USA (Page 24)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਹੋਸਟਨ ਵਿਚ ਵਾਰੰਟ ਲੈ ਕੇ ਕਿਸੇ ਦੋਸ਼ੀ ਦੀ ਭਾਲ ਵਿਚ ਗਏ ਪੁਲਿਸ ਅਧਿਕਾਰੀਆਂ ਉਪਰ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਦੌਰਾਨ ਇਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਜ਼ਖਮੀ ਹੋ ਗਿਆ ਜਿਸ ਨੂੰ ਮੈਮੋਰੀਅਲ ਹਰਮਾਨ-ਟੈਕਸਾਸ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹੋਸਟਨContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਵਿਸ਼ਾਲ ਜੰਗਲ ਵਿਚ ਸਥਿੱਤ ਸੇਕੂਆ ਨੈਸ਼ਨਲ ਪਾਰਕ ਤੱਕ ਪੁੱਜ ਗਈ ਹੈ ਜਿਸ ਕਾਰਨ  ਇਸ ਪਾਰਕ ਵਿਚਲੇ ਵਿਸ਼ਵ ਦੇ ਸਭ ਤੋਂ ਵੱਡੇ ਤੇ ਪੁਰਾਣੇ ਦਰੱਖਤਾਂ ਨੂੰ ਖਤਰਾ ਪੈਦਾ ਹੋ ਗਿਆ ਹੈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਅੱਗ ਜੋ 21777 ਏਕੜContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਹਰੀ ਝੰਡੀ ਮਿਲਣ ਉਪਰੰਤ ਪਿਛਲੇ ਦਿਨਾਂ ਦੌਰਾਨ ਦੱਖਣੀ ਸਰਹੱਦ ਰਾਹੀਂ ਅਮਰੀਕਾ ਵਿਚ ਦਾਖਲ ਹੋਏ ਹਜਾਰਾਂ ਹੈਤੀ ਵਾਸੀਆਂ ਨੂੰ ਵਾਪਿਸ ਭੇਜਣ ਲਈ ਬਾਈਡਨ ਪ੍ਰਸ਼ਾਸਨ ਨੇ ਕਮਰਕੱਸੇ ਕਰ ਲਏ ਹਨ। ਹਜਾਰ ਹੈਤੀ ਨਾਗਰਿਕ  ਡੈਲ ਰੀਓ ਟੈਕਸਾਸ ਵਿਚ ਇਕ ਪੁਲ ਦੇ ਨੇੜੇ ਬੈਠੇ ਹਨ ਜਿਨਾਂ ਨੂੰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰੱਖਿਆ ਵਿਭਾਗ ਨੇ ਮੰਨਿਆ ਹੈ ਕਿ ਪਿਛਲੇ ਮਹੀਨੇ ਕਾਬੁਲ ਵਿਚ ਕੀਤਾ ਡਰੋਨ ਹਮਲਾ ਇਕ ਭਿਆਨਕ ਗਲਤੀ ਸੀ ਜਿਸ ਵਿਚ ਕੋਈ ਵੀ ਅੱਤਵਾਦੀ ਨਹੀਂ ਮਰਿਆ ਜਦ ਕਿ 7 ਬੱਚਿਆਂ ਸਮੇਤ 10 ਨਿਰਦੋਸ਼ ਲੋਕ ਮਾਰੇ ਗਏ ਸਨ। ਸ਼ੁਰੂ ਵਿਚ ਅਮਰੀਕਾ ਨੇ ਇਸ ਹਮਲੇ ਵਿਚ ਅੱਤਵਾਦੀ ਮਾਰੇContinue Reading

ਸੈਕਰਾਮੈਂਟੋ ( ਹੁਸਨ ਲੜੋਆ ਬੰਗਾ)‘ਬਜ਼ਟ ਰੀਕਾਂਸੀਲੀਏਸ਼ਨ ਬਿੱਲ’ ਜਿਸ ਨੂੰ ਸਦਨ ਦੀ ਜੁਡੀਸ਼ਰੀ ਕਮੇਟੀ ਨੇ ਪਾਸ ਕਰ ਦਿੱਤਾ ਹੈ, ਵਿਚ ਇਕ ਇਤਿਹਾਸਕ ਤਜਵੀਜ਼ ਸ਼ਾਮਿਲ ਹੈ, ਜਿਸ ਤਹਿਤ ਪਿਛਲੇ ਕਈ ਦਹਾਕਿਆਂ ਤੋਂ ਗਰੀਨ ਕਾਰਡ ਦੀ ਉਡੀਕ ਕਰ ਰਹੇ ਲੋਕਾਂ ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਭਾਰਤੀ ਮੂਲ ਦੇ ਹਜਾਰਾਂ ਅਮਰੀਕੀਆਂ ਸਮੇਤ ਲੱਖਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ”ਸੈਵਨ ਬ੍ਰਾਈਡਜ਼ ਫਾਰ ਸੈਵਨ ਬ੍ਰਦਰਜ਼’ , ਰਾਇਲ ਵੈਡਿੰਗ ਤੇ ਹੋਰ ਫਿਲਮਾਂ ਵਿਚ ਯਾਦਗਾਰੀ ਭੂਮਿਕਾ ਨਿਭਾਉਣ ਵਾਲੀ ਪ੍ਰਸਿੱਧ ਅਦਾਕਾਰਾ ਜੇਨ ਪਾਵੇਲ 92 ਸਾਲ ਦੀ ਉਮਰ ਵਿਚ ਆਪਣੇ ਚਹੇਤਿਆਂ ਨੂੰ ਅਲਵਿਦਾ ਕਹਿ ਗਈ। ਪਾਵੇਲ ਦੇ ਲੰਬਾ ਸਮਾਂ ਮਿੱਤਰ ਰਹੇ ਸੂਸਾਨ ਗਰੈਂਜਰ ਨੇ ਉਸ ਦੀ ਮੌਤ ਦੀ ਪੁਸ਼ਟੀ ਕਰਦਿਆਂContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਖ਼ਿਲਾਫ਼ ਵੈਕਸੀਨ ਮੁਹਿੰਮ ਜਾਰੀ ਹੈ। ਇਸੇ ਪ੍ਰਕਿਰਿਆ ਦੇ ਚੱਲਦਿਆਂ ਵੈਕਸੀਨ ਸਬੰਧੀ ਨਵੇਂ ਜਾਰੀ ਅੰਕੜਿਆਂ ਅਨੁਸਾਰ 380 ਮਿਲੀਅਨ ਦੇ ਕਰੀਬ ਟੀਕੇ ਲਗਾਏ ਗਏ ਹਨ। ਅਮਰੀਕੀ ਏਜੰਸੀ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਂਸਨ (ਸੀ.ਡੀ.ਸੀ.) ਦੇ ਅੰਕੜਿਆਂ ਅਨੁਸਾਰ ਸੋਮਵਾਰ ਸਵੇਰ ਤੱਕ ਅਮਰੀਕਾ ਵਿੱਚContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਸਥਾਨਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ‘ਚ ਬਣੇ ਖਾਲੜਾ ਪਾਰਕ ‘ਚ ਲੰਘੇ ਐਤਵਾਰ ਇੰਡੋ-ਯੂ. ਐੱਸ. ਏ. ਹੈਰੀਟੇਜ ਫਰਿਜ਼ਨੋ (ਗ਼ਦਰੀ ਬਾਬਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਜਥੇਬੰਦੀ) ਵੱਲੋਂ ਪਾਰਕ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤੇ ਜੈਕਾਰਾ ਮੂਵਮੈਂਟ ਦੇ ਨੌਜਵਾਨਾਂ ਦੇ ਉੱਦਮ ਸਦਕਾ ਇੱਕ ਵਿਸ਼ੇਸ਼ ਸਮਾਗਮ ਸ਼ਹੀਦContinue Reading

ਸੈਕਰਾਮੈਂਟੋ 15 ਸਤਬੰਰ (ਹੁਸਨ ਲੜੋਆ ਬੰਗਾ)-ਮਿਨੀਆਪੋਲਿਸ ਦੇ 4 ਸਾਬਕਾ ਪੁਲਿਸ ਅਧਿਕਾਰੀਆਂ ਡੈਰਕ ਚੌਵਿਨ, ਟੌਅ ਥਾਓ, ਥਾਮਸ ਲੇਨ ਤੇ ਜੇ ਅਲੈਗਜੈਂਡਰ ਕੁਏਂਗ ਵਿਰੁੱਧ ਚਰਚਿਤ ਜਾਰਜ ਫਲਾਇਡ ਹੱਤਿਆ ਮਾਮਲੇ ਵਿਚ ਮਾਨਵੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ ਹਾਲਾਂ ਕਿ ਸੰਘੀ ਅਦਾਲਤ ਸਾਹਮਣੇ ਇਨਾਂ ਪੁਲਿਸ ਅਧਿਕਾਰੀਆਂ ਨੇ ਆਪਣੇ ਆਪContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੈਲੀਫੋਰਨੀਆ ਵਾਸੀ ਪਤੀ-ਪਤਨੀ ਦੀ ਕੋਵਿਡ-19 ਕਾਰਨ ਮੌਤ ਹੋ ਗਈ। ਇਸ ਜੋੜੇ ਦੇ ਇਕ ਨਵ ਜੰਮੇ ਬੱਚੇ ਸਮੇਤ 5 ਬੱਚੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੈਵੀ ਮੈਕੀਅਸ ਤੇ ਉਸ ਦੇ ਪਤੀ  ਡੈਨੀਅਲ ਮੈਕੀਅਸ ਆਪਣੇ 4 ਬੱਚਿਆਂ ਸਮੇਤ ਅਗਸਤ ਦੇ ਸ਼ੁਰੂ ਵਿਚ ਕੋਵਿਡ-19 ਦੀ ਲਪੇਟ ਵਿਚ ਆਏ ਸਨ। ਬੱਚੇContinue Reading