USA (Page 10)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਨਿਊਯਾਰਕ ਦੇ ਮੇਅਰ ਏਰਿਕ ਐਡਮਜ ਨੇ ਬੀਤੇ ਦਿਨ ਵਾਪਰੀ ਗੋਲੀਬਾਰੀ ਦੀ ਘਟਨਾ ਜਿਸ ਵਿਚ ਇਕ ਪੁਲਿਸ ਅਫਸਰ ਮਾਰਿਆ ਗਿਆ ਸੀ ਤੇ ਇਕ ਅਜੇ ਵੀ ਗੰਭੀਰ ਹਾਲਤ ਵਿਚ ਹੈ, ਸਮੇਤ ਵਾਪਰੀਆਂ ਗੋਲੀਬਾਰੀ ਦੀਆਂ ਹੋਰ ਕਈ ਅਹਿਮ ਘਟਨਾਵਾਂ ਉਪਰੰਤ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਾਦੇ ਕਪੜਿਆਂ ਵਾਲੀ ਪੁਲਿਸ ਇਕਾਈContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਸ਼ਿਕਾਗੋ ਵਿਚ ਆਪਣੇ ਨਿਗਰਾਨ ਨਾਲ ਜਾ ਰਹੀ ਮੀਲਿਸਾ ਓਰਟੇਗਾ ਨਾਮੀ 8 ਸਾਲਾ ਬੱਚੀ ਦੀ ਅਚਾਨਕ ਗੋਲੀ ਵੱਜਣ ਨਾਲ ਮੌਤ ਹੋ ਗਈ। ਪੁਲਿਸ ਅਨੁਸਾਰ ਹਮਲਾਵਰ ਦਾ ਨਿਸ਼ਾਨਾ ਨਾ ਬੱਚੀ ਤੇ ਨਾ ਹੀ ਉਸ ਦਾ ਨਿਗਰਾਨ ਸੀ। ਅਣਪਛਾਤੇ ਹਮਲਾਵਰਾਂ ਦਾ ਨਿਸ਼ਾਨਾ ਇਕ 26 ਸਾਲਾ ਵਿਅਕਤੀ ਸੀ ਜੋ ਸਟੋਰ ਵਿਚੋਂContinue Reading

ਪੁਲਿਸ ਗੋਲੀ ਨਾਲ ਸ਼ੱਕੀ ਹਮਲਵਾਰ ਵੀ ਮਾਰਿਆ ਗਿਆ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਹਰਲੇਮ ਖੇਤਰ ਵਿਚ ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ਉਪਰ ਚਲਾਈਆਂ ਅੰਧਾਧੁੰਦ ਗੋਲੀਆਂ ਨਾਲ ਨਿਊਯਾਰਕ ਦੇ ਇਕ ਪੁਲਿਸ ਅਫਸਰ ਦੀ ਮੌਤ ਹੋ ਗਈ ਜਦ ਕਿ ਦੂਸਰੇ ਦਾ ਹਸਪਤਾਲ ਵਿਚ ਆਪਰੇਸ਼ਨ ਕੀਤਾ ਗਿਆ ਹੈ ਪਰੰਤੂ ਉਸ ਦੀ ਹਾਲਤContinue Reading

ਕੁਝ ਖੇਤਰਾਂ ਵਿਚ ਹਸਪਤਾਲਾਂ ਦੇ ਆਈ ਸੀ ਯੂ ਪੂਰੀ ਤਰਾਂ ਭਰੇ ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਉਨ੍ਹਾਂ ਰਾਜਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਜਿਨ੍ਹਾਂ ਵਿਚ ਕੋਵਿਡ ਮਾਮਲੇ ਸਥਿੱਰ ਹਨ ਜਾਂ ਘਟੇ ਹਨ। ਜਨਵਰੀ ਵਿਚ ਕੋਵਿਡ-19 ਦੇ ਮਾਮਲਿਆਂ ਵਿਚ ਤੇਜੀ ਨਾਲ ਵਾਧਾ ਹੋਇਆ ਪੰਰਤੂ ਜੌਹਨ ਹੋਪਕਿਨਜ ਯੁਨੀਵਰਸਿਟੀ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਭਾਰਤੀ ਮੂਲ ਦੀ 12 ਸਾਲਾ ਬੱਚੀ ਸੋਨੀਆ ਦਪਤਰਦਾਰ “ਇੰਟਰਨੈਸ਼ਨਲ ਯੁਨਾਈਟਿਡ ਮਿਸ ਨਾਰਥ ਕੈਰੋਲੀਨੀ ਪ੍ਰੀਟੀਨ” ਚੁਣੀ ਗਈ ਹੈ। ਚਰਲੋਟ, ਨਾਰਥ ਕੈਰੋਲੀਨਾ ਵਿਖੇ ਹੋਏ ਇਸ ਮੁਕਾਬਲੇ ਵਿਚ ਪ੍ਰਤੀਭਾਸ਼ਾਲੀ ਬੱਚੀਆਂ ਨੇ ਹਿੱਸਾ ਲਿਆ। ਪ੍ਰਭਾਵਸ਼ਾਲੀ ਸਮਾਗਮ ਵਿਚ ਸੋਨੀਆ ਨੂੰ ਤਾਜ ਪਹਿਨਾਇਆ ਗਿਆ ਤੇ ਟਰਾਫੀ ਦਿੱਤੀ ਗਈ । ਹੁਣ ਉਹ ਮਿਰਟਲContinue Reading

70000 ਵਿਅਕਤੀ 5 ਅਰਬ ਡਾਲਰ ਦੀ ਰਾਹਤ ਦੀ ਉਡੀਕ ਵਿੱਚ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)– ਵਿਵਾਦਤ ਕਰਜਾ ਮੁਆਫੀ ਪ੍ਰੋਗਰਾਮ ਜਿਸ ਤਹਿਤ 22000 ਵਿਦਿਆਰਥੀਆਂ ਦਾ ਕਰਜਾ ਖਤਮ ਕਰ ਦੇਣ ਦਾ ਅਨੁਮਾਨ ਲਾਇਆ ਗਿਆ ਸੀ, ਉਪਰ ਅਮਲ ਨਾ ਹੋਣ ਕਾਰਨ ਕਰਜਾ ਮੁਆਫੀ ਦੀ ਉਡੀਕ ਕਰਨ ਵਾਲਿਆਂ ਦੀ ਕਤਾਰ ਲੰਬੀ ਹੁੰਦੀ ਜਾ ਰਹੀ ਹੈ।Continue Reading

ਫਰਿਜ਼ਨੋ (ਕੈਲਾਫੋਰਨੀਆਂ) ਨੀਟਾ ਮਾਛੀਕੇ / ਕੁਲਵੰਤ ਧਾਲੀਆਂ ਬੁੱਧਵਾਰ ਰਾਤ ਸੈਕਰਾਮੈਂਟੋ ਲਾਗੇ ਇੱਕ ਐਕਸੀਡੈਂਟ ਵਿੱਚ ਦੋ ਪੰਜਾਬੀ ਮੁੰਡਿਆ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਦੋਵੇਂ ਨੌਜਵਾਨ ਹਲਕਾ ਭੁਲੱਥ ਦੇ ਪਿੰਡ ਲਿੱਟਾਂ ਅਤੇ ਪਿੰਡ ਲੱਖਣ-ਕੇ-ਪੱਡਾ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਨੌਜਵਾਨ ਸੁਖਜੀਤ ਸਿੰਘ ਚੀਮਾਂContinue Reading

ਡਾਕਟਰੀ ਨਿਯਮ ਪਹਿਲਾਂ ਵਾਂਗ ਰਹਿਣਗੇ ਲਾਗੂ ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਦਿੱਤੇ ਇਕ ਅਹਿਮ ਨਿਰਨੇ ਵਿਚ ਰਾਸ਼ਟਰਪਤੀ ਜੋ ਬਾਈਡਨ ਵੱਲੋਂ ਕੋਵਿਡ-19 ਨਾਲ ਲੜਨ ਲਈ ਜਾਰੀ ਉਸ ਆਦੇਸ਼ ਉਪਰ ਰੋਕ ਲਾ ਦਿੱਤੀ ਹੈ ਜਿਸ ਵਿਚ 100 ਤੋਂ ਵਧ ਮੁਲਾਜ਼ਮਾਂ ਵਾਲੇ ਕਾਰੋਬਾਰੀ ਅਦਾਰਿਆਂ ਨੂੰ ਆਪਣੇ ਮੁਲਾਜ਼ਮਾਂ ਦੀContinue Reading

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ ): ਵਿਸ਼ਵ ਪੰਜਾਬੀ ਸਾਹਿਤ ਅਕਾਦਮੀ, ਕੈਲੇਫੋਰਨੀਆਂ ਵੱਲੋਂ ਸਥਾਨਕ ਸਿੱਖ ਇੰਸਟੀਚਿਊਟ (ਗੁਰਦੁਆਰਾ ਸਿੰਘ ਸਭਾ ਫਰਿਜ਼ਨੋ) ਵਿਖੇ ਪੰਜਾਬੀ ਲੇਖਕਾਂ ਅਤੇ ਸਾਹਿੱਤਕ ਪ੍ਰੇਮੀਆਂ ਦੀ ਹਾਜ਼ਰੀ ਵਿੱਚ ਦੋ ਪੁਸਤਕਾਂ ਲੋਕ ਅਰਪਣ ਕੀਤੀਆ ਗਈਆਂ। ਜਿੰਨਾਂ ਵਿੱਚ ਇੰਗਲੈਂਡ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਲੇਖਕ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆContinue Reading

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ) ਪੰਜਾਬ ਅਤੇ ਬਾਹਰਲੇ ਸੂਬਿਆਂ ਵਿੱਚ ਆਪਣੀਆਂ ਸਜ਼ਾ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਤੋਂ ਲੈ ਕੇ ਗਵਰਨਰ ਹਾਊਸ ਚੰਡੀਗੜ੍ਹ ਤੱਕ ਰੱਖੇ ਗਏ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਹੁੰਮ ਹੁੰਮਾ ਕੇ ਸ਼ਾਮਲ ਹੋਣ ਵਾਲੀਆਂ ਸਮੂਹ ਪੰਥਕ ਜਥੇਬੰਦੀਆਂ, ਧਾਰਮਿਕContinue Reading