ਫਿਲਾਡੈਲਫੀਆ ‘ਚ ਰੇਲਗੱਡੀ ਵਿਚ ਜਬਰ-ਜਨਾਹ, ਹੋਰ ਯਾਤਰੀ ਮੂਕ ਦਰਸ਼ਕ ਬਣੇ ਰਹੇ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਫਿਲਾਡੈਲਫੀਆ ਵਿਚ ਇਕ ਟਰਾਂਜਿਟ ਰੇਲ ਗੱਡੀ ਵਿਚ ਇਕ ਔਰਤ ਨਾਲ ਜਬਰਜਨਾਹ ਹੋਣ ਦੀ ਘਟਨਾ ਵਾਪਰੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਘਟਨਾ ਸਮੇ ਹੋਰ ਯਾਤਰੀ ਮੂਕ ਦਰਸ਼ਕ ਬਣੇ ਰਹੇ। ਉਨਾਂ ਨੇ ਨਾ ਦਖਲ ਦਿੱਤਾ ਤੇ ਨਾ ਹੀ ਪੁਲਿਸ ਨੂੰ ਫੋਨ ਕੀਤਾ। ਪਬਲਿਕ ਟਰਾਂਜਿਟ ਅਥਾਰਿਟੀ (ਸੇਪਟਾ) ਨੇContinue Reading