USA (Page 26)

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਚ ਭਾਰਤੀ ਮੂਲ ਦੇ ਅਮਰੀਕੀ ਉਬੇਰ ਡਰਾਈਵਰ ਕੁਲਦੀਪ ਸਿੰਘ ਦੀ ਕਥਿੱਤ ਤੌਰ ‘ਤੇ ਇਕ 15 ਸਾਲਾ ਲੜਕੇ ਵੱਲੋਂ ਹੱਤਿਆ ਕਰ ਦਿੱਤੀ ਗਈ। ਕੁਲਦੀਪ ਸਿੰਘ ਨੂੰ ਉਸ ਦੀ ਟੈਕਸੀ ਵਿਚ ਗੋਲੀ ਮਾਰੀ ਗਈ ਤੇ ਉਹ ਹਸਪਤਾਲ ਵਿਚ ਦਮ ਤੋੜ ਗਿਆ। ਪ੍ਰਾਪਤ ਵੇਰਵੇ ਅਨੁਸਾਰ ਉਸ ਦੀ ਟੈਕਸੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)ਰਾਸ਼ਟਰਪਤੀ ਜੋ ਬਾਈਡਨ ਨੇ ਈਡਾ ਤੂਫਾਨ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਵਾਤਾਵਰਣ ਤਬਦੀਲੀ ਦੀ ਸਮੱਸਿਆ ਬਹੁਤ ਭਿਆਨਕ ਰੂਪ ਧਾਰਨਾ ਕਰਦੀ ਜਾ ਰਹੀ ਹੈ ਤੇ ਅੱਜ ਇਹ ਹਰ ਵਿਅਕਤੀ ਦੀ ਸਮੱਸਿਆ ਬਣ ਚੁੱਕੀ ਹੈ। ਉਨਾਂ ਕਿਹਾ ਕਿ ਈਡਾ ਤੂਫਾਨ ਵੱਲੋਂ ਮਚਾਈ ਤਬਾਹੀ ਇਸ ਦੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਨਿਊਯਾਰਕ ਤੇ ਨਿਊਜਰਸੀ ਸਮੇਤ ਅਮਰੀਕਾ ਦੇ 6 ਰਾਜਾਂ ਵਿਚ ਲਿਡਾ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਤੇ ਤੇਜ ਪੈ ਰਹੀ ਬਾਰਿਸ਼ ਨੇ ਹਾਲਾਤ ਹੋਰ ਮੁਸ਼ਿਕਲ ਬਣਾ ਦਿੱਤੇ ਹਨ। ਜਿਨਾਂ 4 ਹੋਰ  ਰਾਜਾਂ ਵਿਚ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ ਉਨਾਂ ਵਿਚ ਪੈਨਸਿਲਵੇਨੀਆ,ਮੈਰੀਲੈਂਡ, ਕੋਨੈਕਟੀਕਟ ਤੇ ਵਰਜੀਨੀਆ ਸ਼ਾਮਿਲContinue Reading

ਨਿਊਯਾਰਕ (ਮੀਡੀਆ ਬਿਊਰੋ)- ਈਡਾ ਤੂਫਾਨ ਨੇ ਨਿਊਯਾਰਕ ਅਤੇ ਅਮਰੀਕਾ ਦੇ ਨਿਊਜਰਸੀ ਸਮੇਤ ਕਈ ਰਾਜਾਂ ਵਿਚ ਤਬਾਹੀ ਮਚਾਈ ਹੈ। ਐਤਵਾਰ ਨੂੰ ਸ਼ੁਰੂ ਹੋਏ ਤੂਫਾਨ ਦਾ ਪ੍ਰਭਾਵ ਅਜੇ ਵੀ ਹੈ। ਅਮਰੀਕੀ ਮੀਡੀਆ ਦੇ ਅਨੁਸਾਰ ਇਨ੍ਹਾਂ ਦੋ ਰਾਜਾਂ ਵਿਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿਚੋਂ 7 ਨਿਊਯਾਰਕ ਸਿਟੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਕਾਬੁਲ ਹਵਾਈ ਅੱਡੇ ’ਤੇ ਛੇਤੀ ਹੋਰ ਹਮਲਾ ਹੋਣ ਦੀ ਚਿਤਵਾਨੀ ਦੇ ਕੁਝ ਘੰਟਿਆਂ ਬਾਅਦ ਅਮਰੀਕੀ ਫੌਜ ਵੱਲੋਂ ਕੀਤੇ ਹਵਾਈ ਹਮਲੇ ’ਚ ਇਕ ਗੱਡੀ ਜਿਸ ਵਿਚ ਆਤਮਘਾਤੀ ਬੰਬਰ ਸਵਾਰ ਸੀ, ਨਸ਼ਟ ਹੋ ਗਈ। ਅਮਰੀਕੀ ਕਮਾਂਡਰਾਂ ਵੱਲੋਂ ਆਈ.ਐੱਸ.ਆਈ.ਐੱਸ. (ਕੇ) ਦੇ ਆਤਮਘਾਤੀ ਅੱਤਵਾਦੀ ਨੂੰ ਉਸContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) – ਅਫਗਾਨਿਸਤਾਨ ਵਿੱਚ ਕਾਬੁਲ ਏਅਰਪੋਰਟ ਦੇ ਬਾਹਰ ਵੀਰਵਾਰ ਨੂੰ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਅਮਰੀਕੀ ਸਰਵਿਸ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਸਨਮਾਨ ਅਤੇ ਸ਼ਰਧਾਂਜਲੀ ਦੇਣ ਲਈ ਅਮਰੀਕੀ ਕੈਪੀਟਲ ਵਿੱਚ ਰਾਸ਼ਟਰੀ ਝੰਡਿਆਂ ਨੂੰ ਝੁਕਾਇਆ ਗਿਆ। ਕੈਪੀਟਲ ਇਮਾਰਤ, ਵਾਈਟ ਹਾਊਸ ਦੇ ਝੰਡਿਆਂ ਤੋਂ ਇਲਾਵਾ ਨਾਟੋ ਦੇਸਾਂ ਦੇContinue Reading

ਵਾਸ਼ਿੰਗਟਨ (ਮੀਡੀਆ ਬਿਊਰੋ): ਅਫਗਾਨਿਸਤਾਨ ਵਿਚ ਅਮਰੀਕਾ ਦੀ ਸਭ ਤੋਂ ਵੱਡੀ ਮਿਲਟਰੀ ਮੁਹਿੰਮ ਦੀ ਸਮਾਪਤੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਸ ਵਿਚਕਾਰ ਅਮਰੀਕਾ ਨੇ ਪਿਛਲੇ 24 ਘੰਟਿਆਂ ਵਿਚ ਕਾਬੁਲ ਹਵਾਈ ਅੱਡੇ ਤੋਂ ਕਰੀਬ 2,000 ਲੋਕਾਂ ਨੂੰ ਬਾਹਰ ਕੱਢਿਆ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਰਾਈਟ ਹਾਊਸ ਨੇ ਦੱਸਿਆ ਕਿContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕੀ ਸੂਬੇ ਆਏ ਦਿਨ ਕੁਦਰਤੀ ਆਫਤਾਂ ਦਾ ਸਾਹਮਣਾ ਕਰਦੇ ਹੀ ਰਹਿੰਦੇ ਹਨ। ਜਿੱਥੇ ਇੱਕ ਪਾਸੇ ਕੈਲੀਫੋਰਨੀਆ ਜਿਆਦਾਤਰ ਜੰਗਲੀ ਅੱਗਾਂ ਦਾ ਸਾਹਮਣਾ ਕਰ ਰਿਹਾ ਹੈ, ਉੱਥੇ ਹੀ ਲੁਈਸਿਆਨਾ ਲਈ ਤੂਫਾਨ ਇਡਾ ਦਾ ਖਤਰਾ ਪੈਦਾ ਹੋ ਗਿਆ ਹੈ। ਲੂਈਸਿਆਨਾ ਦੇ ਗਵਰਨਰ ਜੌਨ ਬੇਲ ਐਡਵਰਡਜ਼ ਨੇ ਚੇਤਾਵਨੀ ਦਿੰਦਿਆਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਕਾਬੁਲ ਹਵਾਈ ਅੱਡੇ ਉਪਰ ਹੋਏ ਧਮਾਕਿਆਂ ਵਿਚ ਸ਼ਹੀਦ ਹੋਣ ਵਾਲੇ ਅਮਰੀਕੀ ਫੌਜੀਆਂ ਵਿਚ ਸੈਕਰਾਮੈਂਟੋ, ਕੈਲੀਫੋਰਨੀਆ ਦੀ ਰਹਿਣ ਵਾਲੀ ਸਾਰਜੈਂਟ ਨਿਕੋਲ ਜੀ ਵੀ ਸ਼ਾਮਿਲ ਹੈ। ਇਕ ਹਫਤਾ ਪਹਿਲਾਂ 23 ਸਾਲਾ ਜੀ ਨੇ ਇੰਸਟਾਗਰਾਮ ਉਪਰ ਆਪਣੀ ਇਕ ਫੋਟੋ ਪਾਈ ਸੀ ਜਿਸ ਵਿਚ ਉਹ ਕਾਬੁਲ ਹਵਾਈ ਅੱਡੇ ਉਪਰContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) – ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਚਿਤਾਵਨੀ ਦਿੱਤੀ ਹੈ ਕਿ ਕਾਬੁਲ ਹਵਾਈ ਅੱਡੇ ਉਪਰ ਬਹੁਤ ਛੇਤੀ ਹਮਲਾ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਅਗਲੇ ਕੁਝ ਘੰਟਿਆਂ ਵਿਚ ਕਾਬੁਲ ਹਵਾਈ ਅੱਡੇ ਨੂੰ ਨਿਸ਼ਾਨ ਬਣਾਇਆ ਜਾ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਵੱਲੋਂ ਇਹ ਚਿਤਾਵਨੀ ਪੈਂਟਾਗਨ ਦੁਆਰਾ ਕਾਬੁਲ ਹਵਾਈContinue Reading