ਅਮਰੀਕਾ-ਮੈਕਸੀਕੋ ਸਰਹੱਦ ‘ਤੇ ਇਕ ਦਿਨ ‘ਚ 800 ਤੋਂ ਵੱਧ ਪ੍ਰਵਾਸੀ ਬੱਚਿਆਂ ਨੂੰ ਗਿਆ ਰੋਕਿਆ
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ‘ਚ ਮੈਕਸੀਕੋ ਦੀ ਸਰਹੱਦ ਰਸਤੇ ਦਾਖ਼ਲ ਹੋਣ ਵਾਲੇ ਗ਼ੈਰ-ਕਾਨੂੰਨੀ ਇਕੱਲੇ ਬੱਚਿਆਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸਬੰਧੀ ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ. ਬੀ. ਪੀ.) ਨੇ ਜਾਣਕਾਰੀ ਦਿੱਤੀ ਕਿ ਬੁੱਧਵਾਰ ਨੂੰ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਤਕਰੀਬਨ 834 ਇਕੱਲੇ ਨਾਬਾਲਗਾਂ ਨੂੰ ਰੋਕਿਆ ਹੈ।Continue Reading