USA (Page 23)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐਚ-1 ਬੀ ਵੀਜ਼ਾ ਪ੍ਰੋਗਰਾਮ ਉਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਐਚ-1 ਬੀ ਵੀਜ਼ੇ ਜਾਰੀ ਕਰਨ ਨੂੰ ਰੋਕ ਨਹੀਂ ਸਕੇ ਹਾਲਾਂ ਕਿ ਉਹ ਵੀਜ਼ੇ ਜਾਰੀ ਕਰਨ ਦੀ ਰਫਤਾਰ ਨੂੰ ਘਟਾਉਣ ਵਿਚ ਸਫਲ ਰਹੇ। ਟਰੰਪ ਕਾਰਜਕਾਲ ਦੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਬੀਤੇ ਦਿਨ ਅਮਰੀਕਾ ਦੇ ਮੋਨਟਾਨਾ ਰਾਜ ਵਿਚ ਇਕ ਰੇਲ ਗੱਡੀ ਪੱਟੜੀ ਤੋਂ ਲਹਿ ਜਾਣ ਕਾਰਨ 3 ਯਾਤਰੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਲਿਬਰਟੀ ਕਾਊਂਟੀ  ਸ਼ੈਰਿਫ ਦੇ ਦਫਤਰ ਨੇ ਦਿੱਤੀ ਹੈ। ਇਸ ਹਾਦਸੇ ਵਿਚ ਕਈ ਯਾਤਰੀਆਂ ਦੇ ਜ਼ਖਮੀ ਹੋਣ ਦੀ ਵੀ ਰਿਪੋਰਟ ਹੈ ਹਾਲਾਂ ਕਿ ਅਧਿਕਾਰੀਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਕੋਲਵਿਲੇ, ਵਾਸ਼ਿੰਗਟਨ ਦੇ ਪਾਈਨਵੁੱਡ ਟੈਰੇਸ ਨਰਸਿੰਗ ਸੈਂਟਰ ਵਿਚ ਪਿਛਲੇ 30 ਦਿਨਾਂ ਦੌਰਾਨ ਕੋਵਿਡ-19 ਕਾਰਨ 5 ਮੌਤਾਂ ਹੋ ਚੁੱਕੀਆਂ ਹਨ ਤੇ 74 ਵਿਅਕਤੀ ਬਿਮਾਰ ਹੋਏ ਹਨ ਜਿਨਾਂ ਦਾ ਇਲਾਜ਼ ਚੱਲ ਰਿਹਾ ਹੈ। ਇਨਾਂ ਵਿਚ 22 ਸਟਾਫ ਮੈਂਬਰ ਹਨ ਤੇ 52 ਨਰਸਿੰਗ ਸੈਂਟਰ ਵਿਚ ਰਹਿੰਦੇ ਹੋਰ ਲੋਕ ਸ਼ਾਮਿਲ ਹਨ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ਬਹੁਤ ਵੱਡੀ ਅਹਿਮੀਅਤ ਹੈ। ਕਿਸੇ ਪ੍ਰਵਾਸੀ ਨੂੰ ਦੇਸ਼ ਨਿਕਾਲਾ ਦੇਣਾ ਜਾਂ ਅਮਰੀਕਾ ਵਿਚ ਰਹਿਣ ਦੀ ਇਜਾਜ਼ਤ ਦੇਣਾ ਇਨਾਂ ਇਮੀਗ੍ਰੇਸ਼ਨ ਅਦਾਲਤਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਅਮਰੀਕਾ ਦੇ ਟੇਨੇਸੀ ਰਾਜ ਵਿਚ ਕੋਲੀਰਵਿਲੇ ਵਿਖੇ ਇਕ ਗਰੌਸਰੀ ਸਟੋਰ ਵਿਖੇ ਇਕ ਅਣਪਛਾਤੇ ਹਮਲਾਵਰ ਵੱਲੋਂ ਚਲੀਆਂ ਗੋਲੀਆਂ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ 12 ਹੋਰ ਜ਼ਖਮੀ ਹੋ ਗਏ। ਹਮਲਵਾਰ ਖੁਦ ਵੀ ਮਾਰਿਆ ਗਿਆ। ਪੁਲਿਸ ਅਨੁਸਾਰ ਲੱਗਦਾ ਹੈ ਕਿ ਹਮਲਾਵਰ ਨੇ ਗੋਲੀਆਂ ਚਲਾਉਣ ਉਪਰੰਤ ਖੁਦContinue Reading

(ਅਮਰੀਕਾ ਤੋਂ ਹੁਸਨ ਲੜੋਆ ਬੰਗਾ ਦੀ ਵਿਸ਼ੇਸ ਰਿਪੋਰਟ) ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਲਈ ਅਮਰੀਕਾ ਫੇਰੀ ਤੇ ਹਨ, ਉਨਾਂ ਦਾ ਇਥੇ ਪਹੁੰਚਣ ਤੇ ਅਮਰੀਕੀ ਉਪ ਰਾਸ਼ਟਰਪਤੀ ਅਮਰੀਕੀ ਅਧਿਕਾਰੀਆਂ ਤੇ ਭਾਰਤੀ ਭਾਈਚਾਰੇ ਵਲੋਂ ਭਰਵਾਂ ਸਵਾਗਤ ਹੋਇਆ, ਇਸ ਦੌਰਾਨ ਇਕ ਮਹੱਤਵਪੂਰਨ ਸਾਂਝਾ ਬਿਆਨ ਜਾਰੀ ਕਿਆ ਗਿਆ । ਅਮਰੀਕਾ ਭਾਰਤContinue Reading

ਵਾਸ਼ਿੰਗਟਨ (ਮੀਡੀਆ ਬਿਊਰੋ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਵੀਰਵਾਰ ਦੁਪਹਿਰ ਨੂੰ ਵ੍ਹਾਈਟ ਹਾਊਸ ਵਿਚ ਆਯੋਜਿਤ ਹੋਣ ਵਾਲੀ ਬੈਠਕ ਨੂੰ ਹੈਰਿਸ ਦੇ ਗ੍ਰਹਿ ਰਾਜ ਦੇ ਇਕ ਪ੍ਰਮੁੱਖ ਅਮਰੀਕੀ ਅਖ਼ਬਾਰ ਨੇ ਭਾਰਤੀ ਅਮਰੀਕੀਆਂ ਲਈ ਇਕ ‘ਯਾਦਗਾਰ’ ਪਲ ਦੱਸਿਆ। ‘ਦੀ ਲਾਸ ਏਂਜਲਿਸ ਟਾਈਮਜ਼’ ਅਖ਼ਬਾਰ ਨੇ ਲਿਖਿਆContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਵਾਸ਼ਿੰਗਟਨ ਵਿਚ ਸਿਆਟਲ ਦੇ ਦੱਖਣ ਵਿਚ ਸਥਿੱਤ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਇਕ ਅਣਪਛਾਤੇ ਵਿਅਕਤੀ ਵੱਲੋਂ ਬੇਅਦਬੀ ਤੇ ਭੰਨਤੋੜ ਕੀਤੀ ਗਈ। ਗੁਰਦੁਆਰਾ ਖਾਲਸਾ ਗੁਰਮਤਿ ਸੈਂਟਰ ਵਿਚ ਹੋਈ ਇਸ ਘਟਨਾ ਦੌਰਾਨ ਇਲੈਕਟ੍ਰਾਨਿਕ ਸਾਜ ਸਮਾਨ ਵੀ ਚੋਰੀ ਕਰ ਲਿਆ ਗਿਆ। ਕੋਮੋ ਟੀ ਵੀ ਦੀ ਰਿਪੋਰਟ ਅਨੁਸਾਰContinue Reading

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)– ਸੈਂਟਰਲਵੈਲੀ ਦੇ ਸੋਹਣੇ ਸ਼ਹਿਰ ਫਰਿਜ਼ਨੋ ਵਿੱਖੇ ਲੰਘੇ ਸ਼ੁੱਕਰਵਾਰ ਟੀਵੀ ਹੋਸਟ ਪ੍ਰਦੀਪ ਗਿੱਲ ਪਹੁੰਚੇ ਜਿੱਥੇ ਉਹਨਾਂ ਦੇ ਸੁਆਗਤ ਹਿੱਤ ਕਬੱਡੀ ਪ੍ਰਮੋਟਰ ਅਤੇ ਟਰਾਂਸਪੋਰਟਰ ਨਾਜ਼ਰ ਸਿੰਘ ਸਹੋਤਾ ਨੇ ਆਪਣੇ ਟਰੱਕ ਯਾਰਡ ਬੰਬੇ ਬਿਜਨਸ ਪਾਰਕ ‘ਚ ਯਾਰਾਂ ਦੋਸਤਾਂ ਦੀ ਮਹਿਫ਼ਲ ਲਾਈ। ਇਸ ਮੌਕੇ ਜਿੱਥੇ ਨਾਜ਼ਰ ਸਿੰਘ ਸਹੋਤਾ ਨੇ ਆਪਣੇContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮੈਕਸੀਕੋ-ਅਮਰੀਕਾ ਸਰਹੱਦ  ਉਪਰ ਡੈਲ ਰੀਓ, ਟੈਕਸਾਸ ਵਿਚ ਹੈਤੀ ਪ੍ਰਵਾਸੀਆਂ ਦਾ ਸੰਕਟ ਹੱਲ ਹੁੰਦਾ ਨਜਰ ਨਹੀਂ ਆ ਰਿਹਾ। ਬਾਈਡਨ ਪ੍ਰਸ਼ਾਸਨ ਵੱਲੋਂ ਹੈਤੀ ਪ੍ਰਵਾਸੀਆਂ ਨੂੰ ਵਾਪਿਸ ਉਨਾਂ ਦੇ ਦੇਸ਼ ਭੇਜਣ ਦੀ ਯੋਜਨਾ ਐਲਾਨੇ ਜਾਣ ਉਪਰੰਤ ਅਮਰੀਕੀ ਸਰਹੱਦੀ ਸੁਰੱਖਿਆ ਜਵਾਨਾਂ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜਵਾਨਾਂ ਵੱਲੋਂ ਪ੍ਰਵਾਸੀਆਂContinue Reading