USA (Page 14)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-”ਸੈਂਟਰ ਫਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ” ( ਸੀ ਡੀ ਸੀ) ਨੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਹੁਣ ਤੱਕ ਆਏ ਮਾਮਲਿਆਂ ਬਾਰੇ ਦਸਦਿਆਂ ਕਿਹਾ ਹੈ ਕਿ ਜਿਆਦਾਤਾਰ ਮਾਮਲੇ ਪੂਰੀ ਤਰਾਂ ਟੀਕਾਕਰਣ ਕਰਵਾ ਚੁੱਕੇ ਲੋਕਾਂ ਵਿਚ ਪਾਏ ਗਏ ਹਨ ਤੇ ਇਨ੍ਹਾਂ ਲੋਕਾਂ ਵਿਚ ਹਲਕੇ ਲੱਛਣ ਵੇਖਣ ਨੂੰ ਮਿਲੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਧ ਰਹੇ ਨਵੇਂ ਕੋਰੋਨਾ ਵਾਇਰਸ ਦੇ ਮਾਮਲਿਆਂ ਕਾਰਨ ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਰਾਜ ਵਿਚ ਆਰਜੀ ਤੌਰ ‘ਤੇ ਇਨਡੋਰ ਸਮਾਗਮਾਂ ਵਿਚ ਮਾਸਕ ਪਹਿਣਨਾ ਜਰੂਰੀ ਕਰਨ ਦਾ ਐਲਾਨ ਕੀਤਾ ਹੈ। ਹੋਚੁਲ ਨੇ ਕਿਹਾ ਕਿ ਇਹ ਨਿਯਮ 13 ਦਸੰਬਰ ਤੋਂ ਲਾਗੂ ਹੋ ਜਾਵੇਗਾ ਤੇ 15 ਜਨਵਰੀ 2022Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਕ ਸੰਘੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 6 ਜਨਵਰੀ 2020 ਦੀ ਘਟਨਾ ਦੀ ਜਾਂਚ ਕਰ ਰਹੀ ਸਦਨ ਦੀ ਕਮੇਟੀ ਨੂੰ ਵਾਇਟ ਹਾਊਸ ਦਾ ਰਿਕਾਰਡ ਦੇਣ ਵਿਰੁੱਧ ਦਾਇਰ ਅਪੀਲ ਰੱਦ ਕਰ ਦਿੱਤੀ ਹੈ ਹਾਲਾਂ ਕਿ ਅਦਾਲਤ ਨੇ ਸੁਪਰੀਮ ਕੋਰਟ ਜਾਣ ਲਈ ਸਾਬਕਾ ਰਾਸ਼ਟਰਪਤੀ ਨੂੰ ਦੋContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਇਕ ਵੀਡੀਓ ਕਾਨਫਰੰਸ ਰਾਹੀਂ ਸਖਤ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਜੇਕਰ ਰੂਸ ਯੁਕਰੇਨ ਵਿਰੁੱਧ ਆਪਣੀਆਂ ਹਮਲਾਵਰ ਗਤੀਵਿਧੀਆਂ ਬੰਦ ਨਹੀਂ ਕਰਦਾ ਤਾਂ ਉਸ ਵਿਰੁੱਧ ਅਮਰੀਕਾ ਤੇ ਉਸ ਦੇ ਭਾਈਵਾਲ ਦੇਸ਼ਾਂ ਵੱਲੋਂ ਸਖਤ ਆਰਥਕ ਪਾਬੰਦੀਆਂ ਲਾਉਣ ਦੇ ਨਾਲContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਵਿੱਚ ਪੰਜਾਬੀ ਮੂਲ ਖਾਸਕਰ ਸਿੱਖ ਭਾਈਚਾਰੇ ਨਾਲ ਸਬੰਧਿਤ ਲੋਕਾਂ ਨੇ ਮਾਣਮੱਤੇ ਅਹੁਦੇ ਪ੍ਰਾਪਤ ਕੀਤੇ ਹਨ । ਜਿਸ ਦੀ ਲੜੀ ਤਹਿਤ ਇੱਕ ਸਿੱਖ ਨੌਜਵਾਨ ਨੇ ਸਿਟੀ ਕੌਂਸਲ ਮੈਂਬਰ ਬਣਕੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਇਹ ਸਨਮਾਨ ਅਮਰੀਕੀ ਸਟੇਟ ਕਨੈਕਟੀਕਟContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)ਅਮਰੀਕਾ ਦੇ ਪੂਰਬੀ ਪੈਨਸਿਲਵੇਨੀਆ ਵਿੱਚ 29 ਮਿਡਲ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਸਕੂਲੀ ਬੱਸ ਸੋਮਵਾਰ ਨੂੰ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ। ਇਸ ਹਾਦਸੇ ਦੌਰਾਨ ਇਹ ਬੱਸ ਬੱਚਿਆਂ ਸਮੇਤ ਸੜਕ ਤੋਂ ਤਕਰੀਬਨ 25 ਫੁੱਟ ਹੇਠਾਂ ਇੱਕ ਨਦੀ ਵਿੱਚ ਜਾ ਡਿੱਗੀ। ਇਹContinue Reading

ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਕੈਲੀਫੋਰਨੀਆਂ ਦੇ ਸ਼ਹਿਰ ਫਰਿਜ਼ਨੋ ਵਿਖੇ ਪੰਜਾਬੀ ਫਿਲਮ ਨਿਰਦੇਸ਼ਕ ਨਵਤੇਜ ਸੰਧੂ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ ਗਈ। ਜਿੱਥੇ ਨਵਤੇਜ ਸੰਧੂ ਦੁਆਰਾ ਡਾਇਰੈਕਟ ਕੀਤੀ ਨਵੀਂ ਰਿਲੀਜ਼ ਫਿਲਮ “ਜਮਰੌਦ” ਬਾਰੇ ਗੱਲਬਾਤ ਹੋਈ ਅਤੇ ਉਸ ਦੇ ਟ੍ਰੇਲਰ ਅਤੇ ਕੁਝ ਦ੍ਰਿਸ਼ ਹਾਜ਼ਰੀਨ ਨਾਲ ਸਾਂਝੇ ਕੀਤੇ ਗਏ। ਇਸ ਫਿਲਮContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ 3 ਹੋਰ ਰਾਜਾਂ ਨਿਊਜਰਸੀ , ਪੈਨਸਿਲਵਾਨੀਆ ਤੇ ਮਿਸੌਰੀ ਵਿਚ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਹੁਣ ਤੱਕ ਅਮਰੀਕਾ ਦੇ ਘੱਟੋ ਘੱਟ 12 ਰਾਜਾਂ ਵਿਚ ਓਮੀਕਰੋਨ ਵਾਇਰਸ ਦਸਤਕ ਦੇ ਚੁੱਕਾ ਹੈ। ਇਨ੍ਹਾਂ ਵਿਚ ਕੈਲੀਫੋਰਨੀਆ, ਕੋਲੋਰਾਡੋ, ਹਵਾਈ, ਲੋਇਸਆਨਾ, ਮੈਰੀਲੈਂਡ, ਮਿਨੀਸੋਟਾ, ਮਿਸੌਰੀ, ਨੇਬਰਾਸਕਾ,Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇਸ ਹਫਤੇ ਮੰਗਲਵਾਰ ਨੂੰ ਓਕਲੈਂਡ ਕਾਊਂਟੀ, ਮਿਸ਼ੀਗਨ ਦੇ ਆਕਸਫੋਰਡ ਹਾਈ ਸਕੂਲ ਵਿਚ ਗੋਲੀਬਾਰੀ ਕਰਕੇ 4 ਵਿਦਿਆਰਥੀਆਂ ਨੂੰ ਮੌਤ ਦੇ ਘਾਟ ਉਤਾਰਨ ਤੇ 8 ਹੋਰਨਾਂ ਨੂੰ ਜ਼ਖਮੀ ਕਰਨ ਵਾਲੇ ਵਿਦਿਆਰਥੀ ਐਥਨ ਦੇ ਮਾਪਿਆਂ ਨੂੰ ਪੁਲਿਸ ਲੱਭ ਰਹੀ ਹੈ ਜਿਨ੍ਹਾਂ ਵਿਰੁੱਧ ਗੈਰ ਇਰਾਦਾ ਹੱਤਿਆਵਾਂ ਕਰਨ ਦੇ ਦੋਸ਼ ਲਾਏContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਪ੍ਰਮੁੱਖ ਕੌਮਾਂਤਰੀ ਇਕੂਇਟੀ ਫਰਮ ‘ਜਨਰਲ ਐਟਲਾਂਟਿਕ’ ਨੇ ਮਾਸਟਰ ਕਾਰਡ ਦੇ ਸਾਬਕਾ ਸੀ ਈ ਓ ਅਜੇ ਬੰਗਾ ਨੂੰ ਆਪਣਾ ਉੱਪ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਫਰਮ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਸ੍ਰੀ ਬੰਗਾ ਉਪ ਚੇਅਰਮੈਨ ਵਜੋਂ ਆਪਣੀਆਂ ਸੇਵਾਵਾਂ ਦੇਣ ਲਈ ਸਾਡੇ ਵਿਚContinue Reading