USA (Page 30)

ਸੈਕਰਾਮੈਂਟੋ 10 ਅਗਸਤ (ਹੁਸਨ ਲੜੋਆ ਬੰਗਾ)-ਫਲੋਰਿਡਾ ਦੇ ਗਵਰਨਰ ਰੋਨ ਡੀਸੇਂਟਿਸ ਦੇ ਦਫਤਰ ਨੇ ਕਿਹਾ ਹੈ ਕਿ ਰਾਜ ਦਾ ਸਿੱਖਿਆ ਬੋਰਡ ਉਨਾਂ ਸਕੂਲ ਬੋਰਡ ਦੇ ਸੁਪਰਡੈਂਟਾਂ ਤੇ ਮੈਂਬਰਾਂ ਦੀ ਤਨਖਾਹ ਰੋਕ ਸਕਦਾ ਹੈ ਜੋ ਗਵਰਨਰ ਦੇ ਹੁਕਮ ਜੋ ਸਕੂਲਾਂ ਵਿਚ ਮਾਸਕ ਲਾਜਮੀ ਪਾਉਣ ਉਪਰ ਰੋਕ ਲਾਉਂਦਾ ਹੈ, ਦੀ ਉਲੰਘਣਾ ਕਰਨਗੇ। ਰਿਪਬਲਿਕContinue Reading

ਸੈਕਰਾਮੈਂਟੋ 10 ਅਗਸਤ (ਹੁਸਨ ਲੜੋਆ ਬੰਗਾ)-ਵਿਸ਼ਵ ਦੇ ਚੋਟੀ ਦੇ ਸੈਂਕੜੇ ਵਿਗਿਆਨੀਆਂ ਨੇ ਜਾਰੀ ਇਕ ਰਿਪੋਰਟ ਵਿਚ ਚਿਤਾਵਨੀ ਦਿੱਤੀ ਹੈ ਕਿ ਵਾਤਾਵਰਣ ਤਬਦੀਲੀ ਖਤਰਨਾਕ ਦੌਰ ਵਿਚ ਪੁੱਜ ਗਈ ਹੈ ਤੇ ਇਸ ਨਾਲ ਵਿਸ਼ਵ ਵਿਚ ਵੱਸਦੇ ਲੋਕਾਂ ਲਈ ਖਤਰਾ ਪੈਦਾ ਹੋ ਗਿਆ ਹੈ। ਸੰਯੁਕਤ ਰਾਸ਼ਟਰ ਦੇ ਵਾਤਾਵਰਣ ਤਬਦੀਲੀ ਬਾਰੇ ਕੌਮਾਂਤਰੀ ਪੈਨਲ ਵੱਲੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਡੈਟਰਾਇਟ (ਮਿਸ਼ੀਗਨ) ਵਿਚ ਅਮਰੀਕੀ ਸਰਹੱਦ ਉਪਰ ਪਿਛਲੇ ਮਹੀਨੇ ਦੇੇ ਸ਼ੁਰੂ ਵਿਚ ਇਕ ਟਨ ਤੋਂ ਵਧ ਭੰਗ ਸਮੇਤ ਗ੍ਰਿਫਤਾਰ ਕੀਤੇ ਭਾਰਤੀ ਮੂਲ ਦੇ ਕੈਨੇਡੀਅਨ ਟਰੱਕ ਡਰਾਈਵਰ ਤਸਬੀਰ ਸਿੰਘ (32) ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਨੇ ਉਸ ਵਿਰੁੱਧ ਲਾਏ ਦੋਸ਼ ਵਾਪਿਸ ਲੈ ਲਏ ਹਨ। ਇਸ ਤੋਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਇਲੀਨੋਇਸ ਰਾਜ ਦੇ ਸ਼ਹਿਰ ਸ਼ਿਕਾਗੋ ਵਿਚ ਰੂਟੀਨ ਦੀ ਚੈਕਿੰਗ ਦੌਰਾਨ ਇਕ ਟਰੈਫਿਕ ਸਟਾਪ ‘ਤੇ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਸ਼ਿਕਾਗੋ ਪੁਲਿਸ ਦੇ ਇਕ ਅਫਸਰ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਸ਼ਿਕਾਗੋ ਦੇ ਪੁਲਿਸ ਸੁਪਰਡੈਂਟ ਡੇਵਿਡ ਬਰਾਊਨ ਨੇ ਕਿਹਾContinue Reading

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ) –7 ਅਗਸਤ 2021 ਅਮਰੀਕਾ ਦੇ ਫਲੋਰਿਡਾ ‘ਚ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋਣ ਦੇ ਬਾਅਦ ਉਸ ਦੀ ਫਿਊਨਰਲ (ਅੰਤਿਮ ਸਸਕਾਰ) ਮੌਕੇ ਕੋਰੋਨਾ ਟੀਕਾਕਰਨ ਅਤੇ ਟੈਸਟਿੰਗ ਦਾ ਦੋ ਦਿਨਾਂ ਅਯੋਜਨ ਕੀਤਾ ਗਿਆ ਹੈ। ਕੋਰੋਨਾ ਕਾਰਨ ਮਰਨ ਵਾਲਾ ਫਲੋਰਿਡਾ ਦਾ ਇਹ ਵਿਅਕਤੀ ਕੋਰੋਨਾ ਟੀਕਾ ਲਗਵਾਉਣਾ ਚਾਹੁੰਦਾ ਸੀ।Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਰਾਸ਼ਟਰਪਤੀ ਜੋ ਬਾਇਡਨ ਪ੍ਰਸ਼ਾਸ਼ਨ ਵੱਲੋਂ ਇਕ ਵਿਆਪਕ ਇਮੀਗ੍ਰੇਸ਼ਨ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਦਰਮਿਆਨ ਏਸ਼ੀਅਨ ਮੂਲ ਦੇ ਅਮਰੀਕੀਆਂ ਦਾ ਇਕ ਵਫਦ ਵਾਈਟ ਹਾਊਸ ਵਿਖੇ ਰਾਸ਼ਟਰਪਤੀ ਜੋ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਮਿਲਿਆ। ਇਸ ਮੀਟਿੰਗ ਵਿਚ ਇਮੀਗ੍ਰੇਸ਼ਨ ਤੇ ਅਪਰਾਧ ਨਾਲ ਜੁੜੇ ਮੁੱਦਿਆਂ ਉਪਰ ਚਰਚਾ ਕੀਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਮਨੁੱਖ ਦੁਆਰਾ ਕਾਰਖਾਨਿਆਂ ਰਾਹੀਂ ਪੈਦਾ ਕੀਤੀ ਜਾ ਰਹੀ ਤਪਸ਼ ਤੇ ਘੱਟ ਰਹੇ ਜੰਗਲੀ ਖੇਤਰ ਕਾਰਨ ਮੌਸਮ ਵਿਚ ਆਈ ਤਬਦੀਲੀ ਦੇ ਸਿੱਟੇ ਵਜੋਂ ਵਿਸ਼ਵ ਦੇ ਕਈ ਦੇਸ਼ਾਂ ਨੂੰ ਸੋਕੇ ਵਰਗੇ ਹਾਲਾਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕਾ ਵੀ ਇਸ ਤੋਂ ਬਚਿਆ ਨਹੀਂ  ਹੈ। ਅਮਰੀਕਾ ਦੇ ਦਰਿਆਵਾਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਇਲਨਾਇਸ ਰਾਜ ਵਿਚ ਪੂਰਬੀ ਸਟਰੀਟ ਲੋਇਸ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ ਵਿਚ 5 ਬੱਚੇ ਸੜਕੇ ਮਰ ਗਏ। ਇਨਾਂ ਬੱਚਿਆਂ ਦੀ ਉਮਰ 2 ਤੋਂ 9 ਸਾਲ ਦੇ ਦਰਮਿਆਨ ਸੀ। ਅੱਗ ਬੁਝਾਊ ਵਿਭਾਗ ਦੇ ਮੁੱਖੀ ਜੈਸਨ ਬਲੈਕਮਨ ਨੇ ਬੱਚਿਆਂ ਦੀ ਮੌਤ ਦੀ ਪੁਸ਼ਟੀ ਕਰਦਿਆਂContinue Reading

ਸੈਕਰਾਮੈਂਟੋ 7 ਅਗਸਤ (ਹੁਸਨ ਲੜੋਆ ਬੰਗਾ)ਅਮਰੀਕਾ ਦੇ ਕੁੱਝ ਖੇਤਰਾਂ ਵਿਚ ਕੋਵਿਡ ਦੇ ਵਧ ਰਹੇ ਮਾਮਲਿਆਂ ਕਾਰਨ ਹਾਲਤ ਗੰਭੀਰ ਹੁੰਦੇ ਜਾ ਰਹੇ ਹਨ। ਲੁਇਸੀਆਨਾ ਤੇ ਜਾਰਜੀਆ ਵਿਚ ਵਧ ਰਹੇ ਕੋਵਿਡ ਮਾਮਲਿਆਂ ਕਾਰਨ ਹਸਪਤਾਲਾਂ ਵਿਚ ਬੈੱਡਾਂ ਦੀ ਘਾਟ ਬਾਰੇ ਰਿਪੋਰਟਾਂ ਛੱਪਣ ਤੋਂ ਬਾਅਦ ਹੁਣ ਟੈਕਸਾਸ ਵਿਚ ਵੀ ਹਾਲਾਤ ਗੰਭੀਰ ਹੁੰਦੇ ਹੋਏ ਨਜਰContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਕੈਲੀਫੋਰਨੀਆ ‘ਚ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਦੇ ਯਤਨਾਂ ਵਿਚ ਸੂਬੇ ਦੇ ਹੈਲਥ ਵਰਕਰਾਂ ਲਈ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਕੀਤੀ ਜਾਵੇਗੀ। ਕੈਲੀਫੋਰਨੀਆ ‘ਚ ਲਗਭਗ 2.2 ਮਿਲੀਅਨ ਸਿਹਤ ਸੰਭਾਲ ਕਰਮਚਾਰੀਆਂ ਤੇ ਲੰਮੇ ਸਮੇਂ ਦੀ ਦੇਖਭਾਲ ਕਰਨ ਵਾਲੇ ਕਰਮਚਾਰੀਆਂ ਨੂੰ 30 ਸਤੰਬਰ ਤਕ ਪੂਰੀ ਤਰ੍ਹਾਂ ਕੋਰੋਨਾ ਟੀਕਾਕਰਨContinue Reading