇ ਪਿਛਲੇ ਦਿਨੀਂ ਜਲੰਧਰ ਵਿੱਚ ਚੋਣ ਪ੍ਰਚਾਰ ਦੌਰਾਨ ਗਲੇ ਵਿੱਚ ਮਾਲਾ ਪਾ ਕੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨContinue Reading






























