ਅਮਰੀਕਾ ਵਿਚ ਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਨੇ ਜਨ ਜੀਵਨ ਉਪਰ ਪਾਇਆਵਿਆਪਕ ਅਸਰ
ਮੌਸਮ ਵਿਭਾਗ ਵੱਲੋਂ ਤਾਪਮਾਨ ਵਿਚ ਜਬਰਦਸਤ ਗਿਰਾਵਟ ਦੀ ਚਿਤਾਵਨੀ ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਅੱਜ ਕਲ ਕੇਂਦਰੀ ਤੇ ਪੂਰਬੀ ਅਮਰੀਕਾ ਦੇ ਵਸਨੀਕਾਂ ਨੂੰ ਜਬਰਦਸਤਬਰਫ਼ਬਾਰੀ ਤੇ ਹੱਡ ਚੀਰਵੀਂ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਤਰੀ ਧਰੁਵ ਖੇਤਰ ਵੱਲੋਂ ਵਗ ਰਹੀਆਂ ਠੰਡੀਆਂ ਹਵਾਵਾਂਕਾਰਨ ਤਾਪਮਾਨ ਹੇਠਾਂ ਡਿੱਗ ਗਿਆ ਹੈ। ਗਰੇਟ ਲੇਕਸ ਤੇ ਉੱਤਰContinue Reading






























