USA (Page 17)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਓਰਲੈਂਡੋ, ਫਲੋਰਿਡਾ ਵਿਚ ਗੋਲੀ ਚੱਲ ਜਾਣ ਦੇ ਸਿੱਟੇ ਵਜੋਂ 4 ਲੋਕਾਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ। ਓਰਲੈਂਡੋ ਦੇ ਪੁਲਿਸ ਮੁੱਖੀ ਓਰਲੈਂਡੋ ਰੋਲੋਨ ਨੇ ਕਿਹਾ ਹੈ ਕਿ ਗੋਲੀਬਾਰ ਸੋਮਵਾਰ ਸਵੇਰ ਨੂੰ ਹੋਈ। ਉਨਾਂ ਕਿਹਾ ਕਿ ਜ਼ਖਮੀਆਂ ਵਿਚੋਂ ਸਾਰਿਆਂ ਦੀ ਹਾਲਤ ਸਥਿੱਰ ਹੈ। ਉਨਾਂ ਕਿਹਾ ਕਿ ਗੋਲੀਬਾਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਅਮਰੀਕਨ ਔਰਤ ਸਰਲਾ ਨਗਾਲਾ ਸਮੇਤ ਕੋਨੈਕਟੀਕਟ ਰਾਜ ਲਈ ਦੋ ਵਿਅਕਤੀਆਂ ਦੀਆਂ ਸੰਘੀ ਜੱਜ ਵਜੋਂ ਨਿਯੁਕਤੀਆਂ ਦੀ ਪੁਸ਼ਟੀ ਕਰ ਦਿੱਤੀ ਹੈ। ਸਰਲਾ ਨਗਾਲਾ ਦੱਖਣੀ ਏਸ਼ੀਆ ਦੀ ਪਹਿਲੀ ਔਰਤ ਬਣ ਗਈ ਹੈ ਜੋ ਸੰਘੀ ਜੱਜ ਵੱਜੋਂ ਸੇਵਾਵਾਂ ਨਿਭਾਵੇਗੀ। ਸਰਲਾ ਨਗਾਲਾ ਦੀ ਨਿਯੁਕਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮੈਰੀਕਨ ਏਅਰਲਾਈਨਜ਼ ਨੇ ਖਰਾਬ ਮੌਸਮ ਤੇ ਸਟਾਫ ਦੀ ਘਾਟ ਕਾਰਨ ਸੈਂਕੜੇ  ਉਡਾਣਾਂ ਰੱਦ ਕਰ ਦਿੱਤੀਆਂ ਹਨ ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਸਰਦ ਹਵਾਵਾਂ ਕਾਰਨ ਡਾਲਾਸ-ਫੋਰਟ ਵਰਥ ਵਿਚ ਉਡਾਣਾਂ ਦੇ ਪਹੁੰਚਣ ਦੀ ਗਿਣਤੀ ਬਹੁਤ ਘੱਟ ਗਈ ਹੈ। ਚਰਲੋਟ ਐਨ ਸੀ ਹੱਬ ਵਿਚ ਵੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਯੂ ਐਸ ਬਾਰਡਰ ਗਸ਼ਤ ਵਿਭਾਗ ਨੇ ਇਕ ਰਿਪੋਰਟ ਵਿਚ ਕਿਹਾ ਹੈ ਕਿ ਮਾਲੀ ਸਾਲ 2021 ਜੋ ਸਤੰਬਰ ਵਿਚ ਖਤਮ ਹੋਇਆ ਹੈ, ਦੌਰਾਨ ਅਮਰੀਕਾ- ਮੈਕਸੀਕੋ ਦੱਖਣੀ ਸਰਹੱਦ ਉਪਰ 557 ਪ੍ਰਵਾਸੀਆਂ ਦੀਆਂ ਮੌਤਾਂ ਹੋਈਆਂ ਹਨ । ਇਸ ਤੋਂ ਪਹਿਲਾਂ ਕਿਸੇ ਵੀ ਮਾਲੀ ਸਾਲ ਵਿਚ ਏਨੀਆਂ ਮੌਤਾਂ ਨਹੀਂ ਹੋਈਆਂ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਸ਼ਿਕਾਗੋ (ਅਮਰੀਕਾ) ਦੇ ਓ ਹੇਅਰ ਕੌਮਾਂਤਰੀ ਹਵਾਈ ਅੱਡੇ ਉਪਰ 3 ਮਹੀਨੇ ਗੈਰ ਕਾਨੂੰਨੀ ਢੰਗ ਨਾਲ ਬਿਤਾਉਣ ਵਾਲੇ ਭਾਰਤੀ ਨਾਗਰਿਕ ਅਦਿਤਿਆ ਸਿੰਘ ਨੂੰ ਜੱਜ ਨੇ ਸਾਰੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਅਦਿਤਿਆ ਸਿੰਘ ਵਿਰੁੱਧ ਦੋਸ਼ ਲਾਏ ਗਏ ਸਨ ਕਿ ਉਹ ਭਾਰਤ ਜਾਣ ਦੀ ਬਜਾਏ ਆਪਣੀ ਗਿਣੀਮਿੱਥੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੋਵਿਡ-19 ਵੈਕਸੀਨ ਲਾਜ਼ਮੀ ਕਰਨ ਦੇ ਵਿਰੋਧ ਵਿਚ ਨਿਊਯਾਰਕ ਵਿਚ ਅੱਗ ਬੁਝਾਊ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਇਕ ਵਿਸ਼ਾਲ ਰੈਲੀ ਕੱਢੀ ਗਈ। ਮੁਲਾਜ਼ਮ ਮੇਅਰ ਦੀ ਸਰਕਾਰੀ ਰਿਹਾਇਸ਼ ਗਰੇਸੀ ਮੈਨਸ਼ਨ ਵਿਖੇ ਇਕੱਠੇ ਹੋਏ ਤੇ ਕੋਵਿਡ ਵੈਕਸੀਨ ਲਾਜ਼ਮੀ ਲਵਾਉਣ ਦਾ ਵਿਰੋਧ ਕੀਤਾ। ਪ੍ਰਦਰਸ਼ਕਾਰੀਆਂ ਨੇ ਵੈਕਸੀਨ ਟੀਕਾਕਰਣ ਵਿਰੁੱਧ ਨਾਅਰੇਬਾਜੀ ਕੀਤੀ। ਉਨਾਂContinue Reading

ਸੈਕਰਾਮੈਂਟੋ 27 ਅਕਤੂਬਰ (ਹੁਸਨ ਲੜੋਆ ਬੰਗਾ)-ਪਿਛਲੇ ਸਾਲ 10 ਹਜਾਰ ਤੋਂ ਵਧ ਲੋਕ ਨਫਰਤੀ ਅਪਰਾਧ ਦਾ ਸ਼ਿਕਾਰ ਹੋਏ ਹਨ। ਇਹ ਖੁਲਾਸਾ ਐਫ ਬੀ ਆਈ ਨੇ ਆਪਣੀ ਸਲਾਨਾ ਰਿਪੋਰਟ ਵਿਚ ਕੀਤਾ ਹੈ। ਸਿਰ ਫਿਰੇ ਲੋਕਾਂ ਨੇ ਇਹ ਅਪਰਾਧ ਜਾਤ , ਨਸਲ, ਧਰਮ , ਲਿੰਗ ਜਾਂ ਅੰਗਹੀਣਤਾ ਨੂੰ ਆਧਾਰ ਬਣਾ ਕੇ ਕੀਤੇ ਹਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹੋਸਟਨ ਵਾਸੀ ਭਾਰਤੀ ਮੂਲ ਦੇ ਡਾਕਟਰ ਮਦਾਨ ਲੂਥਰਾ ਦਾ ਟੈਕਸਾਸ ਦੇ ਗਵਰਨਰ ਗਰੇਗ ਅਬੋਟ ਦੁਆਰਾ ‘ਵਾਲੰਟੀਅਰ ਆਫ ਦਾ ਯੀਅਰ’ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ ਹੈ। ਸੇਵਾ ਇੰਟਰਨੈਸ਼ਨਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨਾਂ ਨੂੰ ਇਹ ਪੁਰਸਕਾਰ ਸ਼ਾਨਦਾਰ ਸਮਾਜਿਕ ਸੇਵਾਵਾਂ ਨਿਭਾਉਣ ਲਈ ਦਿੱਤਾ ਗਿਆ ਹੈ।Continue Reading