Punjab (Page 97)

ਅੰਮ੍ਰਿਤਸਰ, ਮੀਡੀਆ ਬਿਊਰੋ: ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਵਿਧਾਨ ਸਭਾ ਚੋਣ ਲੜਨ ਬਾਰੇ ਸਸਪੈਂਸ ਖ਼ਤਮ ਹੋ ਗਿਆ ਹੈ। ਉਨ੍ਹਾਂ ਦੀ ਨੂੰਹ ਅਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ 94 ਸਾਲਾ ਪ੍ਰਕਾਸ਼Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਡਰੱਗਜ਼ ਕੇਸ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ ਲਗਾਉਣ ਤੋਂ ਬਾਅਦ ਬੁੱਧਵਾਰ ਨੂੰ ਗਣਤੰਤਰ ਦਿਵਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਇਲਜ਼ਾਮ ਲਾਏContinue Reading

ਅੰਮ੍ਰਿਤਸਰ, ਮੀਡੀਆ ਬਿਊਰੋ: ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈContinue Reading

ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਫ਼ੈਸਲਾ ਲਿਆ ਗਿਆ ਹੈ। ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਭਰ ਵਿੱਚ ਸਕੂਲ-ਕਾਲਜ 1 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 50Continue Reading

ਲੁਧਿਆਣਾ,ਮੀਡੀਆ ਬਿਊਰੋ: ਲੋਕ ਇਨਸਾਫ਼ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 24 ਉਮੀਦਵਾਰਾਂ ਦੀ ਪਹਿਲੀ ਸੂਚੀ ਦੇਰ ਰਾਤ ਜਾਰੀ ਕੀਤੀ ਗਈ। ਇਹ ਦੀ ਜਾਣਕਾਰੀ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਈਮੇਲ ਦੇ ਜ਼ਰੀਏ ਪੱਤਰਕਾਰਾਂ ਨੂੰ ਦਿੱਤੀ। ਸੂਚੀ ਮੁਤਾਬਕ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਲੁਧਿਆਣਾ ਦੇ ਵਿਧਾਨContinue Reading

ਮਾਨਸਾ, ਮੀਡੀਆ ਬਿਊਰੋ: ਲੰਬੇ ਸਮੇਂ ਤੋਂ ਸਰਦੂਲਗੜ੍ਹ ਹਲਕੇ ਵਿੱਚ ਕਾਂਗਰਸ ਦੀ ਟਿਕਟ ਨੂੰ ਲੈ ਕੇ ਵਰਕਰਾਂ ਦੀਆਂ ਘੜੀਆਂ ਉਦੋਂ ਖ਼ਤਮ ਹੋ ਗਈਆਂ ਜਦੋਂ ਕਾਂਗਰਸ ਵੱਲੋਂ ਜਾਰੀ ਕੀਤੀ ਨੇ ਸੋਚੀ ਵਿੱਚ ਬਿਕਰਮ ਸਿੰਘ ਮੋਫਰ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ। ਇਸ ਦੇ ਬਾਅਦ ਕਾਂਗਰਸ ਉਮੀਦਵਾਰ ਨੂੰ ਵਧਾਈਆਂ ਫੋਨ ਤੇ ਲਗਾਤਾਰ ਆਉਣ ਲੱਗੀਆਂ।Continue Reading

ਚੰਡੀਗੜ੍ਹ, ਮੀਡੀਆ ਬਿਊਰੋ: ਹਿੰਦੂ ਤੇ ਸਿੱਖ ਚਿਹਰਾ ਦੇਖ ਕੇ ਟਿਕਟ ਵੰਡ ਦੇ ਮੁੱਦੇ ’ਤੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮੀਟਿੰਗ ’ਚ ਸੀਨੀਅਰ ਆਗੂ ਅੰਬਿਕਾ ਸੋਨੀ ਤੇ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖਡ਼ ਭਿਡ਼ ਗਏ। ਜਾਖਡ਼ ਨੇ ਅੰਬਿਕਾ ਸੋਨੀ ’ਤੇ ਦੋਹਰਾ ਪੈਮਾਨਾ ਅਪਣਾਉਣ ਦਾ ਦੋਸ਼ ਲਗਾਇਆ। ਬਾਅਦ ’ਚContinue Reading

ਪਟਿਆਲਾ, ਮੀਡੀਆ ਬਿਊਰੋ: ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵੱਲੋਂ ਵਿਰੋਧ ਕੀਤਾ ਗਿਆ। ਵਿੱਤ ਮੰਤਰੀ ਦਾ ਘਿਰਾਓ ਕਰਨ ਜਾਂਦੇ ਮੁਲਾਜ਼ਮਾਂ ਨੂੰ ਪੁਲਿਸ ਫੋਰਸ ਵੱਲੋਂ ਫੁਹਾਰਾ ਚੌਕ ਨੇੜੇ ਰੋਕ ਲਿਆ ਗਿਆ। ਕਾਫ਼ੀ ਸਮਾਂ ਖਿੱਚ-ਧੂਹ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰContinue Reading

ਫ਼ਰੀਦਕੋਟ, ਮੀਡੀਆ ਬਿਊਰੋ: ਢਾਈ ਦਹਾਕਿਆਂ ਤੋਂ ਭਖਦੇ ਮਸਲਿਆਂ ‘ਤੇ ਲਿਖਣ ਵਾਲੇ ਉੱਘੇ ਕਾਲਮ ਨਵੀਸ ਸੁਰਿੰਦਰ ਮਚਾਕੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਦੁਪਹਿਰੇ 2 ਵਜੇ ਰਾਮਬਾਗ, ਨੇੜੇ ਗਾਂਧੀ ਸਕੂਲ, ਫ਼ਰੀਦਕੋਟ ਵਿਖੇ ਕੀਤਾ ਜਾਵੇਗਾ। ਸੁਰਿੰਦਰ ਮਚਾਕੀ ਦਾ ਜਨਮ ਫ਼ਰੀਦਕੋਟ ਜ਼ਿਲ੍ਹਾ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ 10 ਜੂਨ 1959Continue Reading

ਨਵੀਂ ਦਿੱਲੀ, ਮੀਡੀਆ ਬਿਊਰੋ: ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਬਰਾੜ ਨੂੰ ਮੁਕਤਸਰ ਤੋਂ ਉਮੀਦਵਾਰ ਬਣਾਇਆ ਹੈ। ਪੰਜਾਬ ਦੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੂੰ ਮੁੜ ਆਪਣੀ ਬਟਾਲਾ ਵਿਧਾਨ ਸਭਾ ਸੀਟ ਤੋਂContinue Reading