USA (Page 25)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੂੰ ਵਾਪਿਸ ਬੁਲਾਉਣ ਲਈ ਹੋ ਰਹੀ ਮੁੜ ਇਤਿਹਾਸਕ ਚੋਣ ਵਿੱਚ ਡੈਮੋਕਰੈਟਿਕ ਪਾਰਟੀ ਦਾ ਰਾਜਸੀ ਭਵਿੱਖ ਦਾਅ ਉਪਰ ਲੱਗਾ ਹੋਇਆ ਹੈ। ਕੈਲੀਫੋਰਨੀਆ ਇਕ ਅਜਿਹਾ ਰਾਜ ਹੈ ਜਿਥੇ ਰਿਪਬਲੀਕਨਾਂ ਦੀ ਤੁਲਨਾ ਵਿਚ 50 ਲੱਖ ਵਧ ਲੋਕ ਡੈਮੋਕਰੈਟਿਕ ਪਾਰਟੀ ਨਾਲ ਜੁੜੇ ਹਨ। ਗਵਰਨਰ ਗੈਵਿਨ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) 73 ਸਾਲਾ ਰੇਅ ਡੇਮੋਨੀਆ ਨਾਮੀ ਵਿਅਕਤੀ ਕੋਵਿਡ-19 ਦਾ ਮਰੀਜ਼ ਨਹੀਂ ਸੀ ਪਰੰਤੂ ਉਹ ਅਸਿੱਧੇ ਤੌਰ ‘ਤੇ ਕੋਵਿਡ ਮਰੀਜ਼ਾਂ ਕਾਰਨ ਹੀ ਇਸ ਦੁਨੀਆ ਨੂੰ ਅਲਵਿੱਦਾ ਕਹਿ ਗਿਆ। ਉਹ ਦਿੱਲ ਦਾ  ਮਰੀਜ਼ ਸੀ ਤੇ ਉਸ ਨੂੰ ਆਈ ਸੀ ਯੂ ਬੈੱਡ ਦੀ ਲੋੜ ਸੀ। 43 ਹਸਪਤਾਲਾਂ ਵਿਚ ਕੋਈ ਵੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਦਿਹਾਤੀ ਖੇਤਰ ਵਿਚਲੇ ਇਕ ਹਸਪਤਾਲ ਦੇ ਸਟਾਫ ਨੇ ਕੋਵਿਡ-19 ਤੋਂ ਬਚਾਅ ਲਈ ਟੀਕੇ ਲਵਾਉਣ ਤੋਂ ਨਾਂਹ ਕਰ ਦਿੱਤੀ ਹੈ ਤੇ ਨੌਕਰੀਆਂ ਤੋਂ ਅਸਤੀਫੇ ਦੇ ਦਿੱਤੇ ਹਨ ਜਿਸ ਕਾਰਨ ਹਸਪਤਾਲ ਵਿਚ ਜੱਚਾ- ਬੱਚਾ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਤੇ ਹਸਪਤਾਲ ਨੇ ਗਰਭਵਤੀ ਔਰਤਾਂ ਲਈ ਜਨੇਪਾ ਸੇਵਾਵਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਪੈਨਸਿਲਵਾਨੀਆ ਵਿਚ ਹਾਂਟਡ ਹਿਲਜ਼ ਹੇਰਾਈਡ ਵਿਖੇ ਹੋਈ ਗੋਲੀਬਾਰੀ ਵਿਚ ਇਕ 15 ਸਾਲਾ ਲੜਕੇ ਦੀ ਮੌਤ ਹੋ ਗਈ ਜਦ ਕਿ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਮੌਕੇ ਉਪਰ ਪੁੱਜੀ ਤਾਂ ਸਿਹਤ ਕਰਮਚਾਰੀ ਪੀੜਤਾਂ ਨੂੰ ਮੁੱਢਲੀ ਸਹਾਇਤਾ ਦੇ ਰਹੇ ਸਨ। ਦੋ ਜ਼ਖਮੀ ਲੜਕਿਆਂ ਨੂੰ ਹਸਪਤਾਲ ਲੈ ਜਾਇਆ ਗਿਆContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ‘ਚ 11 ਸਤੰਬਰ ਨੂੰ ਵੱਖ-ਵੱਖ ਥਾਵਾਂ 9/11 ਦੇ ਅੱਤਵਾਦੀ ਹਮਲਿਆਂ ਵਿਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵੀ ਆਪਣੀ ਪਤਨੀ ਜਿਲ ਬਾਈਡੇਨ ਸਮੇਤ ਇਨ੍ਹਾਂ ਹਮਲਿਆਂ ਨਾਲ ਸਬੰਧਿਤ 3 ਯਾਦਗਾਰੀ ਸਮਾਰਕਾਂ ‘ਤੇ ਪਹੁੰਚContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਸੈਂਟਰ ਫਾਰ ਡਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ” ਵੱਲੋਂ ਕੋਵਿਡ-19 ਕਾਰਨ ਹੋ ਰਹੀਆਂ ਮੌਤਾਂ ਦੇ ਕੀਤੇ ਇਕ ਤਾਜ਼ਾ ਅਧਿਅਨ ਵਿਚ ਕਿਹਾ ਹੈ ਕਿ ਜਿਨਾਂ ਲੋਕਾਂ ਨੇ ਕੋਵਿਡ ਟੀਕਾਕਰਣ ਨਹੀਂ ਕਰਵਾਇਆ ਹੈ , ਉਨਾਂ ਦੇ ਟੀਕਾਕਰਣ ਕਰਵਾ ਚੁੱਕੇ ਲੋਕਾਂ ਦੀ ਤੁਲਨਾ ਵਿਚ ਕੋਵਿਡ ਕਾਰਨ 11 ਗੁਣਾਂ ਵਧ ਮਰਨ ਦੀ ਸੰਭਾਵਨਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਫਲੋਰਿਡਾ ਦੀ ਅਪੀਲ ਕੋਰਟ ਨੇ ਗਵਰਨਰ  ਰੋਨ ਡੀ ਸੇਨਟਿਸ ਦੇ ਉਸ ਆਦੇਸ਼ ਨੂੰ ਉਚਿੱਤ ਠਹਿਰਾਇਆ ਹੈ ਜਿਸ ਤਹਿਤ ਗਵਰਨਰ ਨੇ ਸਕੂਲਾਂ ਵਿਚ ਮਾਸਕ ਲਾਜ਼ਮੀ ਪਾਉਣ ਉਪਰ ਪਾਬੰਦੀ ਲਾ ਦਿੱਤੀ ਸੀ। ਇਕ ਅਦਾਲਤ ਦੇ ਉਸ ਨਿਰਨੇ ਨੂੰ ਅਪੀਲ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਕਿਹਾContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਉਤਰੀ ਕੈਰੋਲੀਨਾ ਦੇ ਚਾਰਲੋਟ ਖੇਤਰ ਵਿਚ ਗੋਲੀਆਂ ਵੱਜਣ ਨਾਲ ਮਾਰੇ ਗਏ ਇਕ 3 ਸਾਲ ਦੇ ਲੜਕੇ ਦੇ ਮਾਮਲੇ ਵਿਚ ਪੁਲਿਸ ਨੇ 21 ਸਾਲਾ ਕੁਆ ਟੋਨੀਓ ਸਟੈਫਨਜ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਵੱਲੋਂ ਜਾਰੀ ਬਿਆਨ ਅਨੁਸਾਰ ਚਾਰਲੋਟ ਵਿਖੇ ਇਕ ਘਰ ਉਪਰ 150 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ 9/11 ਅੱਤਵਾਦੀ ਹਮਲੇ ਦੀ 20 ਵੀਂ ਵਰੇ ਗੰਢ ਮੌਕੇ ਇਸ ਹਮਲੇ ਵਿਚ ਮਾਰੇ ਗਏ ਲੋਕਾਂ ਨੂੰ ਯਾਦ ਕਰਦਿਆਂ ਜਾਰੀ ਇਕ ਵੀਡੀਓ ਸੰਦੇਸ਼ ਵਿਚ ਕਿਹਾ ਹੈ ਕਿ ਇਹ ਦਿਨ ਨਾ ਕੇਵਲ ਬਹਾਦਰੀ ਬਲਕਿ ਏਕਤਾ ਤੇ ਸੰਜਮ ਦਾ ਵੀ ਪ੍ਰਤੀਕ ਹੈ। ਰਾਸ਼ਟਰਪਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਆਪਣੇ ਪ੍ਰਸ਼ਾਸਨ ਦੀ ਕੋਵਿਡ -19 ਟੀਕਾਕਰਣ ਮੁਹਿੰਮ ਨੂੰ ਹੋਰ ਕਾਰਗਰ ਬਣਾਉਣ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਉਨਾਂ ਨੇ ਕਿਰਤ ਵਿਭਾਗ ਦੇ ਨਵੇਂ ਨਿਯਮ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਨਾਂ ਕਾਰੋਬਾਰੀ ਅਦਾਰਿਆਂ ਲਈ ਆਪਣੇ ਸਾਰੇ ਮੁਲਾਜ਼ਮਾਂ ਦਾ ਕੋਵਿਡ-19 ਤੋਂContinue Reading