USA (Page 32)

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਸਥਾਨਿਕ ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ ਇੰਡੋ ਅਮੈਰਿਕਨ ਹੈਰੀਟੇਜ ਫੋਰਮ ਜਿਹੜੀ ਕਿ ਸਮੇਂ ਸਮੇਂ ਸਿਰ ਦੇਸ਼ ਭਗਤਾਂ ਦੀ ਯਾਦ ਵਿੱਚ ਸਮਾਗਮ ਕਰਵਾਕੇ ਸਾਡੀ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਸੋਚ ਤੋਂ ਜਾਣੂ ਕਰਵਾਉਣ ਲਈ ਸਾਰਥਿਕ ਉਪਰਾਲੇ ਕਰਦੀ ਰਹਿੰਦੀ ਹੈ, ਵੱਲੋ ਲੰਘੇ ਸ਼ਨੀਵਾਰ ਸ਼ਹੀਦ ਮਦਨ ਲਾਲ ਢੀਂਗਰਾਂ ਅਤੇ ਸ਼ਹੀਦContinue Reading

ਸੈਕਰਾਮੈਂਟੋ(ਹੁਸਨ ਲੜੋਆ ਬੰਗਾ)- ਬਾਲਟੀਮੋਰ ਪੁਲਿਸ ਨੇ 33 ਸਾਲਾ ਨਿਕੋਲ ਮੀਸ਼ੈਲ ਜੌਹਨਸਨ ਨੂੰ ਆਪਣੀ 7 ਸਾਲਾ ਭਤੀਜੀ ਤੇ 5 ਸਾਲ ਦੇ ਭਤੀਜੇ ਦੀਆਂ ਹੋਈਆਂ ਮੌਤਾਂ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ ਜਿਨਾਂ ਦੀਆਂ ਲਾਸ਼ਾਂ ਉਸ ਦੀ ਕਾਰ ਵਿਚੋਂ ਬਰਾਮਦ ਹੋਈਆਂ ਸਨ। ਪੁਲਿਸ ਨੇ ਜੌਹਨਸਨ ਵਿਰੁੱਧ ਬੱਚਿਆਂ ਦੇ ਸ਼ੋਸ਼ਣ , ਫਸਟ ਡਿਗਰੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਇੰਡਿਆਨਾਪੋਲਿਸ , ਇੰਡਿਆਨਾ ਦੇ ਇਕ ਸ਼ਮਸ਼ਾਨ ਘਾਟ ਦੇ ਬਾਹਰਵਰ ਇਕ ਹਮਲਾਵਰ ਨੇ ਗੋਲੀਆਂ ਚਲਾ ਕੇ ਇਕ 4 ਸਾਲ ਦੀ ਲੜਕੀ ਸਮੇਤ 5 ਜਣਿਆਂ  ਨੂੰ ਜ਼ਖਮੀ ਕਰ ਦਿੱਤਾ। ਇੰਡਿਆਨਾਪੋਲਿਸ ਮੈਟਰੋਪੋਲੀਟਨ ਪੁਲਿਸ ਵਿਭਾਗ ਦੇ ਜਨ ਸੂਚਨਾ ਅਧਿਕਾਰੀ ਗੇਨੇ ਕੁੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਇਹ ਘਟਨਾ30Continue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਐਟਲਾਂਟਾ ਦੇ ਡਰੀਊ ਚਾਰਟਰ ਸਕੂਲ ਦੇ 5 ਸਟਾਫ਼ ਮੈਂਬਰਾਂ ਤੇ 9 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ 100 ਤੋਂ ਵਧ ਵਿਦਿਆਰਥੀ ਇਕਾਂਤਵਾਸ ਵਿਚ ਚਲੇ ਗਏ ਹਨ। ਇਹ ਜਾਣਕਾਰੀ ਸਕੂਲ ਦੇ ਮੁਖੀ ਪੀਟਰ ਮੈਕਨਾਈਟ ਨੇ ਦਿੰਦਿਆਂ ਕਿਹਾ ਹੈ ਕਿ ਬੱਚਿਆਂ ਦੇ ਮਾਪਿਆਂ ਨੂੰ ਪੱਤਰ ਰਾਹੀਂContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਫਲੋਰੀਡਾ ਦੇ ਗਵਰਨਰ ਡੀਸੈਂਟਿਸ ਨੇ ਇਕ ਆਦੇਸ਼ ਉਪਰ ਦਸਤਖਤ ਕਰਕੇ ਸਕੂਲਾਂ ਵਿਚ ਮਾਸਕ ਪਾਉਣ ਜਾ ਨਾ ਪਾਉਣ ਦਾ ਫੈਸਲਾ ਮਾਪਿਆਂ ਤੇ ਬੱਚਿਆਂ ਉਪਰ ਛੱਡ ਦਿੱਤਾ ਹੈ। ਗਵਰਨਰ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਸ ਨੇ ਇਸ ਆਦੇਸ਼ ਦੁਆਰਾ ਹੰਗਾਮੀ ਨਿਯਮ ਜਾਰੀ ਕਰਨ ਦੀ ਹਦਾਇਤ ਦਿੱਤੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ) ਕੋਲੋਰਾਡੋ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਤਾਕਤ ਦੀ ਵਰਤੋਂ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁੱਖੀ ਵੈਨੇਸਾ ਵਿਲਸਨ ਨੇ ਕਿਹਾ ਹੈ ਕਿ ਇਹ ਪੁਲਿਸ ਦੀ ਅਤਿ ਘਿਣਾਉਣੀ ਕਾਰਵਾਈ ਹੈ ਤੇ ਇਸ ਘਟਨਾ  ਦੀ ਵਿਭਾਗੀContinue Reading

ਸੈਕਰਾਮੈਂਟੋ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਅਰਪਿਤਾ ਭੱਟਾਚਾਰੀਆ ਨੂੰ ਅਮਰੀਕਾ ਦੇ ਊਰਜਾ ਵਿਭਾਗ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਨਾਮਜ਼ਦ ਕੀਤਾ ਗਿਆ ਹੈ। ਊਰਜਾ ਵਿਭਾਗ ਵੱਲੋਂ ਬਾਇਡਨ-ਹੈਰਿਸ ਪ੍ਰਸ਼ਾਸਨ ਵਿਚ 14 ਹੋਰ ਨਿਯੁਕਤੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਨਾਂ ਵਿਚ ਅਰਪਿਤਾ ਭੱਟਾਚਾਰੀਆ ਦਾ ਨਾਂ ਵੀ ਸ਼ਾਮਿਲ ਹੈ। ਉਹ ਊਰਜਾContinue Reading

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ): ਕੈਲੀਫੋਰਨੀਆ ਦੀ ਵਾਈਸਾਲੀਆ ਕਾਉਂਟੀ ਵਿੱਚ ਪੁਲਸ ਦੁਆਰਾ ਮਨੁੱਖੀ ਤਸਕਰੀ ਵਿਰੁੱਧ ਚਲਾਈ ਹੋਈ ਮੁਹਿੰਮ ਦੌਰਾਨ 10 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਪੁਲਸ ਅਧਿਕਾਰੀਆਂ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ ਪਿਛਲੇ ਹਫਤੇ ਵਾਈਸਾਲੀਆ ਵਿੱਚ ਇੱਕ ਮਨੁੱਖੀ ਤਸਕਰੀ ਵਿਰੋਧੀ ਅਭਿਆਨ ਦੇ ਨਤੀਜੇ ਵਜੋਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੇ ਕਈ ਸ਼ਹਿਰਾਂ ‘ਚ ਕੋਰੋਨਾ ਵਾਇਰਸ ਦੇ ਡੈਲਟਾ ਵੇਰੀਐਂਟ ਦੇ ਮਾਮਲਿਆਂ ‘ਚ ਵਾਧਾ ਹੋਣ ਕਾਰਨ ਕਈ ਕਾਰੋਬਾਰ, ਦਫਤਰ ਆਦਿ ਫਿਰ ਤੋਂ ਬੰਦ ਕੀਤੇ ਜਾ ਰਹੇ ਹਨ। ਇਸ ਵਾਧੇ ਕਾਰਨ ਹੀ ਸੋਸ਼ਲ ਮੀਡੀਆ ਕੰਪਨੀ ਟਵਿੱਟਰ ਆਪਣੇ ਨਿਊਯਾਰਕ ਅਤੇ ਸਾਨ ਫ੍ਰਾਂਸਿਸਕੋ ਵਿਚਲੇ ਦਫਤਰਾਂ ਨੂੰ ਦੁਬਾਰਾ ਬੰਦ ਕਰContinue Reading

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਕੈਲੀਫੋਰਨੀਆ ਅਤੇ ਨੇਵਾਡਾ ਦੇ ਗਵਰਨਰਾਂ ਨੇ ਬੁੱਧਵਾਰ ਨੂੰ ਸਰਹੱਦੀ ਖੇਤਰ ਨੇੜੇ ਜੰਗਲੀ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਕੈਲੀਫੋਰਨੀਆ ਦੇ ਗਵਰਨ ਗੈਵਿਨ ਨਿਊਸਮ ਅਤੇ ਨੇਵਾਡਾ ਦੇ ਗਵਰਨਰ ਸਟੀਵ ਸਿਸੋਲਕ ਨੇ ਆਪਣੇ ਦੌਰੇ ਦੌਰਾਨ ਤਾਮਾਰੈਕ ਫਾਇਰ ਖੇਤਰ ਨੇੜੇ ਅੱਗ ਬੁਝਾਉਣ ਲਈ ਕੇਂਦਰ ਤੋਂContinue Reading