USA (Page 21)

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਆਪਣੀ ਸੇਵਾ ਨਿਭਾਅ ਰਹੇ ਮੀਡੀਆ ਕਰਮਚਾਰੀਆਂ ਭਾਵ ਪੱਤਰਕਾਰਾਂ ਦੀ ਸੁਰੱਖਿਆ ਕਰਨ ਲਈ ਬਿੱਲ ‘ਤੇ ਦਸਤਖਤ ਕੀਤੇ ਹਨ। ਮਿਨੀਐਪੋਲਿਸ ਪੁਲਿਸ ਦੇ ਹੱਥੋਂ ਜਾਰਜ ਫਲਾਇਡ ਦੀ ਮੌਤ ਦੇ ਮੱਦੇਨਜ਼ਰ ਅਸ਼ਾਂਤੀ ਅਤੇ ਪ੍ਰਦਰਸ਼ਨਾਂ ਦੀ ਲਹਿਰ ਦੇ ਦੌਰਾਨ,Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਲਾਸ ਏਂਜਲਸ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਜੋ ਹਿੰਸਾ ਉਪਰ ਉਤਾਰੂ ਸੀ, ਨੂੰ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ। ਪੁਲਿਸ ਵਿਭਾਗ ਅਨੁਸਾਰ ਹਥਿਆਰ ਬੰਦ ਸ਼ੱਕੀ ਵਿਅਕਤੀ ਨੇ ਬਹੁਤ ਸਾਰੇ ਲੋਕਾਂ ਨੂੰ ਡਰਾਇਆ ਧਮਕਾਇਆ। ਉਸ ਨੇ ਇਕ ਸਟੋਰ ਵਿਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਜਿਨਾਂ ਵਿਚੋਂ ਇਕContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਇਡਨ ਨੇ ਵਾਈਟ ਹਾਊਸ ਵਿਚ ਆਪਣੇ ਸੰਬੋਧਨ ਵਿਚ ਕਿਹਾ ਹੈ ਕਿ ਕੋਵਿਡ ਕਾਰਨ ਬੀਤੇ ਸਤੰਬਰ ਮਹੀਨੇ ਦੌਰਾਨ ਹਾਲਾਂ ਕਿ ਘੱਟ ਨੌਕਰੀਆਂ ਪੈਦਾ ਹੋਈਆਂ ਹਨ ਪਰੰਤੂ ਅਸੀਂ ਪ੍ਰਗਤੀ ਕੀਤੀ ਹੈ। ਉਨਾਂ ਕਿਹਾ ਕਿ ਅਮਰੀਕੀ ਅਰਥਵਿਵਸਥਾ ਕੋਵਿਡ ਮਹਾਮਾਰੀ ਦੇ ਮਾਰੂ ਅਸਰ ਤੋਂ ਬਾਹਰ ਨਿਕਲ ਰਹੀ ਹੈ। ਉਨਾਂContinue Reading

ਸੈਕਰਾਮੈਂਟ (ਹੁਸਨ ਲੜੋਆ ਬੰਗਾ)- ਮੈਰੀਲੈਂਡ ਦੀ ਪ੍ਰਿੰਸ ਜਾਰਜ ਕਾਊਂਟੀ ਵਿਚ ਸੀਨੀਅਰ ਨਾਗਰਿਕਾਂ ਦੀ ਰਿਹਾਇਸ਼ੀ ਇਮਾਰਤ ਵਿਚ ਇਕ ਸ਼ੱਕੀ ਵਿਅਕਤੀ ਨੇ ਗੋਲੀਆਂ ਚਲਾ ਕੇ ਦੋ ਔਰਤਾਂ ਦੀ ਹੱਤਿਆ ਕਰ ਦਿੱਤੀ। ਮਾਰੀਆਂ ਗਈਆਂ ਦੋਨੋਂ ਔਰਤਾਂ ਰਿਹਾਇਸ਼ੀ ਇਮਾਰਤ ਦੇ ਸਟਾਫ ਦੀਆਂ ਮੈਂਬਰ ਸਨ। ਪ੍ਰਿੰਸ ਜਾਰਜ ਕਾਊਂਟੀ ਦੀ ਪੁਲਿਸ ਦੇ ਬੁਲਾਰੇ ਜੂਲੀ ਰਾਈਟ ਨੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਅਮਰੀਕਾ ਦਾ ਇਕ ਵਫਦ ਦੋਹਾ, ਕਤਰ ਵਿਖੇ ਤਾਲਿਬਾਨ ਪ੍ਰਤੀਨਿੱਧੀਆਂ ਨਾਲ ਗੱਲਬਾਤ ਕਰੇਗਾ। ਪਿਛਲੇ ਮਹੀਨੇ ਅਗਸਤ ਦੇ  ਆਖਿਰ ਵਿਚ ਅਮਰੀਕੀ ਸੈਨਿਕਾਂ ਨੂੰ ਅਫਗਾਨਿਸਤਾਨ ਵਿਚੋਂ ਕੱਢਣ ਉਪਰੰਤ ਤਾਲਿਬਾਨ ਪ੍ਰਤੀਨਿੱਧੀਆਂ ਨਾਲ ਅਮਰੀਕੀ ਅਧਿਕਾਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਵਿਦੇਸ਼ ਵਿਭਾਗContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੀ ਪ੍ਰਮੁੱਖ ਬੈਂਕ ‘ਬੈਂਕ ਆਫ ਅਮੈਰਿਕਾ’ ਨੇ ਆਪਣੇ ਕਰਮਚਾਰੀਆਂ ਦੀ ਪ੍ਰਤੀ ਘੰਟਾ ਤਨਖਾਹ ਵਿੱਚ ਵਾਧਾ ਕੀਤਾ ਹੈ। ਬੈਂਕ ਆਫ ਅਮੈਰਿਕਾ ਕਾਰਪੋਰੇਸ਼ਨ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕ ਨੇ ਆਪਣੇ ਯੂ ਐਸ ਕਰਮਚਾਰੀਆਂ ਦੀ ਘੱਟੋ ਘੱਟ ਪ੍ਰਤੀ ਘੰਟਾ ਤਨਖਾਹ ਵਧਾ ਕੇContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਦੇ ਸਕੂਲਾਂ ਵਿੱਚ ਵਿਅਕਤੀਗਤ ਰੂਪ ‘ਚ ਕਲਾਸਾਂ ਸ਼ੁਰੂ ਹੋਣ ਦੇ ਬਾਅਦ , ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਕੂਲ ਵਿੱਚ ਗੋਲੀਬਾਰੀ ਦੀ ਇੱਕ ਤਾਜਾ ਘਟਨਾ ਬੁੱਧਵਾਰ ਨੂੰ ਟੈਕਸਾਸ ਦੇ ਹਾਈ ਸਕੂਲ ਵਿੱਚ ਵਾਪਰੀ ਹੈ। ਇਸ ਗੋਲੀਬਾਰੀ ਦੀ ਜਾਣਕਾਰੀ ਦਿੰਦਿਆਂ ਟੈਕਸਾਸ ਪੁਲਿਸ ਨੇContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਕੈਲੀਫੋਰਨੀਆ ਵਿੱਚ ਪਿਛਲੇ ਦਿਨੀਂ ਇੱਕ ਬੀਚ ‘ਤੇ ਤੇਲ ਰਿਸਣ ਕਾਰਨ ਪੈਦਾ ਹੋਈ ਸਮੱਸਿਆ ਕਾਫੀ ਉਲਝ ਗਈ ਹੈ। ਇਸ ਸਬੰਧ ਵਿੱਚ ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਹਫਤੇ ਦੇ ਅੰਤ ਵਿੱਚ ਹੰਟਿੰਗਟਨ ਬੀਚ ਦੇ ਨੇੜੇ ਤੇਲ ਦੇ ਵੱਡੇ ਪੱਧਰ ‘ਤੇ ਫੈਲਣ ਦੇ ਜਵਾਬ ਵਿੱਚContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) ਅਮਰੀਕੀ ਸਟੇਟ ਮਿਸੂਰੀ ਵਿੱਚ ਇੱਕ ਵਿਅਕਤੀ ਨੂੰ 3 ਕਤਲਾਂ ਦੇ ਦੋਸ਼ ਵਿੱਚ ਮੰਗਲਵਾਰ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ। ਅਰਨੇਸਟ ਜਾਨਸਨ (61) ਦੇ ਕੈਦੀ ਨੂੰ ਬੋਨੇ ਟੈਰੇ ਜੇਲ੍ਹ ਵਿੱਚ ਜਹਿਰੀਲੇ ਟੀਕੇ ਦੀ ਖੁਰਾਕ ਦਿੱਤੀ ਗਈ ਅਤੇ ਸ਼ਾਮ 6:11 ਵਜੇ ਉਸਦੀ ਮੌਤ ਹੋContinue Reading

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ) – ਪਿਛਲੇ ਮਹੀਨੇ ਅਮਰੀਕਾ ਦੇ ਮੋਨਟਾਨਾ ਵਿੱਚ ਐਮਟਰੈਕ ਟਰੇਨ ਦੇ ਪਟੜੀ ਤੋਂ ਉਤਰ ਜਾਣ ਕਾਰਨ ਜ਼ਖਮੀ ਹੋਏ 50 ਤੋਂ ਵੱਧ ਯਾਤਰੀਆਂ ਵਿੱਚੋਂ 7 ਯਾਤਰੀਆਂ ਨੇ ਮੁਕੱਦਮਾ ਦਾਇਰ ਕਰਕੇ ਰੇਲ ਲਾਈਨ ਅਤੇ ਰੇਲਮਾਰਗ ਟ੍ਰੈਕ ਦੇ ਸੰਚਾਲਕ ਉੱਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਇਸ ਸਬੰਧੀContinue Reading