ਅਮਰੀਕਾ ਦੇ ਇਕ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਵਿੱਚ 3 ਵਿਦਿਆਰਥੀਆਂ ਦੀ ਮੌਤ, 8 ਜ਼ਖਮੀ, 15 ਸਾਲਾ ਸ਼ੱਕੀ ਨੂੰ ਹਿਰਾਸਤ ਵਿਚ ਲਿਆ, ਰਾਸ਼ਟਰਪਤੀ ਨੇ ਪ੍ਰਗਟਾਇਆ ਅਫਸੋਸ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਿਸ਼ੀਗਨ ਦੇ ਆਕਸਫੋਰਡ ਹਾਈ ਸਕੂਲ ਵਿਚ ਹੋਈ ਗੋਲੀਬਾਰੀ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖਮੀ ਹੋ ਗਏ। ਮਾਰੇ ਗਏ ਵਿਦਿਆਰਥੀਆਂ ਵਿਚ ਇਕ ਲੜਕਾ ਤੇ ਦੋ ਲੜਕੀਆਂ ਸ਼ਾਮਿਲ ਹਨ ਜਿਨ੍ਹਾਂ ਦੀ ਉਮਰ 14 ਤੋਂ 17 ਸਾਲਾਂ ਦੇ ਦਰਮਿਆਨ ਹੈ। ਇਹ ਜਾਣਕਾਰੀ ਓਕਲੈਂਡ ਕਾਉਂਟੀContinue Reading