ਅਮਰੀਕਾ ‘ਚ ਮਾਲੀ ਸਾਲ 2021 ਦੌਰਾਨ ਸ਼ਰਨਾਰਥੀਆਂ ਦਾ ਦਾਖਲਾ ਘੱਟਿਆ, ਪਿਛਲੇ 40 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪੁੱਜਾ
ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਨੇ ਮਾਲੀ ਸਾਲ 2021 ਦੌਰਾਨ ਆਪਣੇ ਸ਼ਰਨਾਰਥੀ ਦਾਖਲਾ ਪ੍ਰੋਗਰਾਮ ਤਹਿਤ 11,411 ਲੋਕਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੈ ਜੋ ਪਿਛਲੇ ਸਾਲਾਂ ਦੀ ਤੁਲਨਾ ਵਿਚ ਸਭ ਤੋਂ ਘੱਟ ਹੈ। ਇਹ ਪ੍ਰਗਟਾਵਾ ਅਮਰੀਕੀ ਵਿਦੇਸ਼ ਵਿਭਾਗ ਨੇ ਕੀਤਾ ਹੈ। 2021 ਵਿਚ ਪਿਛਲੇ 40 ਸਾਲਾਂ ਦੌਰਾਨContinue Reading