ਪੰਜਾਬ ਕਾਂਗਰਸ ਦੇ ਤਾਜ਼ਾ ਹਾਲਾਤ ‘ਤੇ ਪਾਰਟੀ ਇੰਚਾਰਜ ਹਰੀਸ਼ ਚੌਧਰੀ ਨੇ ਕੀਤੀ ਗੱਲ, ਪੜ੍ਹੋ ਵਿਸ਼ੇਸ਼ ਮੁਲਕਾਤ
ਚੰਡੀਗੜ੍ਹ, ਮੀਡੀਆ ਬਿਊਰੋ: ਕਾਂਗਰਸ ਟਿਕਟਾਂ ਦੀ ਵੰਡ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ। ਅੱਧੀ ਦਰਜ਼ਨ ਤੋਂ ਵੱਧ ਸੀਟਾਂ ’ਤੇ ਕਾਂਗਰਸੀ ਮੰਤਰੀ ਤੇ ਆਗੂ ਆਪਣੇ ਹੀ ਉਮੀਦਵਾਰਾਂ ਦੇ ਖ਼ਿਲਾਫ਼ ਹੋ ਗਏ ਹਨ। ਪੁੱਤਰਾਂ ਲਈ ਟਿਕਟਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਈਡੀ ਨੇ ਮੁੱਖ ਮੰਤਰੀ ਚਰਨਜੀਤContinue Reading






























