USA

ਲੰਬੀ ਜਾਂਚ ਉਪਰੰਤ ਸੰਭਵ ਹੋਈ ਗ੍ਰਿਫਤਾਰੀ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਤਕਰੀਬਨ ਇਕ ਸਾਲ ਪਹਿਲਾਂ ਹੋਏ ਸੜਕ ਹਾਦਸੇ ਵਿਚ ਯੁਨੀਵਰਸਿਟੀ ਆਫ ਨਿਊ ਹੈਵਨ ਵਿਚ ਪੜਦੇ ਭਾਰਤੀ ਗਰੈਜੂਏਟ ਵਿਦਿਆਰਥੀ ਪ੍ਰੀਯੰਸ਼ੂ ਅਗਰਵਾਲ (23) ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਵੱਲੋਂ 41 ਸਾਲਾ ਔਰਤ ਜਿਲ ਔਜਲੀ ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ।Continue Reading

ਚੰਡੀਗੜ੍ਹ, 8 ਦਸੰਬਰ (ਪੰਜਾਬੀ ਮੀਡੀਆ ਬਿਊਰੋ) ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਮਿਤੀ 22/11/2024 ਦੇ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਨੋਟੀਫਿਕੇਸ਼ਨ ਵਿੱਚ ਇਹ ਹਦਾਇਤ ਕੀਤੀ ਗਈ ਹੈ ਕਿ ਵੱਖ-ਵੱਖ ਨਗਰ ਨਿਗਮਾਂ,Continue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਲਾਸ ਏਂਜਲਸ ਇੰਟਰਨੈਸ਼ਨਲ ਏਅਰਪੋਰਟ ‘ਤੇ ਯੁਨਾਈਟਿਡ ਏਅਰਲਾਈਨਜ਼ ਸ਼ਟਲ ਬੱਸ ਵਿਚ ਵਾਪਰੀ ਇਕ ਹੈਰਾਨੀਜਨਕ ਘਟਨਾ ਵਿੱਚ ਇਕ ਔਰਤ ਵੱਲੋਂ ਇਕ ਭਾਰਤੀ-ਅਮਰੀਕੀ ਪਰਿਵਾਰ ਉਪਰ ਨਸਲੀ ਟਿੱਪਣੀਆਂ ਕਰਨ ਦੀ ਖਬਰ ਹੈ। ਫੋਟੋਗ੍ਰਾਫਰ ਪਰਵੇਜ਼ ਤਾਫੀਕ ਜਿਸ ਦੇ ਪਰਿਵਾਰ ਨਾਲ ਔਰਤ ਨੇ ਨਸਲੀ ਦੁਰਵਿਵਹਾਰ ਕੀਤਾ, ਨੇ ਸਾਰੀ ਘਟਨਾ ਦੀ ਵੀਡੀਓ ਬਣਾਈContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਪ੍ਰਸਿੱਧ ਅਦਾਕਾਰ ਨਰਗਿਸ ਫਾਖਰੀ ਦੀ ਭੈਣ ਆਲੀਆ ਫਾਖਰੀ ਨੂੰ ਨਿਊਯਾਰਕ ਵਿਚ ਦੂਸਰਾ ਦਰਜਾ ਹੱਤਿਆਵਾਂ ਤੇ ਅਗਜ਼ਨੀ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਕੁਈਨਜ਼ ਵਿਚਵਾਪਰੀ ਅਗਜ਼ਨੀ ਦੀ ਘਟਨਾ ਵਿਚ ਆਲੀਆ ਦੇ ਸਾਬਕਾ ਦੋਸਤ ਐਡਵਰਡ ਜੈਕੋਬਸ (35) ਤੇ ਜੈਕੋਬਸ ਦੇ ਮਿੱਤਰ ਅਨਾਸਟਾਸੀਆ ਈਟੀਨ (33) ਦੀContinue Reading

ਵਕੀਲ ਵੱਲੋਂ 5 ਸਫ਼ਿਆਂ ਦੀ ਬੇਨਤੀ ਦਾਇਰ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਵੱਲੋਂ ਜਾਰਜੀਆ ਕੋਰਟ ਆਫਅਪੀਲਜ ਨੂੰ ਕਿਹਾ ਗਿਆ ਹੈ ਕਿ ਉਸ ਵਿਰੁੱਧ 2020 ਦੀਆਂ ਚਣਾਂ ਦੇ ਨਤੀਜਿਆਂ ਨੂੰ ਬਦਲਣ ਸਬੰਧੀ ਚਲ ਰਿਹਾ ਮਾਮਲਾ ਖਤਮਕਰ ਦਿੱਤਾ ਜਾਵੇ। ਇਕ ਵਕੀਲ ਦੁਆਰਾ ਦਾਇਰ 5 ਸਫ਼ਿਆਂ ਦੀ ਲਿਖਤੀ ਬੇਨਤੀ ਵਿਚContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ) – ਉੱਤਰੀ ਕੈਲੀਫੋਰਨੀਆ ਦੇ ਇਕ ਹਾਈ ਸਕੂਲ ਵਿਚ ਦੁਪਹਿਰ ਬਾਅਦ ਹੋਈਗੋਲੀਬਾਰੀ ਵਿਚ 2 ਵਿਦਿਆਰਥੀਆਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਸ਼ੈਰਿਫ ਦਫਤਰ ਅਨੁਸਾਰ ਗੋਲੀਬਾਰੀ ਕਰਨ ਵਾਲਾ ਸ਼ੱਕੀਵਿਅਕਤੀ ਮ੍ਰਿਤਕ ਹਾਲਤ ਵਿਚ ਮਿਲਿਆ ਹੈ। ਅਜਿਹਾ ਲੱਗਦਾ ਹੈ ਕਿ ਉਸ ਨੇ ਖੁਦਕਸ਼ੀ ਕੀਤੀ ਹੈ। ਬੂਟ ਕਾਉਂਟੀ ਸ਼ੈਰਿਫ ਦਫਤਰਨੂੰContinue Reading

ਮੌਸਮ ਵਿਭਾਗ ਵੱਲੋਂ ਤਾਪਮਾਨ ਵਿਚ ਜਬਰਦਸਤ ਗਿਰਾਵਟ ਦੀ ਚਿਤਾਵਨੀ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅੱਜ ਕਲ ਕੇਂਦਰੀ ਤੇ ਪੂਰਬੀ ਅਮਰੀਕਾ ਦੇ ਵਸਨੀਕਾਂ ਨੂੰ ਜਬਰਦਸਤਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਧਰੁਵ ਖੇਤਰ ਵੱਲੋਂ ਵਗ ਰਹੀਆਂ ਠੰਡੀਆਂ ਹਵਾਵਾਂਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ। ਗਰੇਟ ਲੇਕਸ ਤੇ ਉੱਤਰContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਕਾਰਜਕਾਲ ਦੇ ਆਖਰੀ ਬਚੇ ਕੁਝ ਦਿਨਾਂਤੋਂ ਪਹਿਲਾਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਪੁੱਤਰ ਹੰਟਰ ਬਾਈਡਨ ਦੇ ਸਾਰੇ ਗੁਨਾਹ ਮੁਆਫ ਕਰ ਦਿੱਤੇ ਹਨ।ਕਾਨੂੰਨੀ ਮਾਹਿਰਾਂ ਨੇ ਇਸ ਕਾਰਵਾਈ ਨੂੰ ਅਸਧਰਾਨ ਕਰਾਰ ਦਿੰਦਿਆਂ ਕਿਹਾ ਹੈ ਕਿ ਕਾਰਜਪਾਲਿਕਾ ਦੇ ਇਤਿਹਾਸ ਵਿਚ ਅਜਿਹੀਮੇਹਰਬਾਨੀ ਦੀ ਘੱਟ ਹੀContinue Reading

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਸਿੱਖ ਸੰਸਥਾ ‘ਲੈੱਟ ਅਸ ਸ਼ੇਅਰ ਏ ਮੀਲ’ ( ਐਲ ਐਸ ਐਮ) ਨੇ ਥੈਂਕਸਗਿਵਿੰਗਦਿਵਸ ਮਨਾਉਂਦਿਆਂ ਅਮਰੀਕਾ ਦੇ 5 ਰਾਜਾਂ ਨਿਊ ਜਰਸੀ, ਨਿਊ ਯਾਰਕ, ਪੈਨਸਿਲਵਾਨੀਆ, ਮਾਸਾਚੂਸੈਟਸ ਤੇ ਕੋਨੈਕਟੀਕਟ ਵਿਚਲੋੜਵੰਦਾਂ ਨੂੰ ਤਾਜ਼ਾ ਲੰਗਰ ਤਿਆਰ ਕਰਕੇ ਛਕਾਇਆ। ਸੰਸਥਾ ਦੇ ਪ੍ਰਬੰਧਕਾਂ ਅਨੁਸਾਰ 10000 ਤੋਂ ਵਧ ਲੰਗਰ ਦੇ ਪੈਕਟ ਤਿਆਰਕੀਤੇ ਗਏ ਤੇ ਉਨਾਂContinue Reading

ਅਮਰੀਕੀ ਸਿਆਸਤ ਵਿਚ ਭਾਈ ਭਤੀਜਾਵਾਦ ਦਾ ਬੋਲਬਾਲਾ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਚੁਣੇ ਗਏ ਡੋਨਾਲਡ ਟਰੰਪ ਦੁਆਰਾ ਬੀਤੇ ਦਿਨਾਂ ਵਿਚ ਆਪਣੇ ਪ੍ਰਸ਼ਾਸਨ ਵਿਚਕੀਤੀਆਂ ਨਿਯੁਕਤੀਆਂ ਜਾਂ ਨਾਮਜ਼ਦਗੀਆਂ ਤੋਂ ਇਕ ਗੱਲ ਉਭਰ ਕੇ ਸਾਹਮਣੇ ਆਈ ਹੈ ਕਿ ਕਈ ਪ੍ਰਮੁੱਖ ਅਹੁੱਦਿਆਂ ਉਪਰ ਉਨਾਂ ਨੇ ਆਪਣੇਨਜ਼ਦੀਕੀ ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਨੂੰ ਤਰਜੀਹ ਦਿੱਤੀ ਹੈ।Continue Reading