USA (Page 18)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੀਆਂ ਵੱਡੀਆਂ ਬੰਦਰਗਾਹਾਂ ਉਪਰ ਵਰਕਰਾਂ ਦੀ ਘਾਟ ਕਾਰਨ ਸਮੁੰਦਰੀ ਜਹਾਜ਼ਾਂ ਵਿਚੋਂ ਸਮਾਨ ਲਾਹੁਣ ਵਿਚ ਹੋ ਰਹੀ ਦੇਰੀ ਦੇ ਸਿੱਟੇ ਵਜੋਂ ਸਪਲਾਈ ਤੇ ਮੰਗ ਵਿਚ ਪਾੜਾ ਵਧ ਰਿਹਾ ਹੈ ਜਿਸ ਕਾਰਨ ਖਪਤਕਾਰਾਂ ਨੂੰ ਵਧ ਕੀਮਤਾਂ ਦੇਣੀਆਂ ਪੈ ਰਹੀਆਂ ਹਨ। ਲਾਸ ਏਂਜਲਸ ਤੇ ਲਾਂਗ ਬੀਚ ਬੰੰਦਰਗਾਹਾਂ ਉਪਰ ਦਰਜਨਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਕਈ ਰਾਜਾਂ ਤੇ ਸ਼ਹਿਰਾਂ ਨੇ ਅਕਤੂਬਰ ਨੂੰ ‘ਹਿੰਦੂ ਵਿਰਾਸਤ ਮਹੀਨੇ’ ਵਜੋਂ ਮਾਨਤਾ ਦਿੱਤੀ ਹੈ। ਇਨਾਂ ਵਿਚ ਦੱਖਣੀ ਕੈਲੀਫੋਰਨੀਆ ਦੇ ਇਰਵਾਈਨ, ਅਨਾਹੀਮ ਤੇ ਰਿਵਰਸਾਈਡ ਸ਼ਹਿਰ ਵੀ ਸ਼ਾਮਿਲ ਹਨ। ਬੀਤੇ ਦਿਨ ਇਰਵਾਈਨ ਵਿਚ ਹਿੰਦੂ ਭਾਈਚਾਰੇ ਦੀ ਤਰਫੋਂ ਹਿੰਦੂਆਂ ਦੇ ਵੱਖ ਵੱਖ ਆਗੂਆਂ ਤੇ ਹੋਰ ਲੋਕਾਂ ਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੇਰਵਿਲੇ, ਟੈਕਸਾਸ ਵਿਚ ‘ਡਰੈਗ ਦੌੜ’ ਵਿਚ ਹਿੱਸਾ ਲੈ ਰਹੀ ਇਕ ਗੱਡੀ ਦਾ ਨਿਯੰਤਰਣ ਵਿਗੜਣ ਕਾਰਨ ਦਰਸ਼ਕਾਂ ਉਪਰ ਜਾ ਚੜੀ ਜਿਸ ਕਾਰਨ 6 ਤੇ 8 ਸਾਲ ਦੇ ਦੋ ਲੜਕਿਆਂ ਦੀ ਮੌਤ ਹੋ ਗਈ ਤੇ 8 ਹੋਰ ਦਰਸ਼ਕ ਜਖਮੀ ਹੋ ਗਏ। ਜਖਮੀਆਂ ਵਿਚ ਇਕ 3 ਮਹੀਨੇ ਦੀ ਬੱਚੀContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)- ਅਮਰੀਕਾ ਵਿੱਚ ਵਾਲਗ੍ਰੀਨਜ਼ ਬੂਟਸ ਅਲਾਇੰਸ ਇੰਕ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸਦੇ ਅਮਰੀਕਾ ਵਿਚਲੇ ਸਟੋਰਾਂ ਨੇ ਦੇਸ਼ ਦੀਆਂ ਸਿਹਤ ਏਜੰਸੀਆਂ ਦੁਆਰਾ ਕੋਵਿਡ ਦੀਆਂ ਬੂਸਟਰ ਖੁਰਾਕਾਂ ਨੂੰ ਮਨਜੂਰੀ ਦੇਣ ਦੇ ਬਾਅਦ, ਮੋਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਦੀਆਂ ਕੋਵਿਡ -19 ਬੂਸਟਰ ਖੁਰਾਕਾਂ ਲਗਾਉਣੀਆਂContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਗਲੇ ਮਹੀਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲਬਾਤ ਕਰਨ ਲਈ ਪੈਰਿਸ ਜਾਣਗੇ। ਵਾਈਟ ਹਾਊਸ ਨੇ ਹੈਰਿਸ ਦੇ ਫਰਾਂਸ ਦੌਰੇ ਦੀ ਘੋਸ਼ਣਾ ਕਰਦਿਆਂ ਦੱਸਿਆ ਕਿ ਰਾਸ਼ਟਰਪਤੀ ਜੋ ਬਾਈਡੇਨ ਅਤੇ ਮੈਕਰੋਨ ਨੇ ਸ਼ੁੱਕਰਵਾਰ ਨੂੰ ਫੋਨ ‘ਤੇ ਵੀ ਗੱਲਬਾਤContinue Reading

ਸੈਕਰਾਮੈਂਟੋ 24 ਅਕਤੂਬਰ (ਹੁਸਨ ਲੜੋਆ ਬੰਗਾ)- ਵਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਭਾਰਤੀ ਮੂਲ ਦੀ ਅਮਰੀਕਨ ਨੀਰਾ ਟੰਡਨ ਨੂੰ ਰਾਸ਼ਟਰਪਤੀ ਜੋ ਬਾਈਡਨ ਦੀ ਸਟਾਫ ਸਕੱਤਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਟੰਡਨ ਸੈਂਟਰ ਫਾਰ ਅਮੈਰਕੀਨ ਪ੍ਰੋਗ੍ਰੈਸ ਦੀ ਸਾਬਕਾ ਪ੍ਰਧਾਨ ਹੈ ਜਿਨਾਂ ਨੂੰ ਇਸ ਸਾਲ ਦੇ ਸ਼ੁਰੂ ਵਿਚ ਵਾਈਟ ਹਾਊਸ ਦੇ ਬਜਟ ਡਾਇਰੈਕਟਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਨੁੱਖੀ ਹੱਕਾਂ ਬਾਰੇ ਕੌਮਾਂਤਰੀ ਗਰੁੱਪ ‘ਹਿਊਮੈਨ ਰਾਈਟਸ ਵਾਚ’ ਨੇ ਬੰਗਲਾ ਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਇਸ ਦੇ ਨਾਲ ਹੀ ਗਰੁੱਪ ਨੇ ਹਿੰਦੂਆਂ ਵਿਰੁੱਧ ਹਿੰਸਾ ਉਪਰ ਕਾਬੂ ਪਾਉਣ ਲਈ ਤਾਕਤ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਕਿਹਾ ਹੈ। ‘ਹਿਊਮੈਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਮਿਸ਼ੀਗਨ ਸੂਬੇ ਦੇ ਸ਼ਹਿਰ ਬੈਨਟਨ ਹਾਰਬਰ ਵਿਚ ਪਾਣੀ ਦੀਆਂ ਪਾਈਪਾਂ ਵਿਚ ਦੂਸ਼ਿਤ ਪਾਣੀ ਆਉਣ ਕਾਰਨ ਅਧਿਕਾਰੀਆਂ ਨੂੰ ਹੰਗਾਮੀ ਸਥਿੱਤੀ ਦਾ ਐਲਾਨ ਕਰਨਾ ਪਿਆ ਹੈ। ਮੇਅਰ ਮਾਰਕਸ ਮੁਹਮਦ ਨੇ ਕਿਹਾ ਹੈ ਕਿ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਪਾਈਪਾਂ ਨੂੰ ਤੇਜੀ ਨਾਲContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਬਹੁਤ ਹੀ ਬੇਰਹਿਮੀ ਨਾਲ 30 ਸਾਲ ਪਹਿਲਾਂ ਹੋਈ ਹੱਤਿਆ ਦੇ ਦੋਸ਼ੀ ਵਿਲੀ ਬੀ ਸਮਿੱਥ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਗਈ। ਸੁਪਰੀਮ ਕੋਰਟ ਵੱਲੋਂ ਦੋਸ਼ੀ ਦੁਆਰਾ ਆਖਿਰੀ ਪਲਾਂ ਵਿਚ ਆਪਣੀ ਮੌਤ ਦੀ ਸਜ਼ਾ ਵਿਰੁੱਧ ਦਾਇਰ  ਕੀਤੀ ਗਈ ਅਪੀਲ ਨੂੰ ਰੱਦ ਕਰਨ ਉਪਰੰਤ ਅਟਮੋਰ,Continue Reading

ਬ੍ਰਿਸਬੇਨ (ਹਰਜੀਤ ਲਸਾੜਾ) ਆਸਟਰੇਲੀਅਨ ਫੈਡਰਲ ਸਰਕਾਰ ਵੱਲੋਂ ਨਵੰਬਰ ਤੋਂ ਆਸਟਰੇਲੀਅਨ ਨਾਗਰਿਕਾਂ, ਸਥਾਈ ਨਿਵਾਸੀਆਂ, ਨਿਊਜ਼ੀਲੈਂਡ ਨਾਗਰਿਕਾਂ ਅਤੇ ਉਨ੍ਹਾਂ ਦੇ ਯੋਗ ਮਾਪਿਆਂ ਲਈ ਜੋ ਕੋਵਿਡ-19 ਟੀਕੇ ਦੀਆਂ ਦੋਨੋ ਡੋਜ਼ ਲਵਾ ਚੁੱਕੇ ਹਨ, ਲਈ ਆਪਣੀਆਂ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ਦਾ ਐਲਾਨ ਕੀਤਾ ਹੈ। ਪਰ ‘ਅਜ਼ਾਦੀ ਦੇ ਰੋਡਮੈਪ’ ਵਿੱਚ ਪਿਛਲੇ 18 ਮਹੀਨਿਆਂ ਤੋਂ ਸਰਕਾਰ ਤੋਂ ਚੰਗੀContinue Reading