Punjab Assembly Election 2022: ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `’ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: CEO Punjab
ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 20 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 60.75 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖContinue Reading






























