USA (Page 13)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਅੱਧੇ ਰਾਜਾਂ ਵਿਚ ਕੋਵਿਡ-19 ਮਾਮਲੇ ਵਧ ਰਹੇ ਹਨ ਜਦ ਕਿ ਨਿਊਯਾਰਕ ਵਿਚ ਕੋਵਿਡ-19 ਮਾਮਲਿਆਂ ਵਿਚ ਰਿਕਾਰਡ ਵਾਧਾ ਹੋਇਆ ਹੈ। ਲੰਘੇ ਦਿਨ ਨਿਊਯਾਰਕ ਰਾਜ ਵਿਚ 21000 ਲੋਕਾਂ ਦੇ ਟੈਸਟ ਪਾਜ਼ੇਟਿਵ ਆਏ ਹਨ ਜੋ ਕਿ ਵੱਡੀ ਪੱਧਰ ਉਪਰ ਟੈਸਟਿੰਗ ਸ਼ੁਰੂ ਹੋਣ ਤੋਂ ਬਾਅਦ ਤਕਰੀਬਨ ਇਕ ਸਾਲ ਦੌਰਾਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਮਿਸ਼ੀਗਨ ਦੇ ਸ਼ਹਿਰ ਹਮਟਰੈਮਕ ਵਿਚ ਪਹਿਲੀ ਵਾਰ ਮੁਸਲਮਾਨ ਭਾਈਚਾਰੇ ਦਾ ਮੇਅਰ ਅਹੁੱਦਾ ਸੰਭਾਲੇਗਾ ਤੇ ਪੂਰੀ ਸਿਟੀ ਕੌਂਸਲ ਵਿਚ ਮੁਸਲਮਾਨ ਭਾਈਚਾਰੇ ਦੇ ਮੈਂਬਰ ਹੋਣਗੇ। 99 ਸਾਲ ਪਹਿਲਾਂ ਵੱਸੇ ਹਮਟਰੈਮਕ ਸ਼ਹਿਰ ਵਿਚ ਹੁਣ ਤੱਕ ਸਾਰੇ ਮੇਅਫ ਪੋਲਿਸ਼ ਅਮਰੀਕੀ ਹੀ ਬਣੇ ਹਨ ਪਰੰਤੂ ਸ਼ਤਾਬਦੀ ਪੂਰੀ ਹੋਣ ਮੌਕੇ ਹਾਲਾਤ ਬਦਲ ਜਾਣਗੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ  ਅਮਰੀਕੀ ਜੋੜੇ ਰਵੀ ਤੇ ਨੀਨਾ ਪਟੇਲ ਫਾਊਂਡੇਸ਼ਨ ਨੇ ਸਮਾਜਕ ਉਦਮ ਲਈ ਮਹਾਤਮਾ ਗਾਂਧੀ ਫੈਲੋਸ਼ਿੱਪ ਵਾਸਤੇ ਕੈਲੀਫੋਰਨੀਆ ਸਟੇਟ ਯੁਨੀਵਰਸਿਟੀ ਬੇਕਰਸਫੀਲਡ ਨੂੰ 10 ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਰਾਸ਼ੀ ਅਗਲੇ 5 ਸਾਲਾਂ ਦੌਰਾਨ ਦਿੱਤੀ ਜਾਵੇਗੀ। ਪਹਿਲੀ ਕਿਸ਼ਤ ਇਸContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਭਾਰਤੀ ਮੂਲ ਦੇ 66 ਅੱਤਵਾਦੀ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਿਚ ਸਰਗਰਮ ਹਨ। ਵਿਦੇਸ਼ ਵਿਭਾਗ ਅਨੁਸਾਰ ਇਸਲਾਮਿਕ ਸਟੇਟ ਦੀ   ਭਾਰਤ ਵਿਚ ਹੋਂਦ ਹੈ। ਅੱਤਵਾਦ ਵਿਰੋਧੀ ਬਿਊਰੋ ਦੇ ਵਿਭਾਗ ਦੁਆਰਾ ਜਾਰੀ ਸਲਾਨਾ ਰਿਪੋਰਟ ਅੱਤਵਾਦ-2020 ਵਿਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਿਦਿਆਰਥੀਆਂ ਵਿਚ ਕੋਵਿਡ-19 ਦੇ ਮਾਮਲੇ ਤੇਜੀ ਨਾਲ ਵਧਣ ਕਾਰਨ ਕੋਰਨੈਲ ਯੁਨੀਵਰਸਿਟੀ ਨੇ ਆਪਣਾ ਲਥਾਕਾ, ਨਿਊਯਾਰਕ ਵਿਚਲਾ ਕੈਂਪਸ ਬੰਦ ਕਰ ਦਿੱਤਾ ਹੈ। ਕੋਰਨੈਲ ਯੁਨੀਵਰਿਸਟੀ ਦੇ ਆਨ ਲਾਈਨ ਅੰਕੜਿਆਂ ਅਨੁਸਾਰ ਕੈਂਪਸ ਵਿਚ ਕੋਵਿਡ-19 ਦੇ ਕੁਲ 469 ਸਰਗਰਮ ਮਾਮਲੇ ਹਨ ਤੇ ਵਿਦਿਆਰਥੀਆਂ ਵਿਚ ਪਾਜ਼ੇਟਿਵ ਦਰ 3.01% ਹੈ। ਕੈਂਪਸ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)  ਸਾਂਸੰਦ ਜਿਮ ਬੈਂਕਰਸ (ਰਿਬਲੀਕਨ ਇੰਡਿਆਨਾ) ਵੱਲੋਂ ‘ਅਮੈਰੀਕਨ ਵਰਕਫੋਰਸ ਐਕਟ-2021’ ਪ੍ਰਤੀਨਿੱਧ ਸਦਨ ਵਿਚ ਪੇਸ਼ ਕੀਤਾ ਗਿਆ ਹੈ ਜਿਸ ਤਹਿਤ ‘ਆਪਸ਼ਨਲ ਪ੍ਰੈਕਟੀਕਲ ਟਰੇਨਿੰਗ ਪ੍ਰੋਗਰਾਮ” ਖਤਮ ਕਰਨ ਤੇ ਐਚ-1ਬੀ ਵੀਜ਼ਾ ਲੈਣ ਲਈ ਸਖਤ ਨਿਯਮ ਲਾਗੂ ਕਰਨ ਦੀ ਤਜਵੀਜ਼ ਹੈ। ਇਸ ਬਿੱਲ ਦੇ ਕਾਨੂੰਨ ਬਣ ਜਾਣ ਉਪਰੰਤ ਅਮਰੀਕੀ ਕੰਪਨੀਆਂ ਲਈContinue Reading

ਕੇਂਟਕੀ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ ): ਅਮਰੀਕਾ ਦੀ ਕੈਂਟਕੀ ਕਾਉਂਟੀ ਸਮੇਤ ਘੱਟੋ-ਘੱਟ ਪੰਜ ਰਾਜਾਂ ਵਿੱਚ ਤੂਫ਼ਾਨ ਨਾਲ ਸਬੰਧਤ ਘਟਨਾਵਾਂ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਕਿ ਤੂਫ਼ਾਨ ਦੇ ਪ੍ਰਭਾਵ ਨਾਲ ਹੋਰ ਕੁਝ ਹਫ਼ਤਿਆਂ ਲਈ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ, ਜਿਸ ਨਾਲ ਠੰਢContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸਭ ਤੋਂ ਵਧ ਆਬਾਦੀ ਵਾਲੇ ਦੋ ਤਿਹਾਈ ਸ਼ਹਿਰਾਂ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਹੱਤਿਆਵਾਂ ਵਿਚ ਵਾਧਾ ਹੋਇਆ ਹੈ ਜੋ ਚਿੰਤਾ ਦਾ ਕਾਰਨ ਹੈ। ਸੀ ਐਨ ਐਨ ਵੱਲੋਂ 40 ਪ੍ਰਮੁੱਖ ਸ਼ਹਿਰਾਂ ਵਿਚ ਕਰਵਾਏ ਸਰਵੇ ਵਿਚ ਇਹ ਖੁਲਾਸਾ ਹੋਇਆ ਹੈ। ਅਮਰੀਕਾ ਦੇ ਘੱਟੋ ਘੱਟContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੌਂਸਲੇਟ ਜਨਰਲ ਭਾਰਤ ਸਨਫਰਾਂਸਿਸਕੋ ਵੱਲੋਂ ਦੱਖਣੀ ਕੈਲੀਫੋਰਨੀਆ ਵਿਚ ਵਰਚੂਅਲ ਕੌਂਸਲਰ ਕੈਂਪ 15 ਦਸੰਬਰ ਨੂੰ ਸ਼ਾਮ 5 ਵਜੇ ਤੋਂ ਸ਼ਾਮ 6 ਵਜੇ ਤੱਕ ਲਾਇਆ ਜਾ ਰਿਹਾ ਹੈ। ਕੌਂਸਲੇਟ ਜਨਰਲ ਭਾਰਤ ਸਨਫਰਾਂਸਿਸਕੋ ਟੀ ਵੀ ਨਗੇਂਦਰ ਪ੍ਰਸਾਦ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਇਹ ਕੈਂਪ ‘ ਅਜ਼ਾਦੀ ਕਾ ਅਮ੍ਰਿਤ ਮਹੋਤਸਵ’Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਕੈਂਨਟੱਕੀ ਵਾਸਤੇ ਹੰਗਾਮੀ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੰਘੀ ਹੰਗਾਮੀ ਮੈਨਜਮੈਂਟ ਏਜੰਸੀ ਨੂੰ ਤੂਫਾਨ ਪੀੜਤਾਂ ਦੀ ਮੱਦਦ ਕਰਨ ਲਈ ਕਿਹਾ ਹੈ। ਵਾਇਟ ਹਾਊਸ ਅਨੁਸਾਰ ਰਾਸ਼ਟਰਪਤੀ ਨੇ ਤੂਫਾਨ ਤੋਂ ਪ੍ਰਭਾਵਿਤ ਰਾਜਾਂ ਦੇ ਗਵਰਨਰਾਂ ਨਾਲ ਗੱਲ ਕੀਤੀ ਹੈ ਤੇ ਸਥਿੱਤੀ ਦਾ ਜਾਇਜ਼ਾContinue Reading